ਨਵੀਂ ਦਿੱਲੀ: ਕੇਂਦਰੀ ਮੰਤਰੀ ਕ੍ਰਿਸ਼ਨ ਪਾਲ ਗੁਰਜਰ ਵੀ ਹੁਣ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।ਮੰਤਰੀ ਨੇ ਸੋਸ਼ਲ ਮੀਡਿਆ ਰਾਹੀਂ ਇਸ ਗੱਲ ਦੀ ਪੁਸ਼ਟੀ ਕੀਤੀ ਅਤੇ ਆਪਣੇ ਸੰਪਰਕ 'ਚ ਆਏ ਸਾਰੇ ਲੋਕਾਂ ਨੂੰ ਟੈਸਟ ਕਰਵਾਉਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ:ਆਖਰ ਪਾਕਿਸਤਾਨ ਨੇ ਮੰਨ ਹੀ ਲਈ ਭਾਰਤ ਦੀ ਮੰਗ, ਕਰਤਾਰਪੁਰ ਕੋਰੀਡੋਰ 'ਤੇ ਪੁਲ ਲਈ ਦਿਖਾਇਆ ਹਾਂਪੱਖੀ ਰੁਖ

ਗੁਰਜਰ ਨੇ ਟਵੀਟ ਕੀਤਾ,


 ਇਹ ਵੀ ਪੜ੍ਹੋ:ਨਿਊਜ਼ੀਲੈਂਡ ਦੀਆਂ ਦੋ ਮਸਜਿਦਾਂ 'ਚ ਫਾਇਰਿੰਗ ਕਰਨ ਵਾਲੇ ਨੂੰ ਉਮਰ ਕੈਦ, ਨਹੀਂ ਲੈ ਸਕੇਗਾ ਪੈਰੋਲ ਵੀ  

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਦੇਸ਼ ਅੰਦਰ 75,760 ਨਵੇਂ ਕੇਸ ਦਰਜ ਕੀਤੇ ਗਏ, ਭਾਰਤ ਅੰਦਰ ਕੋਰੋਨਵਾਇਰਸ ਵੀਰਵਾਰ ਨੂੰ 33 ਲੱਖ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ।