ਪੜਚੋਲ ਕਰੋ

Raghav Chadha News: ਕੁਮਾਰ ਵਿਸ਼ਵਾਸ ਨੇ 'ਕਾਂ' ਬਣ ਕੇ ਰਾਘਵ ਚੱਢਾ ਨੂੰ ਮਾਰੀ ਚੁੰਝ? ਆਪ ਵਿਧਾਇਕ ਦਾ ਅਜੀਬ ਦਾਅਵਾ

AAP MLA Naresh Balyan Tweet: ਦਿੱਲੀ ਦੇ ਉੱਤਰ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਬਾਲਿਆਨ ਨੇ ਦਾਅਵਾ ਕੀਤਾ ਹੈ ਕਿ ਕੁਮਾਰ ਵਿਸ਼ਵਾਸ ਨੇ ਕਾਂ ਬਣ ਕੇ ਰਾਘਵ ਚੱਢਾ ਨੂੰ ਚੁੰਝ ਮਾਰੀ ਹੈ।

Delhi News: ਸੰਸਦ ਭਵਨ ਦੇ ਕੰਪਲੈਕਸ 'ਚ ਕਾਂ ਦੇ ਚੁੰਝ ਮਾਰਨ ਦੀ ਘਟਨਾ ਤੋਂ ਬਾਅਦ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਸੋਸ਼ਲ ਮੀਡੀਆ 'ਤੇ ਲਗਾਤਾਰ ਟ੍ਰੈਂਡ ਹੋ ਰਿਹਾ ਹੈ। ਰਾਘਵ ਚੱਢਾ ਅਤੇ ਉਨ੍ਹਾਂ ਦੇ ਵਿਰੋਧੀ ਭਾਵੇਂ ਇਸ ਘਟਨਾ ਬਾਰੇ ਕੁਝ ਸੋਚ ਰਹੇ ਹੋਣ ਪਰ ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ 'ਆਪ' ਆਗੂ ਕਾਫੀ ਖੁਸ਼ ਹਨ। 'ਆਪ' ਦੇ ਇੱਕ ਵਿਧਾਇਕ ਨੇ ਤਾਂ ਆਪਣੇ ਟਵੀਟ 'ਚ ਇਹ ਵੀ ਦਾਅਵਾ ਕੀਤਾ ਕਿ ਕੁਮਾਰ ਵਿਸ਼ਵਾਸ ਸ਼ਾਇਦ ਕਾਂ ਬਣ ਕੇ ਸਾਵਣ ਦੇ ਮਹੀਨੇ 'ਚ ਚੁੰਝ ਮਾਰਨ ਪਹੁੰਚ ਗਏ ਸਨ।

ਉਹ ਕੋਈ ਹੋਰ ਨਹੀਂ ਸਗੋਂ ਉੱਤਰ ਨਗਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਬਲਿਆਨ ਹਨ। ਨਰੇਸ਼ ਬਾਲਿਆਨ ਸਾਲ 2020 ਵਿੱਚ ਉੱਤਮ ਨਗਰ ਵਿਧਾਨ ਸਭਾ ਸੀਟ ਤੋਂ ਲਗਾਤਾਰ ਦੂਜੀ ਵਾਰ ਵਿਧਾਇਕ ਚੁਣੇ ਗਏ ਹਨ।  ਰਾਘਵ ਚੱਢਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਟਵੀਟ 'ਚ ਲਿਖਿਆ ਹੈ ਕਿ ਨੌਜਵਾਨ ਕਵੀ ਕੁਮਾਰ ਵਿਸ਼ਵਾਸ ਰਾਜ ਸਭਾ 'ਚ ਨਹੀਂ ਪਹੁੰਚ ਸਕੇ, ਇਸ ਲਈ ਹੁਣ ਉਹ ਭੇਸ ਬਦਲ ਕੇ ਸੰਸਦ ਭਵਨ ਕੰਪਲੈਕਸ ਪਹੁੰਚੇ ਹਨ। ਉਨ੍ਹਾਂ ਨੇ ਕਾਂ ਬਣ ਕੇ ਪਾਰਟੀ ਦੇ ਸੰਸਦ ਮੈਂਬਰ ਨੂੰ ਚੁੰਝ ਮਾਰੀ ਹੈ।

ਇਸ ਘਟਨਾ ਬਾਰੇ ਆਪ ਵਿਧਾਇਕ ਦੀ ਇਹ ਸੋਚ ਹੋ ਸਕਦੀ ਹੈ, ਪਰ ਰਾਘਵ ਚੱਢਾ ਦਾ ਇਸ ਬਾਰੇ ਵੱਖਰਾ ਵਿਚਾਰ ਹੈ। ਘਟਨਾ ਤੋਂ ਬਾਅਦ ਉਨ੍ਹਾਂ ਨੇ ਇੱਕ ਟਵੀਟ ਵਿੱਚ ਲਿਖਿਆ, 'ਰਾਮਚੰਦਰ ਨੇ ਕਿਹਾ ਸੀ ਕਿ ਅਜਿਹਾ ਕਲਯੁੱਗ ਆਵੇਗਾ, ਹੰਸ ਦਾਣਾ ਚੁਗੇਗਾ ਅਤੇ ਕਾਂ ਮੋਤੀ ਖਾਵੇਗਾ'। ਆਪਣੇ ਟਵੀਟ 'ਚ 'ਆਪ' ਸੰਸਦ ਮੈਂਬਰ ਇੱਥੇ ਹੀ ਨਹੀਂ ਰੁਕੇ, ਉਨ੍ਹਾਂ ਨੇ ਅੱਗੇ ਲਿਖਿਆ- 'ਅੱਜ ਤੱਕ ਮੈਂ ਸਿਰਫ ਸੁਣਿਆ ਸੀ, ਅੱਜ ਵੇਖ ਵੀ ਲਿਆ'।

ਦੱਸ ਦੇਈਏ ਕਿ ਬੁੱਧਵਾਰ ਨੂੰ ਸੰਸਦ ਕੰਪਲੈਕਸ 'ਚ 'ਆਪ' ਦੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਕਾਂ ਨੇ ਚੁੰਝ ਮਾਰੀ ਸੀ। ਇਸ ਦੀ ਤਸਵੀਰ ਕੁਝ ਸਮੇਂ ਬਾਅਦ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਉਸ ਸਮੇਂ ਤੋਂ ਰਾਘਵ ਚੱਢਾ ਸੁਰਖੀਆਂ 'ਚ ਹੈ, ਦੱਸ ਦਈਏ ਕਿ ਟਵਿੱਟਰ, ਫੇਸਬੁੱਕ, ਇੰਸਟਾਗ੍ਰਾਮ, ਯੂਟਿਊਬ ਅਤੇ ਹੋਰ ਕਮਿਊਨਿਟੀ ਪਲੇਟਫਾਰਮਾਂ 'ਤੇ ਲਗਾਤਾਰ ਦੂਜੇ ਦਿਨ ਵੀ ਟ੍ਰੈਂਡ ਕਰ ਰਿਹਾ ਹੈ। ਲੋਕ ਉਸ ਬਾਰੇ ਆਪਣੇ-ਆਪਣੇ ਅੰਦਾਜ਼ ਵਿੱਚ ਟਿੱਪਣੀਆਂ ਕਰ ਰਹੇ ਹਨ। 

ਟਾਪ ਹੈਡਲਾਈਨ

 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਾਢੇ 4 ਘੰਟੇ ਦੇ ਸਰਚ ਆਪ੍ਰੇਸ਼ਨ ਤੋਂ ਬਾਅਦ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਾਢੇ 4 ਘੰਟੇ ਦੇ ਸਰਚ ਆਪ੍ਰੇਸ਼ਨ ਤੋਂ ਬਾਅਦ...
School Closed :  ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਇਨ੍ਹਾਂ ਜ਼ਿਲ੍ਹਿਆਂ ’ਚ ਭਾਰੀ ਮੀਂਹ ਕਰਕੇ ਛੁੱਟੀ
School Closed :  ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਇਨ੍ਹਾਂ ਜ਼ਿਲ੍ਹਿਆਂ ’ਚ ਭਾਰੀ ਮੀਂਹ ਕਰਕੇ ਛੁੱਟੀ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget