ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

ਸੰਸਦ ਤੋਂ ਸੜਕ 'ਤੇ ਹੰਗਾਮੇ ਦੌਰਾਨ 6 ਦਿਨਾਂ ਤੋਂ ਲਾਪਤਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੇਨੀ

Lakhimpur Kheri Case: 6 ਦਿਨਾਂ ਤੋਂ ਮੰਤਰੀ ਟੇਨੀ ਦਾ ਕੋਈ ਸੁਰਾਗ ਨਹੀਂ ਹੈ। ਅੱਜ ਵੀ ਵਿਰੋਧੀ ਧਿਰ ਵੱਲੋਂ ਟੇਨੀ ਨੂੰ ਲੈ ਕੇ ਸੰਸਦ ਵਿੱਚ ਮਾਰਚ ਕੀਤਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਲਗਾਤਾਰ ਸਰਕਾਰ ਨੂੰ ਘੇਰ ਰਹੀ ਹੈ।

Ajay Mishra Teni: ਲਖੀਮਪੁਰ ਖੀਰੀ ਮਾਮਲੇ ਵਿੱਚ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਲੈ ਕੇ ਸੰਸਦ ਤੋਂ ਸੜਕ ਤੱਕ ਹੰਗਾਮਾ ਹੋਇਆ। ਵਿਰੋਧੀ ਧਿਰ ਅਸਤੀਫ਼ੇ ਦੀ ਮੰਗ ਕਰ ਰਹੀ ਹੈ ਪਰ ਦੇਸ਼ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲਣ ਵਾਲੇ ਟੇਨੀ ਦਾ 6 ਦਿਨਾਂ ਤੋਂ ਕੋਈ ਸੁਰਾਗ ਨਹੀਂ ਹੈ। ਅੱਜ ਵੀ ਵਿਰੋਧੀ ਧਿਰ ਵੱਲੋਂ ਟੇਨੀ ਨੂੰ ਲੈ ਕੇ ਸੰਸਦ ਵਿੱਚ ਮਾਰਚ ਕੀਤਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਲਗਾਤਾਰ ਸਰਕਾਰ ਨੂੰ ਘੇਰ ਰਹੀ ਹੈ।

ਲਖੀਮਪੁਰ ਖੀਰੀ ਮਾਮਲੇ 'ਚ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਅਸਤੀਫੇ ਦੀ ਮੰਗ ਕਰਦੇ ਹੋਏ ਵਿਰੋਧੀ ਧਿਰ ਦੇ ਸੰਸਦ ਮੈਂਬਰ ਅੱਜ ਦੁਪਹਿਰ 12:30 ਵਜੇ ਸੰਸਦ ਦੇ ਗਾਂਧੀ ਬੁੱਤ ਤੋਂ ਵਿਜੇ ਚੌਕ ਤੱਕ ਮਾਰਚ ਕਰਨਗੇ। ਰਾਹੁਲ ਗਾਂਧੀ ਦੀ ਅਗਵਾਈ ਵਿੱਚ ਸਾਰੀਆਂ ਵਿਰੋਧੀ ਪਾਰਟੀਆਂ ਅਜੈ ਮਿਸ਼ਰਾ ਟੇਨੀ ਦੇ ਅਸਤੀਫੇ ਅਤੇ ਬਰਖਾਸਤਗੀ ਦੀ ਮੰਗ ਨੂੰ ਲੈ ਕੇ ਸੰਸਦ ਭਵਨ ਕੰਪਲੈਕਸ ਤੋਂ ਵਿਜੇ ਚੌਕ ਤੱਕ ਮਾਰਚ ਕਰਨਗੀਆਂ। ਵਿਜੇ ਚੌਕ ਪਹੁੰਚ ਕੇ ਵਿਰੋਧੀ ਧਿਰ ਸਾਂਝੀ ਪ੍ਰੈੱਸ ਕਾਨਫਰੰਸ ਵੀ ਕਰੇਗੀ।

ਸੰਸਦ 'ਚ ਮੰਗਿਆ ਜਾ ਰਿਹਾ ਹੈ ਟੇਨੀ ਦਾ ਅਸਤੀਫਾ

ਜਿੱਥੇ ਪਾਰਲੀਮੈਂਟ ਵਿੱਚ ਟੇਨੀ 'ਤੇ ਸੰਘਰਸ਼ ਚੱਲ ਰਿਹਾ ਹੈ, ਉੱਥੇ ਹੀ ਸੜਕ 'ਤੇ ਉਨ੍ਹਾਂ ਦਾ ਪੁਤਲਾ ਫੂਕਿਆ ਜਾ ਰਿਹਾ ਹੈ। ਪਰ ਆਪਣੀ ਸਾਖ ਨੂੰ ਦਾਅ 'ਤੇ ਲਗਾ ਕੇ ਟੇਨੀ ਲਾਪਤਾ ਹੈ। ਗਾਇਬ ਹੋਣ ਦਾ ਮਤਲਬ ਹੈ ਕਿ ਟੇਨੀ ਆਪਣੀਆਂ ਹਰਕਤਾਂ ਦਾ ਜਵਾਬ ਦੇਣ ਵਿੱਚ ਅਸਮਰੱਥ ਹੈ। ਕੁਝ ਦਿਨ ਪਹਿਲਾਂ ਟੇਨੀ ਨੇ ਏਬੀਪੀ ਨਿਊਜ਼ ਦੇ ਪੱਤਰਕਾਰ ਨੂੰ ਧਮਕੀ ਦਿੱਤੀ ਸੀ।

16 ਦਸੰਬਰ 2021- ਦੁਪਹਿਰ ਕਰੀਬ 12.15 ਵਜੇ, ਇਹ ਉਹ ਤਾਰੀਖ ਅਤੇ ਸਮਾਂ ਸੀ ਜਦੋਂ ਟੇਨੀ ਦੀ ਕਾਰ ਨੂੰ ਕੈਮਰੇ 'ਤੇ ਆਖਰੀ ਵਾਰ ਦੇਖਿਆ ਗਿਆ ਸੀ। ਉਸ ਤੋਂ ਬਾਅਦ ਟੇਨੀ ਨੇ ਨਾਹ ਤਾਂ ਗ੍ਰਹਿ ਮੰਤਰਾਲੇ ਦਾ ਦਰਵਾਜ਼ਾ ਖੜਕਾਇਆ, ਨਾ ਹੀ ਸੰਸਦ ਦੇ ਗਲਿਆਰੇ 'ਚ ਨਜ਼ਰ ਆਏ ਅਤੇ ਨਾ ਹੀ ਆਪਣੇ ਸੰਸਦੀ ਹਲਕੇ ਲਖੀਮਪੁਰ ਖੀਰੀ 'ਚ ਨਜ਼ਰ ਆਏ। ਟੇਨੀ ਕਿੱਥੇ ਹੈ, ਸਾਰਾ ਦੇਸ਼ ਇਸ ਦਾ ਜਵਾਬ ਜਾਨਣਾ ਚਾਹੁੰਦਾ ਹੈ।

ਟੇਨੀ ਭਾਵੇਂ ਲਾਪਤਾ ਹੈ, ਪਰ ਸਦਨ ਦੇ ਅੰਦਰ-ਬਾਹਰ ਉਸ ਦਾ ਨਾਂ ਜ਼ੋਰ-ਜ਼ੋਰ ਨਾਲ ਗੂੰਜ ਰਿਹਾ ਹੈ। ਉਧਰ ਗੋਂਡਾ 'ਚ ਏਬੀਪੀ ਨਿਊਜ਼ ਦੇ ਪੱਤਰਕਾਰ ਨਾਲ ਬਦਸਲੂਕੀ ਦੇ ਵਿਰੋਧ 'ਚ ਪੱਤਰਕਾਰ ਸੜਕਾਂ 'ਤੇ ਉਤਰ ਆਏ ਅਤੇ ਮੌਨ ਧਰਨਾ ਦਿੱਤਾ। ਟੇਨੀ 'ਤੇ ਕਾਂਗਰਸ ਦਾ ਸੰਘਰਸ਼ ਚੱਲ ਰਿਹਾ ਹੈ ਪਰ ਭਾਜਪਾ ਜਾਂਚ ਦਾ ਹਵਾਲਾ ਦੇ ਕੇ ਉਡੀਕ ਕਰਨ ਦੀ ਗੱਲ ਕਰ ਰਹੀ ਹੈ।

ਭਾਜਪਾ ਭਾਵੇਂ ਇੰਤਜ਼ਾਰ ਦੀ ਗੱਲ ਕਰ ਰਹੀ ਹੋਵੇ ਪਰ ਟੇਨੀ ਦੇ ਹੱਥਕੰਡੇ ਦਾ ਅਸਰ ਦਿਖਾਈ ਦੇਣ ਲੱਗਾ ਹੈ। ਪੀਐੱਮ ਮੋਦੀ ਅਤੇ ਸ਼ਾਹ ਦੇ ਪ੍ਰੋਗਰਾਮਾਂ 'ਚ ਟੇਨੀ ਨਜ਼ਰ ਨਹੀਂ ਆ ਰਹੀ ਸੀ, ਭਾਵ ਭਾਜਪਾ ਨੇ ਦੂਰੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ।

 ਇਹ ਵੀ ਪੜ੍ਹੋBike Tips: ਕੀ ਬਾਈਕ 'ਤੇ ਜਾਂਦੇ ਵੇਲੇ ਕੁੱਤੇ ਤੁਹਾਨੂੰ ਵੱਢਣ ਲਈ ਭੱਜਦੇ? ਤਾਂ ਅਪਨਾਓ ਇਹ ਤਰੀਕੇ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Electon Result: ਕੇਜਰੀਵਾਲ, ਆਤਿਸ਼ੀ ਅਤੇ ਸਿਸੋਦੀਆ ਪਿੱਛੇ, ਜਾਣੋ ਕਿਹੜੇ ਵੱਡੇ ਚਿਹਰੇ ਰੁਝਾਨਾਂ ਵਿੱਚ ਪਿੱਛੇ ?

Punjabi Singer: ਪੰਜਾਬੀ ਗਾਇਕ ਦੀ ਲਾਈਵ ਸ਼ੋਅ 'ਚ ਕੁੱਟਮਾਰ, ਸਟੇਜ 'ਤੇ ਚੜ੍ਹ ਸ਼ਖਸ਼ ਨੇ ਮਾਰੇ ਥੱਪੜ; ਮੱਚਿਆ ਹੰਗਾਮਾ

Delhi Election Result: ਦਿੱਲੀ ‘ਚ ਵੋਟਾਂ ਦੀ ਗਿਣਤੀ ਨਾਲ ਵਧੀ ਪੰਜਾਬ ‘ਚ ਹਲਚਲ, ਵਿਧਾਇਕਾਂ ਨੂੰ BJP ਤੋਂ ਬਚਾਉਣ ਲਈ ਲੱਭਿਆ ਜਾ ਰਿਹਾ ‘ਸੇਫ ਹਾਊਸ’

Punjab News: ਪੰਜਾਬ 'ਚ ਇਸ ਤਰੀਕ 'ਤੇ ਮਿਲੇਗੀ ਕਰਮਚਾਰੀਆਂ ਨੂੰ ਤਨਖਾਹ, ਜਾਣੋ ਸਖ਼ਤ ਹੁਕਮ ਕਿਉਂ ਹੋਏ ਜਾਰੀ
Punjab News: ਪੰਜਾਬ 'ਚ ਇਸ ਤਰੀਕ 'ਤੇ ਮਿਲੇਗੀ ਕਰਮਚਾਰੀਆਂ ਨੂੰ ਤਨਖਾਹ, ਜਾਣੋ ਸਖ਼ਤ ਹੁਕਮ ਕਿਉਂ ਹੋਏ ਜਾਰੀ
Advertisement
ABP Premium

ਵੀਡੀਓਜ਼

Delhi Election Result: ਦਿੱਲੀ ਵਿਧਾਨਸਭਾ ਚੋਣ ਰੁਝਾਨਾਂ ‘ਚ ਕੌਣ ਅੱਗੇ, ਕਿਸਨੂੰ ਮਿਲ ਰਿਹਾ ਹੈ ਝਟਕਾ ?ਜੇ 'ਆਪ' ਹਾਰ ਗਈ ਤਾਂ ਸਿਰਫ਼ ਦਿੱਲੀ  ‘ਚ ਹੀ ਨਹੀਂ ਪੰਜਾਬ ‘ਚ ਵੀ ਪਵੇਗਾ ਅਸਰ ?ਡਿਪੋਰਟ ਕੀਤੇ ਸਿੱਖ ਨੌਜਵਾਨਾਂ ਨਾਲ ਧੱਕਾ! ਅੰਮ੍ਰਿਤਪਾਲ ਸਿੰਘ ਦਾ ਵੱਡਾ ਐਲਾਨਡੱਲੇਵਾਲ ਦੇ ਮਰਨ ਵਰਤ ਦੇ 74 ਦਿਨ ਪੂਰੇ! ਪੰਜਾਬੀਆਂ ਨੂੰ ਕੀਤੀ ਅਪੀਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Electon Result: ਕੇਜਰੀਵਾਲ, ਆਤਿਸ਼ੀ ਅਤੇ ਸਿਸੋਦੀਆ ਪਿੱਛੇ, ਜਾਣੋ ਕਿਹੜੇ ਵੱਡੇ ਚਿਹਰੇ ਰੁਝਾਨਾਂ ਵਿੱਚ ਪਿੱਛੇ ?
Delhi Electon Result: ਕੇਜਰੀਵਾਲ, ਆਤਿਸ਼ੀ ਅਤੇ ਸਿਸੋਦੀਆ ਪਿੱਛੇ, ਜਾਣੋ ਕਿਹੜੇ ਵੱਡੇ ਚਿਹਰੇ ਰੁਝਾਨਾਂ ਵਿੱਚ ਪਿੱਛੇ ?
Punjabi Singer: ਪੰਜਾਬੀ ਗਾਇਕ ਦੀ ਲਾਈਵ ਸ਼ੋਅ 'ਚ ਕੁੱਟਮਾਰ, ਸਟੇਜ 'ਤੇ ਚੜ੍ਹ ਸ਼ਖਸ਼ ਨੇ ਮਾਰੇ ਥੱਪੜ; ਮੱਚਿਆ ਹੰਗਾਮਾ
Punjabi Singer: ਪੰਜਾਬੀ ਗਾਇਕ ਦੀ ਲਾਈਵ ਸ਼ੋਅ 'ਚ ਕੁੱਟਮਾਰ, ਸਟੇਜ 'ਤੇ ਚੜ੍ਹ ਸ਼ਖਸ਼ ਨੇ ਮਾਰੇ ਥੱਪੜ; ਮੱਚਿਆ ਹੰਗਾਮਾ
Delhi Election Result: ਦਿੱਲੀ ‘ਚ ਵੋਟਾਂ ਦੀ ਗਿਣਤੀ ਨਾਲ ਵਧੀ ਪੰਜਾਬ ‘ਚ ਹਲਚਲ, ਵਿਧਾਇਕਾਂ ਨੂੰ BJP ਤੋਂ ਬਚਾਉਣ ਲਈ ਲੱਭਿਆ ਜਾ ਰਿਹਾ ‘ਸੇਫ ਹਾਊਸ’
Delhi Election Result: ਦਿੱਲੀ ‘ਚ ਵੋਟਾਂ ਦੀ ਗਿਣਤੀ ਨਾਲ ਵਧੀ ਪੰਜਾਬ ‘ਚ ਹਲਚਲ, ਵਿਧਾਇਕਾਂ ਨੂੰ BJP ਤੋਂ ਬਚਾਉਣ ਲਈ ਲੱਭਿਆ ਜਾ ਰਿਹਾ ‘ਸੇਫ ਹਾਊਸ’
Punjab News: ਪੰਜਾਬ 'ਚ ਇਸ ਤਰੀਕ 'ਤੇ ਮਿਲੇਗੀ ਕਰਮਚਾਰੀਆਂ ਨੂੰ ਤਨਖਾਹ, ਜਾਣੋ ਸਖ਼ਤ ਹੁਕਮ ਕਿਉਂ ਹੋਏ ਜਾਰੀ
Punjab News: ਪੰਜਾਬ 'ਚ ਇਸ ਤਰੀਕ 'ਤੇ ਮਿਲੇਗੀ ਕਰਮਚਾਰੀਆਂ ਨੂੰ ਤਨਖਾਹ, ਜਾਣੋ ਸਖ਼ਤ ਹੁਕਮ ਕਿਉਂ ਹੋਏ ਜਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ ਮੁਲਾਜ਼ਮ ਗ੍ਰਿਫਤਾਰ, 2000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਇਸ ਪਲਾਨ 'ਚ ਇੱਕ ਸਾਲ ਲਈ ਫ੍ਰੀ ਮਿਲ ਰਿਹੈ Amazon Prime ਦਾ ਸਬਸਕ੍ਰਿਪਸ਼ਨ, ਡਾਟੇ ਦੀ ਵੀ ਕੋਈ ਨਹੀਂ ਟੈਂਸ਼ਨ, ਅੱਜ ਹੀ ਕਰੋ ਰੀਚਾਰਜ

ਦਿੱਲੀ 'ਚ ਕਿੰਨੇ ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ, ਕਦੋਂ ਤੱਕ ਆਉਣਗੇ ਪੂਰੇ ਨਤੀਜੇ? ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ

ਬਿਨਾਂ ਦੱਸੇ ਕਿਸੇ ਦਾ ਸਟੇਟਸ ਦੇਖਣਾ ਚਾਹੁੰਦੇ ਹੋ..ਤਾਂ ਵਰਤੋਂ ਇਹ ਟ੍ਰਿੱਕ, ਬਸ WhatsApp 'ਚ ਇਹ ਸੈਟਿੰਗ ਕਰੋ ਆਨ!

Embed widget