10 ਸਾਲਾ ਬੱਚੇ ਨੇ 30 ਸਕਿੰਟਾਂ 'ਚ ਉਡਾਏ 10 ਲੱਖ, ਘਟਨਾ ਸੀਸੀਟੀਵੀ 'ਚ ਕੈਦ
ਇਸ ਤੋਂ ਪਹਿਲਾਂ, ਪਾਕਿਸਤਾਨ ਨੇ ਦਾਅਵਾ ਕੀਤਾ ਸੀ ਕਿ ਭਾਰਤੀ ਜਲ ਸੈਨਾ ਦੇ ਅਧਿਕਾਰੀ ਕੁਲਭੂਸ਼ਣ ਜਾਧਵ ਨੇ ਸਜ਼ਾ ਲਈ ਸਮੀਖਿਆ ਪਟੀਸ਼ਨ ਦਾਇਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ
ਉਧਰ ਭਾਰਤੀ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਕੌਂਸਲਰ ਅਫਸਰਾਂ ਨੂੰ ਨਿਰਵਿਘਨ, ਬਿਨਾਂ ਰੁਕਾਵਟ ਅਤੇ ਬਿਨਾਂ ਸ਼ਰਤ ਪਹੁੰਚ ਨਹੀਂ ਦਿੱਤੀ ਗਈ।ਭਾਰਤੀ ਪੱਖ ਦੇ ਵਿਰੋਧ ਦੇ ਬਾਵਜੂਦ ਪਾਕਿਸਤਾਨੀ ਅਧਿਕਾਰੀ ਡਰਾਉਣੇ ਵਤੀਰੇ ਨਾਲ ਜਾਧਵ ਅਤੇ ਕੌਂਸਲਰ ਅਫਸਰਾਂ ਦੀ ਨੇੜਤਾ ਵਿੱਚ ਮੌਜੂਦ ਸਨ।
ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ
ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ