ਪੜਚੋਲ ਕਰੋ

ਪੁਲਿਸ ਹੱਥ ਲੱਗੀ 42 ਕਿੱਲੋ ਚਰਸ, 17 ਸਾਲਾਂ ‘ਚ ਸਭ ਤੋਂ ਵੱਡੀ ਖੇਪ ਫੜੀ

ਪੁਲਿਸ ਨੇ ਪਿਛਲੇ 17 ਸਾਲਾਂ ‘ਚ ਇਸ ਸਭ ਤੋਂ ਵੱਡੀ ਚਰਸ ਖੇਪ ਨੂੰ ਫੜਿਆ। ਇਸ ਤੋਂ ਪਹਿਲਾਂ 2002 ਵਿਚ ਮਨਾਲੀ ‘ਚ 107 ਕਿੱਲੋ ਚਰਸ ਨਾਲ ਇੱਕ ਵਿਅਕਤੀ ਨੂੰ ਫੜਿਆ ਗਿਆ ਸੀ।

ਕੁੱਲੂ: ਪੁਲਿਸ ਚਰਸ ਦੀ ਵੱਡੀ ਖੇਪ ਫੜਨ ਵਿੱਚ ਕਾਮਯਾਬ ਹੋਈ ਹੈ। ਇਸੇ ਕੜੀ ਵਿੱਚ ਹੈੱਡ ਕਾਂਸਟੇਬਲ ਜਗਦੀਸ਼ ਦੀ ਅਗਵਾਈ ਵਿੱਚ ਬੰਜਾਰ ਥਾਣੇ ਦੀ ਟੀਮ ਨੇ ਫੱਗੂ ਪੁਲ ਨੇੜੇ ਚੈਕਿੰਗ ਦੌਰਾਨ ਪਿਕਅਪ ਐਚਪੀ 41 0675 ਚਾਲਕ ਲੀਲਾਧਰ ਨਿਵਾਸੀ ਰਿਵਾਲਸਰ ਜ਼ਿਲ੍ਹਾ ਮੰਡੀ ਨੇ ਟਰੱਕ ਦੀ ਬੌਡੀ ਵਿੱਚ ਚਰਸ ਲੁਕਾਉਣ ਲਈ ਜਗ੍ਹਾ ਬਣਾਈ ਹੋਈ ਸੀ। ਪੁਲਿਸ ਨੇ ਇਸ ਦੀ ਚੈਕਿੰਗ ਦੌਰਾਨ ਟਰੱਕ ਚੋਂ 42.05 ਕਿੱਲੋ ਚਰਸ ਬਰਾਮਦ ਕੀਤੀ। ਇਸ ਨੂੰ ਪੁਲਿਸ ਵੱਡੀ ਸਫਲਤਾ ਮੰਨ ਰਹੀ ਹੈ। ਦੱਸ ਦਈਏ ਕਿ ਕੁੱਲੂ ਪੁਲਿਸ ਨੇ ਜੁਲਾਈ 2019 ਤੋਂ ਲਗਪਗ 218 ਕਿਲੋ ਚਰਸ ਬਰਾਮਦ ਕੀਤੀ ਹੈ। ਚਰਸ ਸਪਲਾਇਰ ਖਿਲਾਫ ਸਖਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਮਾਮਲੇ ਦੀ ਪੁਸ਼ਟੀ ਕਰਦਿਆਂ ਐਸਪੀ ਗੌਰਵ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਹੱਥ ਲੱਗੀ 42 ਕਿੱਲੋ ਚਰਸ, 17 ਸਾਲਾਂ ‘ਚ ਸਭ ਤੋਂ ਵੱਡੀ ਖੇਪ ਫੜੀ ਦੱਸਿਆ ਜਾਂਦਾ ਹੈ ਕਿ ਬੰਜਾਰ ਥਾਣੇ ਦੀ ਟੀਮ ਨਸ਼ਿਆਂ ਦੇ ਵੱਡੇ ਮਾਫੀਆ ਨੂੰ ਇੱਕ ਵੱਡੀ ਖੇਪ ਨਾਲ ਲਗਾਤਾਰ ਗ੍ਰਿਫਤਾਰ ਕਰ ਰਹੀ ਹੈ। ਪੁਲਿਸ ਦੀ ਕਾਰਵਾਈ ਨਾਲ ਇਲਾਕੇ ‘ਚ ਹਲਚਲ ਮਚ ਗਈ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget