ਪੜਚੋਲ ਕਰੋ

ਮੋਦੀ ਸਰਕਾਰ ਨੂੰ ਪੁੱਠੀ ਪਈ ਪਰਵਾਸੀ ਮਜ਼ਦੂਰਾਂ ਬਾਰੇ ਰਿਪੋਰਟ, ਮਜ਼ਦੂਰਾਂ ਨੇ ਵੀ ਬੀਜੇਪੀ ਖਿਲਾਫ ਖੋਲ੍ਹਿਆ ਮੋਰਚਾ

ਪੰਜਾਬ ਦੇ ਕਈ ਹਿੱਸਿਆਂ ਵਿੱਚ ਪਰਵਾਸੀ ਮਜ਼ਦੂਰਾਂ ਨੇ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਰੋਸ ਮੁਜ਼ਾਹਰੇ ਕੀਤੇ ਤੇ ਪੁਤਲੇ ਫੂਕੇ। ਅੰਮ੍ਰਿਤਸਰ ਵਿੱਚ ਰਹਿ ਰਹੇ ਪਰਵਾਸੀ ਮਜ਼ਦੂਰਾਂ ਨੇ  ਰੋਸ ਵਿਖਾਵਾ ਕਰਦਿਆਂ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਤੇ ਕੇਂਦਰੀ ਗ੍ਰਹਿ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਚੰਡੀਗੜ੍ਹ: ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਪਰਵਾਸੀ ਮਜ਼ਦੂਰਾਂ 'ਤੇ ਤਸ਼ੱਦਦ ਬਾਰੇ ਕੇਂਦਰ ਸਰਕਾਰ ਦੀ ਰਿਪੋਰਟ ਮੋਦੀ ਸਰਕਾਰ ਨੂੰ ਪੁੱਠੀ ਪੈ ਗਈ ਹੈ। ਇੱਕ ਪਾਸੇ ਕਿਸਾਨਾਂ ਤੇ ਪੰਜਾਬ ਸਰਕਾਰ ਨੇ ਬੀਜੇਪੀ ਨੂੰ ਬੁਰੀ ਤਰ੍ਹਾਂ ਘੇਰਿਆ ਹੈ, ਉੱਥੇ ਹੀ ਪਰਵਾਸੀ ਮਜ਼ਦੂਰ ਵੀ ਇਸ ਰਿਪੋਰਟ ਤੋਂ ਖਫਾ ਹੋ ਸੜਕਾਂ ਉੱਪਰ ਆ ਗਏ ਹਨ।

ਐਤਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਪਰਵਾਸੀ ਮਜ਼ਦੂਰਾਂ ਨੇ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਰੋਸ ਮੁਜ਼ਾਹਰੇ ਕੀਤੇ ਤੇ ਪੁਤਲੇ ਫੂਕੇ। ਅੰਮ੍ਰਿਤਸਰ ਵਿੱਚ ਰਹਿ ਰਹੇ ਪਰਵਾਸੀ ਮਜ਼ਦੂਰਾਂ ਨੇ ਰੋਸ ਵਿਖਾਵਾ ਕਰਦਿਆਂ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਮੁਜ਼ਾਹਰਾਕਾਰੀਆਂ ਨੇ ਕੇਂਦਰ ਸਰਕਾਰ ਵਲੋਂ ਲਾਏ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਆਖਿਆ ਕਿ ਇਹ ਪਰਵਾਸੀ ਮਜ਼ਦੂਰਾਂ ਤੇ ਪੰਜਾਬੀ ਭਾਈਚਾਰੇ ਵਿਚਾਲੇ ਫੁੱਟ ਪਾਉਣ ਦਾ ਯਤਨ ਹੈ।

ਪਰਵਾਸੀ ਮਜ਼ਦੂਰਾਂ ਦੀ ਜਥੇਬੰਦੀ ਦੇ ਆਗੂ ਮਹੇਸ਼ ਵਰਮਾ ਨੇ ਕਿਹਾ ਕਿ ਪੰਜਾਬ ਵਿੱਚ ਕਈ ਦਹਾਕਿਆਂ ਤੋਂ ਯੂਪੀ, ਬਿਹਾਰ ਤੇ ਹੋਰ ਰਾਜਾਂ ਤੋਂ ਲੋਕ ਆ ਕੇ ਵੱਸੇ ਹੋਏ ਹਨ, ਜਿਨ੍ਹਾਂ ਨੇ ਇੱਥੇ ਕੰਮਕਾਜ ਕਰ ਕੇ ਨਾ ਸਿਰਫ਼ ਇੱਥੇ ਮਕਾਨ ਬਣਾਏ ਹਨ ਸਗੋਂ ਆਪਣੇ ਕਾਰੋਬਾਰ ਵੀ ਸ਼ੁਰੂ ਕੀਤੇ ਹਨ। 

ਪਰਵਾਸੀ ਮਜ਼ਦੂਰਾਂ ਨੇ ਕਿਹਾ ਇਹ ਵੀ ਕਿਹਾ ਕਿ ਉਹ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੇ ਨਾਲ ਹਨ। ਉਨ੍ਹਾਂ ਸ਼ੱਕ ਜ਼ਾਹਿਰ ਕੀਤਾ ਕਿ ਰਿਪੋਰਟ ਕਿਸਾਨ ਸੰਘਰਸ਼ ਦੇ ਕਾਰਨ ਹੀ ਜਾਰੀ ਕੀਤੀ ਹੋ ਸਕਦੀ ਹੈ। ਰੋਸ ਪ੍ਰਦਰਸ਼ਨ ਵਿਚ ਸ਼ਾਮਲ ਔਰਤਾਂ ਨੇ ਦੱਸਿਆ ਕਿ ਉਹ ਯੂਪੀ ਤੇ ਬਿਹਾਰ ਨਾਲ ਸਬੰਧਤ ਹਨ। ਉਹ ਕਈ ਵਰ੍ਹਿਆਂ ਤੋਂ ਇੱਥੇ ਰਹਿ ਰਹੇ ਹਨ। ਉਨ੍ਹਾਂ ਦੇ ਪਤੀ ਤੇ ਬੱਚੇ ਇਥੇ ਕੰਮ ਕਰਦੇ ਹਨ। ਕਦੇ ਵੀ ਕਿਸੇ ਨੇ ਉਨ੍ਹਾਂ ਨੂੰ ਨਸ਼ਾ ਨਹੀਂ ਦਿੱਤਾ ਤੇ ਨਾ ਹੀ ਬੰਧੂਆ ਮਜ਼ਦੂਰ ਬਣਾਇਆ ਹੈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget