ਪੜਚੋਲ ਕਰੋ

ਹੁਣ NIA ਦੀ ਹਿਰਾਸਤ 'ਚ ਰਹਿਣਗੇ ਹਥਿਆਰ ਸਪਲਾਈ ਕਰਾਉਣ ਵਾਲੇ 4 ਖ਼ਾਲਿਸਤਾਨੀ

ਕੌਮੀ ਜਾਂਚ ਏਜੰਸੀ (NIA ) ਨੇ ਪਾਕਿਸਤਾਨੀ ਦੇ ਡ੍ਰੋਨਾਂ ਰਾਹੀਂ ਤਰਨ ਤਾਰਨ ’ਚ ਭਾਰੀ ਮਾਤਰਾ ’ਚ ਹਥਿਆਰ ਤੇ ਗੋਲੀ-ਸਿੱਕਾ ਸੁੱਟੇ ਜਾਣ ਦੇ ਮਾਮਲੇ ਨਾਲ ਸਬੰਧਤ ਖ਼ਾਲਿਸਤਾਨ ਜ਼ਿੰਦਾਬਾਦ ਫ਼ੋਰਸ (KZF) ਦੇ ਉਨ੍ਹਾਂ ਚਾਰ ਸ਼ੱਕੀ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਨ੍ਹਾਂ ਮੁਲਜ਼ਮਾਂ ਦੀ ਮਦਦ ਨਾਲ ਪਾਕਿਸਤਾਨੀ ਡ੍ਰੋਨਾਂ ਰਾਹੀਂ ਏਕੇ-47 ਰਾਈਫ਼ਲਾਂ ਤੇ ਸੈਟੇਲਾਈਟ ਫ਼ੋਨ ਪੰਜਾਬ ਅੰਦਰ ਸੁੱਟੇ ਗਏ ਸਨ।

ਚੰਡੀਗੜ੍ਹ: ਕੌਮੀ ਜਾਂਚ ਏਜੰਸੀ (NIA ) ਨੇ ਪਾਕਿਸਤਾਨੀ ਦੇ ਡ੍ਰੋਨਾਂ ਰਾਹੀਂ ਤਰਨ ਤਾਰਨ ’ਚ ਭਾਰੀ ਮਾਤਰਾ ’ਚ ਹਥਿਆਰ ਤੇ ਗੋਲੀ-ਸਿੱਕਾ ਸੁੱਟੇ ਜਾਣ ਦੇ ਮਾਮਲੇ ਨਾਲ ਸਬੰਧਤ ਖ਼ਾਲਿਸਤਾਨ ਜ਼ਿੰਦਾਬਾਦ ਫ਼ੋਰਸ (KZF) ਦੇ ਉਨ੍ਹਾਂ ਚਾਰ ਸ਼ੱਕੀ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਨ੍ਹਾਂ ਮੁਲਜ਼ਮਾਂ ਦੀ ਮਦਦ ਨਾਲ ਪਾਕਿਸਤਾਨੀ ਡ੍ਰੋਨਾਂ ਰਾਹੀਂ ਏਕੇ-47 ਰਾਈਫ਼ਲਾਂ ਤੇ ਸੈਟੇਲਾਈਟ ਫ਼ੋਨ ਪੰਜਾਬ ਅੰਦਰ ਸੁੱਟੇ ਗਏ ਸਨ।

ਵਿਸ਼ੇਸ਼ ਜੱਜ ਐਨਐਸ ਗਿੱਲ ਨੇ ਸ਼ੱਕੀ ਮੁਲਜ਼ਮਾਂ ਨੂੰ NIA ਦੀ ਹਿਰਾਸਤ ਵਿੱਚ ਭੇਜਣ ਦਾ ਫ਼ੈਸਲਾ ਸੁਣਾਇਆ। ਚਾਰੇ ਮੁਲਜ਼ਮਾਂ ਬਲਵੰਤ ਸਿੰਘ ਉਰਫ਼ ਬਾਬਾ ਉਰਫ਼ ਨਿਹੰਗ (45) ਵਾਸੀ ਪਿੰਡ ਮੋਹਨਪੁਰਾ ਜ਼ਿਲ੍ਹਾ ਤਰਨ ਤਾਰਨ, ਆਕਾਸ਼ਦੀਪ ਸਿੰਘ ਉਰਫ਼ ਆਕਾਸ਼ ਰੰਧਾਵਾ (20) ਵਾਸੀ ਪਿੰਡ ਨਾਗ ਕਲਾਂ ਜ਼ਿਲ੍ਹਾ ਅੰਮ੍ਰਿਤਸਰ, ਮਾਨ ਸਿੰਘ (40) ਤੇ 22 ਸਾਲਾ ਸ਼ੁਭਦੀਪ ਸਿੰਘ ਨੂੰ ਆਉਂਦੀ 16 ਅਕਤੂਬਰ ਤੱਕ ਲਈ NIA ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਬਾਕੀ ਦੇ ਪੰਜ ਮੁਲਜ਼ਮਾਂ ਹਰਭਜਨ ਸਿੰਘ, ਬਲਬੀਰ ਸਿੰਘ, ਰੋਮਨਦੀਪ ਸਿੰਘ, ਸਾਜਨਪ੍ਰੀਤ ਸਿੰਘ ਤੇ ਗੁਰਦੇਵ ਸਿੰਘ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ। ਇਨ੍ਹਾਂ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਬਾਅਦ ਵਿੱਚ ਪੰਜਾਬ ਪੁਲਿਸ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਇਹ ਜਾਂਚ ਕੌਮੀ ਜਾਂਚ ਏਜੰਸੀ (NIA) ਦੇ ਹਵਾਲੇ ਕਰ ਦਿੱਤੀ ਸੀ।

ਟਾਪ ਹੈਡਲਾਈਨ

Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget