ਪੜਚੋਲ ਕਰੋ
Advertisement
ਕੁਲਭੂਸ਼ਣ ਜਾਧਵ ਮਾਮਲਾ: ਭਾਰਤ ਦੀ ਵੱਡੀ ਜਿੱਤ, ਆਈਸੀਜੇ ਨੇ ਮੰਨੀਆ ਪਾਕਿ ਨੇ ਕੀਤਾ ਵਿਏਨਾ ਸੰਧੀ ਦਾ ਉਲੰਘਣ
ਪਾਕਿਸਤਾਨ ਦੀ ਜੇਲ੍ਹ ‘ਚ ਬੰਦ ਕੁਲਭੂਸ਼ਣ ਜਾਧਵ ਕੇਸ ਮਾਮਲੇ ‘ਚ ਭਾਰਤ ਨੂੰ ਵੱਡੀ ਜਿੱਤ ਹਾਸਲ ਹੋਈ ਹੈ। ਇੱਕ ਵਾਰ ਫੇਰ ਪਾਕਿਸਤਾਨ ਪੂਰੀ ਦੁਨੀਆ ਸਾਹਮਣੇ ਬੇਨਕਾਬ ਹੋ ਗਿਆ ਹੈ। ਅਸਲ ‘ਚ ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ ਦਾ ਮੰਨਣਾ ਹੈ ਕਿ ਪਾਕਿ ਨੇ ਕੁਲਭੂਸ਼ਣ ਜਾਧਵ ਨੂੰ ਕਾਉਂਸਲਰ ਅਕਸੈਸ ਨਾ ਦੇਕੇ ਵਿਏਨਾ ਸੰਧੀ ਦਾ ਉਲੰਘਣ ਕੀਤਾ ਹੈ।
ਨਵੀਂ ਦਿੱਲੀ: ਪਾਕਿਸਤਾਨ ਦੀ ਜੇਲ੍ਹ ‘ਚ ਬੰਦ ਕੁਲਭੂਸ਼ਣ ਜਾਧਵ ਕੇਸ ਮਾਮਲੇ ‘ਚ ਭਾਰਤ ਨੂੰ ਵੱਡੀ ਜਿੱਤ ਹਾਸਲ ਹੋਈ ਹੈ। ਇੱਕ ਵਾਰ ਫੇਰ ਪਾਕਿਸਤਾਨ ਪੂਰੀ ਦੁਨੀਆ ਸਾਹਮਣੇ ਬੇਨਕਾਬ ਹੋ ਗਿਆ ਹੈ। ਅਸਲ ‘ਚ ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ ਦਾ ਮੰਨਣਾ ਹੈ ਕਿ ਪਾਕਿ ਨੇ ਕੁਲਭੂਸ਼ਣ ਜਾਧਵ ਨੂੰ ਕਾਉਂਸਲਰ ਅਕਸੈਸ ਨਾ ਦੇਕੇ ਵਿਏਨਾ ਸੰਧੀ ਦਾ ਉਲੰਘਣ ਕੀਤਾ ਹੈ।
ਵੱਡੀ ਗੱਲ ਤਾਂ ਇਹ ਹੈ ਕਿ ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ ਦੇ ਪ੍ਰੈਜ਼ੀਡੈਂਟ ਜੱਜ ਅਬੱਦੁਲਕਾਵੀ ਯੂਸੁਫ ਨੇ ਇਹ ਗੱਲ ਸੰਯੁਕਤ ਰਾਸ਼ਟਰ ਮਹਾਸਭਾ ‘ਚ ਕਹੀ, ਜਿੱਥੇ 193 ਦੇਸ਼ਾਂ ਦੇ ਨੁਮਾਇੰਦੇ ਮੌਜੂਦ ਸੀ।
ਇਸ ਦੇ ਨਾਲ ਹੀ ਪੂਰੀ ਦੁਨੀਆ ਸਾਹਮਣੇ ਪਾਕਿਸਤਾਨ ਦੇ ਝੂਠ ਦੀ ਪੋਲ ਖੁਲ੍ਹ ਗਈ ਹੈ। ਦੱਸ ਦਈਏ ਕਿ 17 ਜੁਲਾਈ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਆਈਸੀਜੇ ਨੇ ਪਾਕਿਸਤਾਨ ‘ਚ ਕੈਦ ਕੁਲਭੂਸ਼ਣ ਦੀ ਫਾਂਸੀ ‘ਤੇ ਰੋਕ ਲੱਗਾ ਦਿੱਤੀ ਸੀ। ਜਿਸ ਦੇ ਨਾਲ ਹੀ ਉਸ ਨੂੰ ਜਾਧਵ ਤਕ ਭਾਰਤੀ ਕਾਉਂਸਲਰ ਅਕਸੈਸ ਦੇਣ ਦਾ ਹੁਕਮ ਦਿੱਤਾ ਸੀ।International Court of Justice (ICJ) President Judge Abdulqawi Yusuf at UNGA y'day:In its judgment(in Jadhav case), Court found that Pakistan had violated its obligations under Article 36 of the Vienna Convention and that appropriate remedies were due in this case. (file pic:UN) pic.twitter.com/L4muKPKfxh
— ANI (@ANI) 31 October 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲਾਈਫਸਟਾਈਲ
ਵਿਸ਼ਵ
ਪੰਜਾਬ
ਪੰਜਾਬ
Advertisement