ਪੜਚੋਲ ਕਰੋ

Lakhimpur Kheri Case: ਲਖੀਮਪੁਰ ਖੀਰੀ ਕੇਸ ਦੇ ਤਿੰਨ ਮੁਲਜ਼ਮਾਂ ਖ਼ਿਲਾਫ਼ ਨਹੀਂ ਮਿਲਿਆ ਕੋਈ ਸਬੂਤ, ਚਾਰ ਖ਼ਿਲਾਫ਼ ਚਾਰਜਸ਼ੀਟ ਦਾਇਰ

Lakhimpur Incident: ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਤਿੰਨ ਦੋਸ਼ੀਆਂ ਖਿਲਾਫ ਕੋਈ ਸਬੂਤ ਨਹੀਂ ਮਿਲਿਆ ਹੈ। ਇਸ ਦੇ ਨਾਲ ਹੀ ਬਾਕੀ ਚਾਰ ਦੋਸ਼ੀਆਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਗਈ ਹੈ।

Lakhimpur Violence: ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਦੇ ਡਰਾਈਵਰ ਅਤੇ ਸਮਰਥਕਾਂ ਦੀ ਕੁੱਟਮਾਰ ਕਰਨ ਅਤੇ ਵਾਹਨਾਂ ਦੀ ਭੰਨਤੋੜ ਕਰਨ ਦੇ ਮਾਮਲੇ ਵਿੱਚ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪਰ ਹੁਣ ਤਿੰਨਾਂ ਖਿਲਾਫ ਕੋਈ ਸਬੂਤ ਨਹੀਂ ਮਿਲਿਆ ਹੈ। ਐਸਆਈਟੀ ਨੇ ਆਪਣੀ ਜਾਂਚ ਵਿੱਚ ਚਾਰ ਮੁਲਜ਼ਮਾਂ ਖ਼ਿਲਾਫ਼ ਕਤਲ, ਦੰਗੇ, ਅੱਗਜ਼ਨੀ, ਤੋੜਫੋੜ ਅਤੇ ਉਕਸਾਉਣ ਸਮੇਤ ਕਈ ਧਾਰਾਵਾਂ ਤਹਿਤ ਚਾਰਜਸ਼ੀਟ ਦਾਖ਼ਲ ਕੀਤੀ ਹੈ।

SIT ਵੱਲੋਂ ਸਰਦਾਰ ਵਚਿਤਰ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਅਤੇ ਕਮਲਜੀਤ ਨੂੰ ਦੋਸ਼ੀ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਜਾਂਚ 'ਚ ਰਣਜੀਤ ਸਿੰਘ, ਅਵਤਾਰ ਸਿੰਘ ਅਤੇ ਸੋਨੂੰ ਬੇਕਸੂਰ ਪਾਏ ਗਏ ਹਨ, ਜਿਸ ਤੋਂ ਬਾਅਦ ਤਿੰਨੋਂ ਜਲਦ ਹੀ ਜੇਲ 'ਚੋਂ ਰਿਹਾਅ ਹੋ ਸਕਦੇ ਹਨ।

ਇਸ ਤੋਂ ਪਹਿਲਾਂ ਐਸਆਈਟੀ ਨੇ ਇਹ ਵੀ ਸਵੀਕਾਰ ਕੀਤਾ ਸੀ ਕਿ ਤਿਕੂਨਿਆ ਕਾਂਡ ਦੇ ਸਮੇਂ ਆਸ਼ੀਸ਼ ਮਿਸ਼ਰਾ ਥਾਰ ਜੀਪ ਵਿੱਚ ਮੌਜੂਦ ਸੀ ਪਰ ਆਸ਼ੀਸ਼ ਮਿਸ਼ਰਾ ਲਗਾਤਾਰ ਆਪਣੀ ਮੌਜੂਦਗੀ ਤੋਂ ਇਨਕਾਰ ਕਰ ਰਿਹਾ ਸੀ। ਜਾਂਚ 'ਚ ਇਹ ਵੀ ਪਤਾ ਲੱਗਾ ਕਿ ਮੌਕੇ 'ਤੇ ਫਾਇਰਿੰਗ ਵੀ ਕੀਤੀ ਗਈ ਸੀ, ਜਿਸ 'ਚ ਆਸ਼ੀਸ਼, ਅੰਕਿਤ ਅਤੇ ਲਤੀਫ ਦੇ ਨਾਂ ਸਾਹਮਣੇ ਆਏ ਸੀ। ਨੰਦਨ ਸਿੰਘ ਨੇ ਆਸ਼ੀਸ਼ ਮਿਸ਼ਰਾ ਦੀ ਰਾਈਫਲ ਤੋਂ ਗੋਲੀ ਚਲਾਈ ਸੀ। ਅੰਕਿਤਾ ਦਾਸ ਨੇ ਆਪਣੀ ਲਾਇਸੈਂਸੀ ਪਿਸਤੌਲ ਨਾਲ ਫਾਇਰ ਕੀਤਾ। ਲਤੀਫ਼ ਉਰਫ਼ ਕਾਲੇ ਨੇ ਰੀਪੀਟਰ ਗੰਨ ਨਾਲ ਫਾਈਰਿੰਗ ਕੀਤੀ।

ਜਾਣੋ ਕੀ ਸੀ ਪੂਰਾ ਮਾਮਲਾ

ਐਸਆਈਟੀ ਨੇ ਪੰਜ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਤਿਆਰ ਕੀਤੀ, ਜਿਸ ਵਿੱਚ ਇਹ ਸਭ ਕੁਝ ਰੱਖਿਆ ਗਿਆ ਸੀ। 3 ਅਕਤੂਬਰ ਨੂੰ ਲਖੀਮਪੁਰ ਖੀਰੀ ਦੇ ਤਿਕੁਨੀਆ ਵਿਖੇ ਚਾਰ ਕਿਸਾਨਾਂ ਨੂੰ ਕਥਿਤ ਤੌਰ 'ਤੇ ਇੱਕ ਐਸਯੂਵੀ ਕਾਰ ਨੇ ਕੁਚਲ ਦਿੱਤਾ ਸੀ, ਜਦੋਂ ਉਹ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਇੱਕ ਸਮਾਗਮ ਤੋਂ ਵਾਪਸ ਆ ਰਹੇ ਸੀ।

ਇਹ ਵੀ ਪੜ੍ਹੋ: ਦੇਸ਼ ਵਿਰੋਧੀ ਸਮੱਗਰੀ 'ਤੇ ਸਰਕਾਰ ਦੀ ਵੱਡੀ ਕਾਰਵਾਈ, 35 ਯੂਟਿਊਬ ਚੈਨਲ ਅਤੇ 2 ਵੈੱਬਸਾਈਟਾਂ ਬੰਦ ਕਰਨ ਦਾ ਹੁਕਮ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget