ਪੜਚੋਲ ਕਰੋ

ਕੁਲਭੂਸ਼ਣ ਜਾਧਵ ਨੇ ਨਜ਼ਰਸਾਨੀ ਪਟੀਸ਼ਨ ਦਾਇਰ ਕਰਨ ਤੋਂ ਕੀਤਾ ਇਨਕਾਰ, ਪਾਕਿਸਤਾਨ ਨੇ ਆਫਰ ਕੀਤਾ ਦੂਜਾ ਕੌਂਸਲਰ ਐਕਸੈਸ

ਪਾਕਿਸਤਾਨੀ ਜੇਲ੍ਹ ਵਿਚ ਜਾਸੂਸੀ ਦਾ ਇਲਜ਼ਾਮ ‘ਚ ਸੇਵਾ ਮੁਕਤ ਭਾਰਤੀ ਨੇਵੀ ਅਧਿਕਾਰੀ ਕੁਲਭੂਸ਼ਣ ਜਾਧਵ ਨੇ ਨਜ਼ਰਸਾਨੀ ਪਟੀਸ਼ਨ ਦਾਇਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਾਕਿਸਤਾਨ ਦਾ ਦਾਅਵਾ ਹੈ ਕਿ ਉਸ ਨੇ ਜਾਧਵ ਨੂੰ ਇੱਕ ਹੋਰ ਕੌਂਸਲਰ ਐਕਸੈਸ ਦੇਣ ਦੀ ਪੇਸ਼ਕਸ਼ ਕੀਤੀ ਹੈ।

ਨਵੀਂ ਦਿੱਲੀ: ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਦੀ ਜੇਲ੍ਹ ਵਿੱਚ ਜਾਸੂਸੀ ਦੇ ਦੋਸ਼ ਵਿੱਚ ਬੰਦ ਭਾਰਤੀ ਜਲ ਸੈਨਾ ਦੇ ਸੇਵਾਮੁਕਤ ਕੁਲਭੂਸ਼ਣ ਜਾਧਵ ਨੇ ਨਜ਼ਰਸਾਨੀ ਪਟੀਸ਼ਨ ਦਾਇਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਾਕਿਸਤਾਨ ਦਾ ਦਾਅਵਾ ਹੈ ਕਿ ਉਸ ਨੇ ਜਾਧਵ ਨੂੰ ਇੱਕ ਹੋਰ ਕੌਂਸਲਰ ਐਕਸੈਸ ਦੇਣ ਦੀ ਪੇਸ਼ਕਸ਼ ਕੀਤੀ ਹੈ। ਜਾਣਕਾਰੀ ਇਹ ਹੈ ਕਿ ਜਾਧਵ ਨੇ ਪਟੀਸ਼ਨ ਦਾਇਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਪਾਕਿਸਤਾਨ ਨੇ ਜਾਧਵ ਨੂੰ 17 ਜੂਨ ਨੂੰ ਨਜ਼ਰਸਾਨੀ ਪਟੀਸ਼ਨ ਦਾਇਰ ਕਰਨ ਲਈ ਕਿਹਾ, ਪਰ ਜਾਧਵ ਨੇ ਇਨਕਾਰ ਕਰ ਦਿੱਤਾ। ਪਾਕਿਸਤਾਨ ਨੇ ਇਸ ਸਬੰਧੀ ਭਾਰਤੀ ਹਾਈ ਕਮਿਸ਼ਨ ਨੂੰ ਪੱਤਰ ਲਿਖਿਆ ਹੈ। ਪਾਕਿਸਤਾਨ ਨੇ ਇੱਕ ਹੋਰ ਕੌਂਸਲਰ ਪਹੁੰਚ ਦੀ ਪੇਸ਼ਕਸ਼ ਕੀਤੀ ਹੈ। ਦੱਸ ਦਈਏ ਕਿ ਜਾਧਵ ਨੂੰ ਜਾਸੂਸ ਤੇ ਅੱਤਵਾਦ ਦੇ ਦੋਸ਼ਾਂ ਵਿੱਚ ਅਪਰੈਲ 2017 ਵਿੱਚ ਇੱਕ ਪਾਕਿਸਤਾਨੀ ਸੈਨਿਕ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ। ਬਾਅਦ ਵਿੱਚ ਭਾਰਤ ਜਾਧਵ ਨੂੰ ਕੂਟਨੀਤਕ ਪਹੁੰਚ ਦੇਣ ਤੇ ਮੌਤ ਦੀ ਸਜ਼ਾ ਸੁਣਨ ਦੇ ਫੈਸਲੇ ਨੂੰ ਚੁਣੌਤੀ ਦਿੰਦਿਆਂ ਪਾਕਿਸਤਾਨ ਦੇ ਵਿਰੁੱਧ ਆਈਸੀਜੇ ਅਦਾਲਤ ਵਿੱਚ ਆਇਆ, ਜਿੱਥੇ ਇਸ ਦੇ ਹੱਕ ਵਿੱਚ ਫੈਸਲਾ ਆਇਆ ਸੀ। ਦੱਸ ਦਈਏ ਕਿ ਪਿਛਲੇ ਸਾਲ ਨਵੰਬਰ ‘ਚ ਪਾਕਿਸਤਾਨ ਨੇ ਜਾਧਵ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੇ ਸਮਝੌਤੇ ਤੋਂ ਇਨਕਾਰ ਕੀਤਾ ਸੀ। ਪਾਕਿਸਤਾਨ ਦੀ ਤਰਫੋਂ ਇਹ ਕਿਹਾ ਗਿਆ ਸੀ ਕਿ ਆਈਸੀਜੇ ਦੇ ਫੈਸਲੇ ਨੂੰ ਲਾਗੂ ਕਰਨ ਲਈ ਸੰਵਿਧਾਨ ਅਨੁਸਾਰ ਕੋਈ ਵੀ ਕਾਰਵਾਈ ਕੀਤੀ ਜਾਵੇਗੀ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !

Embed widget