ਪੜਚੋਲ ਕਰੋ

India China Standoff: ਕੀ ਸੁਲਝੇਗਾ ਭਾਰਤ-ਚੀਨ ਵਿਵਾਦ? 17 ਘੰਟੇ ਚੱਲੀ ਬੈਠਕ

ਇਹ ਬੈਠਕ ਚੀਨ ਦੇ ਇਸ਼ਾਰੇ ‘ਤੇ ਸੱਦੀ ਗਈ। ਬੈਠਕ ਦਾ ਏਜੰਡਾ ਡਿਸਇੰਗੇਜਮੈਂਟ ਅਤੇ ਡਿ-ਏਸਕਲੇਸ਼ਨ ਰਿਹਾ, ਭਾਵ ਦੋਵਾਂ ਦੇਸ਼ਾਂ ਦੇ ਸੈਨਿਕਾਂ ਨੂੰ ਐਲਏਸੀ ਤੋਂ ਪਿੱਛੇ ਹਟਣਾ ਚਾਹੀਦਾ ਹੈ ਅਤੇ ਸੈਨਿਕਾਂ ਦੀ ਗਿਣਤੀ ਵੀ ਘੱਟ ਕੀਤੀ ਜਾਣੀ ਚਾਹੀਦੀ ਹੈ।

ਨਵੀਂ ਦਿੱਲੀ: ਢਾਈ ਮਹੀਨਿਆਂ ਬਾਅਦ ਭਾਰਤ ਅਤੇ ਚੀਨ (India And China) ਦੇ ਕੋਰ ਕਮਾਂਡਰਾਂ ਨੇ ਐਲਏਸੀ 'ਤੇ ਤਣਾਅ (India China Standoff) ਖ਼ਤਮ ਕਰਨ ਲਈ ਇੱਕ ਵਾਰ ਫਿਰ ਬੈਠਕ ਕੀਤੀ। ਦੋਵਾਂ ਦੇਸ਼ਾਂ ਦਰਮਿਆਨ ਕਮਾਂਡਰ ਪੱਧਰ ਦੀ ਇਹ 9ਵੀਂ ਮੀਟਿੰਗ ਸੀ। ਇਹ ਮੁਲਾਕਾਤ ਚੀਨ ਵਿੱਚ ਐਲਏਸੀ (LAC) ਦੇ ਨਾਲ ਲੱਗਦੇ ਮੋਲਡੋ ਵਿੱਚ ਹੋਈ। ਇਹ ਬੈਠਕ 17 ਘੰਟਿਆਂ ਤੋਂ ਵੱਧ ਸਮੇਂ ਤਕ ਚੱਲੀ, ਜਿਸ ਵਿਚ ਸਰਹੱਦ ‘ਤੇ ਰੁਕਾਵਟ ਨੂੰ ਘਟਾਉਣ ਦੀ ਗੱਲ ਕੀਤੀ ਗਈ। ਜਾਣਕਾਰੀ ਮੁਤਾਬਕ ਐਤਵਾਰ ਨੂੰ 14ਵੀਂ ਕੋਰ (ਫਾਇਰ ਐਂਡ ਫਿਊਰੀ ਕੋਰ) ਦੇ ਕਮਾਂਡਰ ਲੈਫਟੀਨੈਂਟ ਜਨਰਲ ਪੀਜੀਕੇ ਮੈਨਨ ਨੇ ਭਾਰਤੀ ਫੌਜ ਦੀ ਅਗਵਾਈ ਕੀਤੀ। ਉਧਰ ਪੀਐਲਏ-ਆਰਮੀ ਦੇ ਦੱਖਣੀ ਜ਼ਿੰਗਜਿਆਂਗ ਜ਼ਿਲ੍ਹੇ ਦਾ ਕਮਾਂਡਰ ਨੇ ਚੀਨ ਵਲੋਂ ਇਸ ਗੱਲਬਾਤ ਦੀ ਅਗਵਾਈ ਕੀਤੀ। ਇਹ ਵੀ ਪੜ੍ਹੋ:  Support Farmers: ਪੰਜਾਬ ਦੇ ਸਾਰੇ ‘ਆਪ’ ਵਿਧਾਇਕ ਵੀ ਟਰੈਕਟਰ ਨਾਲ ਜਾਣਗੇ ਦਿੱਲੀ, ਕਰਨਗੇ ਕਿਸਾਨਾਂ ਦਾ ਸਮਰਥਨ ਤਣਾਅ ਨੂੰ ਘਟਾਉਣ ਲਈ ਦੋਵਾਂ ਦੇਸ਼ਾਂ ਦੇ ਡਿਪਲੋਮੈਟ ਇੱਕ ਦੂਜੇ ਨੂੰ ਮਿਲ ਰਹੇ ਸੀ ਅਤੇ ਇਸ ਮੁੱਦੇ 'ਤੇ ਲਗਾਤਾਰ ਵਿਚਾਰ ਵਟਾਂਦਰੇ ਕਰ ਰਹੇ ਸੀ। ਦੱਸ ਦੇਈਏ ਕਿ ਪਿਛਲੇ ਸਾਲ ਯਾਨੀ ਮਈ 2020 ਤੋਂ ਚੀਨੀ ਫੌਜ ਨੇ 826 ਕਿਲੋਮੀਟਰ ਲੰਬੀ ਪੂਰਬੀ ਲੱਦਾਖ ਦੇ ਨਾਲ ਲੱਗਦੀ ਅਸਲ ਕੰਟਰੋਲ ਰੇਖਾ 'ਤੇ ਕੋਰੋਨਾ ਮਹਾਮਾਰੀ ਦੌਰਾਨ ਕਈ ਥਾਂਵਾਂ 'ਤੇ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਗੈਲਵਨ ਵੈਲੀ ਵਿੱਚ ਦੋਵਾਂ ਦੇਸ਼ਾਂ ਦੀਆਂ ਫੌਜਾਂ ਵਿਚਕਾਰ ਹਿੰਸਕ ਝੜਪ ਹੋਈ। ਸਰਹੱਦ 'ਤੇ ਇਸ ਝੜਪ ਵਿਚ ਭਾਰਤ ਦੇ 20 ਸਿਪਾਹੀਆਂ ਨੇ ਵੀਰਗਤੀ ਹਾਸਲ ਕੀਤੀ। ਇਸ ਝੜਪ ਵਿੱਚ ਚੀਨੀ ਫੌਜ ਨੂੰ ਵੀ ਭਾਰੀ ਨੁਕਸਾਨ ਹੋਇਆ। ਇਸ ਤੋਂ ਇਲਾਵਾ ਚੀਨੀ ਫੌਜਾਂ ਨੇ ਹਾਟ-ਸਪਰਿੰਗ, ਗੋਗਰਾ ਅਤੇ ਫਿੰਗਰ ਖੇਤਰ ਵਿਚ ਵੀ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ। ਫਿੰਗਰ-ਏਰੀਆ 4 ਤੋਂ ਫਿੰਗਰ 8 ਤੱਕ, ਚੀਨੀ ਫੌਜ ਨੇ ਪਹਿਲੀ ਵਾਰ ਕਬਜ਼ਾ ਲਿਆ ਅਤੇ ਆਪਣੇ ਸੈਨਿਕਾਂ ਦੀਆਂ ਬੈਰਕਾਂ, ਖਾਈ ਅਤੇ ਹੈਲੀਪੈਡ ਤਿਆਰ ਕੀਤੇ। ਇਸ 'ਤੇ ਵੀ 5-6 ਮਈ ਨੂੰ ਦੋਵਾਂ ਦੇਸ਼ਾਂ ਦੇ ਸੈਨਿਕਾਂ ਵਿਚਾਲੇ ਝੜਪ ਹੋਈ ਸੀ। ਇਹ ਵੀ ਪੜ੍ਹੋTractor Rally on Republic Day: ਸੰਯੁਕਤ ਕਿਸਾਨ ਮੋਰਚਾ ਵਲੋਂ ਗਣਤੰਤਰ ਦਿਵਸ 'ਤੇ ਕਿਸਾਨਾਂ ਨੂੰ ਟਰੈਕਟਰ ਪਰੇਡ ਬਾਰੇ ਹਿਦਾਇਤਾਂ ਜਾਰੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget