ਪੜਚੋਲ ਕਰੋ
Advertisement
ਕੇਂਦਰੀ ਮੰਤਰੀ ਕ੍ਰਿਸ਼ਨ ਪਾਲ ਗੁਰਜਰ ਕੋਰੋਨਾਵਾਇਰਸ ਨਾਲ ਪੌਜ਼ੇਟਿਵ, ਟਵੀਟ ਕਰ ਦਿੱਤੀ ਜਾਣਕਾਰੀ
ਕੇਂਦਰੀ ਮੰਤਰੀ ਕ੍ਰਿਸ਼ਨ ਪਾਲ ਗੁਰਜਰ ਵੀ ਹੁਣ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।ਮੰਤਰੀ ਨੇ ਸੋਸ਼ਲ ਮੀਡਿਆ ਰਾਹੀਂ ਇਸ ਗੱਲ ਦੀ ਪੁਸ਼ਟੀ ਕੀਤੀ ਅਤੇ ਆਪਣੇ ਸੰਪਰਕ 'ਚ ਆਏ ਸਾਰੇ ਲੋਕਾਂ ਨੂੰ ਟੈਸਟ ਕਰਵਾਉਣ ਦੀ ਅਪੀਲ ਕੀਤੀ।
ਨਵੀਂ ਦਿੱਲੀ: ਕੇਂਦਰੀ ਮੰਤਰੀ ਕ੍ਰਿਸ਼ਨ ਪਾਲ ਗੁਰਜਰ ਵੀ ਹੁਣ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।ਮੰਤਰੀ ਨੇ ਸੋਸ਼ਲ ਮੀਡਿਆ ਰਾਹੀਂ ਇਸ ਗੱਲ ਦੀ ਪੁਸ਼ਟੀ ਕੀਤੀ ਅਤੇ ਆਪਣੇ ਸੰਪਰਕ 'ਚ ਆਏ ਸਾਰੇ ਲੋਕਾਂ ਨੂੰ ਟੈਸਟ ਕਰਵਾਉਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ:ਆਖਰ ਪਾਕਿਸਤਾਨ ਨੇ ਮੰਨ ਹੀ ਲਈ ਭਾਰਤ ਦੀ ਮੰਗ, ਕਰਤਾਰਪੁਰ ਕੋਰੀਡੋਰ 'ਤੇ ਪੁਲ ਲਈ ਦਿਖਾਇਆ ਹਾਂਪੱਖੀ ਰੁਖ
ਗੁਰਜਰ ਨੇ ਟਵੀਟ ਕੀਤਾ,
ਇਹ ਵੀ ਪੜ੍ਹੋ:ਨਿਊਜ਼ੀਲੈਂਡ ਦੀਆਂ ਦੋ ਮਸਜਿਦਾਂ 'ਚ ਫਾਇਰਿੰਗ ਕਰਨ ਵਾਲੇ ਨੂੰ ਉਮਰ ਕੈਦ, ਨਹੀਂ ਲੈ ਸਕੇਗਾ ਪੈਰੋਲ ਵੀ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਦੇਸ਼ ਅੰਦਰ 75,760 ਨਵੇਂ ਕੇਸ ਦਰਜ ਕੀਤੇ ਗਏ, ਭਾਰਤ ਅੰਦਰ ਕੋਰੋਨਵਾਇਰਸ ਵੀਰਵਾਰ ਨੂੰ 33 ਲੱਖ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ।स्वास्थ्य संबंधी दिक्कतों को गंभीरता से लेते हुए मैंने कोरोना टेस्ट करवाया जिसकी रिपोर्ट पॉजिटिव आई है। चिकित्सकों के परामर्श पर अब इलाज चलेगा। जितने भी लोग पिछले दिनों मेरे संपर्क में आएं हैं, कृपया वह कोरोना को गंभीरता से लेते हुए अपना कोरोना टेस्ट करवा लें।
— Krishan Pal Gurjar (@KPGBJP) August 27, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਸਿਹਤ
ਪੰਜਾਬ
Advertisement