ਪੜਚੋਲ ਕਰੋ
Advertisement
ਭਾਰਤ ਨੂੰ ਕੁਲਭੂਸ਼ਣ ਜਾਧਵ ਤੱਕ ਨਿਰਵਿਘਨ 'ਤੇ ਬਿਨਾਂ ਰੁਕਾਵਟ ਐਕਸੈਸ ਨਹੀਂ ਮਿਲਿਆ-ਵਿਦੇਸ਼ ਮੰਤਰਾਲੇ
ਪਾਕਿਸਤਾਨ ਨੇ ਵੀਰਵਾਰ ਨੂੰ ਭਾਰਤੀ ਅਧਿਕਾਰੀਆਂ ਨੂੰ ਕੁਲਭੂਸ਼ਣ ਜਾਧਵ ਤੱਕ ਦੂਜਾ ਕੌਂਸਲਰ ਐਕਸੈਸ ਪ੍ਰਦਾਨ ਕੀਤਾ।ਭਾਰਤੀ ਅਧਿਕਾਰੀ ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਵਿੱਚ ਪਹੁੰਚੇ।
ਨਵੀਂ ਦਿੱਲੀ: ਪਾਕਿਸਤਾਨ ਨੇ ਵੀਰਵਾਰ ਨੂੰ ਭਾਰਤੀ ਅਧਿਕਾਰੀਆਂ ਨੂੰ ਕੁਲਭੂਸ਼ਣ ਜਾਧਵ ਤੱਕ ਦੂਜਾ ਕੌਂਸਲਰ ਐਕਸੈਸ ਪ੍ਰਦਾਨ ਕੀਤਾ।ਭਾਰਤੀ ਅਧਿਕਾਰੀ ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਵਿੱਚ ਪਹੁੰਚੇ।ਪਰ ਭਾਰਤੀ ਅਧਿਕਾਰੀ ਇਸ ਐਕਸੈਸ ਤੋਂ ਸੰਤੁਸ਼ਟ ਨਜ਼ਰ ਨਹੀਂ ਆਏ।ਉਨ੍ਹਾਂ ਮੁਤਾਬਿਕ ਉਨ੍ਹਾਂ ਨੂੰ ਨਿਰਵਿਘਨ ਐਕਸੈਸ ਨਹੀਂ ਦਿੱਤਾ ਗਿਆ ।
10 ਸਾਲਾ ਬੱਚੇ ਨੇ 30 ਸਕਿੰਟਾਂ 'ਚ ਉਡਾਏ 10 ਲੱਖ, ਘਟਨਾ ਸੀਸੀਟੀਵੀ 'ਚ ਕੈਦ
ਇਸ ਤੋਂ ਪਹਿਲਾਂ, ਪਾਕਿਸਤਾਨ ਨੇ ਦਾਅਵਾ ਕੀਤਾ ਸੀ ਕਿ ਭਾਰਤੀ ਜਲ ਸੈਨਾ ਦੇ ਅਧਿਕਾਰੀ ਕੁਲਭੂਸ਼ਣ ਜਾਧਵ ਨੇ ਸਜ਼ਾ ਲਈ ਸਮੀਖਿਆ ਪਟੀਸ਼ਨ ਦਾਇਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ ਉਧਰ ਭਾਰਤੀ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਕੌਂਸਲਰ ਅਫਸਰਾਂ ਨੂੰ ਨਿਰਵਿਘਨ, ਬਿਨਾਂ ਰੁਕਾਵਟ ਅਤੇ ਬਿਨਾਂ ਸ਼ਰਤ ਪਹੁੰਚ ਨਹੀਂ ਦਿੱਤੀ ਗਈ।ਭਾਰਤੀ ਪੱਖ ਦੇ ਵਿਰੋਧ ਦੇ ਬਾਵਜੂਦ ਪਾਕਿਸਤਾਨੀ ਅਧਿਕਾਰੀ ਡਰਾਉਣੇ ਵਤੀਰੇ ਨਾਲ ਜਾਧਵ ਅਤੇ ਕੌਂਸਲਰ ਅਫਸਰਾਂ ਦੀ ਨੇੜਤਾ ਵਿੱਚ ਮੌਜੂਦ ਸਨ। ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡIt was also evident from a camera that was visible that the conversation with Jadhav was being recorded. He was visibly under stress & indicated that clearly to the Consular Officers. The arrangements did not permit a free conversation between them: MEA https://t.co/NkmsBAHIrd
— ANI (@ANI) July 16, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਪੰਜਾਬ
ਵਿਸ਼ਵ
Advertisement