ਪੜਚੋਲ ਕਰੋ

Lakhimpur Kheri News: ਸੁਖਜਿੰਦਰ ਰੰਧਾਵਾ ਪੁਲਿਸ ਹਿਰਾਸਤ 'ਚ, ਲਖੀਮਪੁਰ ਜਾਣ ਤੋਂ ਰੋਕਿਆ

ਯੂਪੀ ਪੁਲਿਸ ਨੇ ਪੰਜਾਬ ਦਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਹਿਰਾਸਤ 'ਚ ਲੈ ਲਿਆ ਹੈ। ਰੰਧਾਵਾ ਦਾ ਵਫ਼ਦ ਸੜਕ ਰਾਹੀਂ ਲਖੀਮਪੁਰ ਖੀਰੀ ਜਾ ਰਿਹਾ ਸੀ।

ਚੰਡੀਗੜ੍ਹ: ਯੂਪੀ ਪੁਲਿਸ ਨੇ ਪੰਜਾਬ ਦਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਹਿਰਾਸਤ 'ਚ ਲੈ ਲਿਆ ਹੈ। ਰੰਧਾਵਾ ਦਾ ਵਫ਼ਦ ਸੜਕ ਰਾਹੀਂ ਲਖੀਮਪੁਰ ਖੀਰੀ ਜਾ ਰਿਹਾ ਸੀ। ਯੂਪੀ ਸਰਕਾਰ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਲਖੀਮਪੁਰ ਖੀਰੀ ਆਉਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ।ਪੰਜਾਬ ਸਰਕਾਰ ਦੀਆਂ ਲਗਾਤਾਰ ਬੇਨਤੀਆਂ ਦੇ ਜਵਾਬ ਵਿੱਚ, ਯੂਪੀ ਦੇ ਗ੍ਰਹਿ ਵਿਭਾਗ ਨੇ ਕਿਹਾ ਕਿ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ਦੇ ਕਾਰਨ, ਮੁਲਾਕਾਤਾਂ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਯੂਪੀ ਜ਼ਿਲ੍ਹੇ ਵਿੱਚ ਐਤਵਾਰ ਨੂੰ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ।

ਉੱਤਰ ਪ੍ਰਦੇਸ਼ ਸਰਕਾਰ ਨੇ ਪੰਜਾਬ ਸਰਕਾਰ ਨੂੰ ਇੱਕ ਪੱਤਰ ਵੀ ਭੇਜਿਆ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਆਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਅਗਵਾਈ ਵਾਲੀ ਯੂਪੀ ਸਰਕਾਰ ਦੇ ਸਕੱਤਰ ਤਰੁਣ ਗਾਬਾ ਵੱਲੋਂ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੀ ਮੌਤ ਤੋਂ ਬਾਅਦ ਧਾਰਾ 144 ਲਗਾਈ ਗਈ ਹੈ, ਇਸ ਲਈ ਪੰਜਾਬ ਸਰਕਾਰ ਨੂੰ ਆਪਣੇ ਕਿਸਾਨਾਂ ਨੂੰ ਇਜਾਜ਼ਤ ਨਹੀਂ ਦੇਣੀ ਚਾਹੀਦੀ। 

ਇਸ ਦੇ ਨਾਲ ਹੀ ਸੋਮਵਾਰ ਨੂੰ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਹੈਲੀਕਾਪਟਰ ਨੂੰ ਲਖਨਾਉ ਹੈਲੀਪੈਡ 'ਤੇ ਉਤਰਨ ਨਹੀਂ ਦਿੱਤਾ ਗਿਆ। ਇਸ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਖੁਦ ਲਖੀਮਪੁਰ ਖੀਰੀ ਜਾਣ ਦਾ ਫੈਸਲਾ ਕੀਤਾ ਅਤੇ ਯੂਪੀ ਸਰਕਾਰ ਤੋਂ ਹੈਲੀਕਾਪਟਰ ਉਤਰਨ ਅਤੇ ਵਾਪਸ ਉਡਾਣ ਭਰਨ ਦੀ ਆਗਿਆ ਮੰਗੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਲਖੀਮਪੁਰ ਖੀਰੀ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣਾ ਚਾਹੁੰਦੇ ਹਨ। ਯੂਪੀ ਸਰਕਾਰ ਨੂੰ ਉਨ੍ਹਾਂ ਦੀ ਮੁਲਾਕਾਤ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਗਿਆ ਹੈ।

ਯੂਪੀ ਸਰਕਾਰ ਦੇ ਸਕੱਤਰ ਨੇ ਪੱਤਰ ਭੇਜਿਆ
ਪੰਜਾਬ ਦੇ ਕਿਸਾਨਾਂ ਨੂੰ ਲਖੀਮਪੁਰ ਖੀਰੀ ਵਿੱਚ ਆਉਣ ਤੋਂ ਰੋਕਣ ਲਈ ਯੂਪੀ ਸਰਕਾਰ ਦੇ ਸਕੱਤਰ ਨੇ ਪੰਜਾਬ ਦੇ ਮੁੱਖ ਸਕੱਤਰ, ਗ੍ਰਹਿ ਸਕੱਤਰ ਅਤੇ ਡੀਜੀਪੀ ਨੂੰ ਪੱਤਰ ਭੇਜਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਤੋਂ ਕਿਸੇ ਵੀ ਵਿਅਕਤੀ ਨੂੰ ਲਖੀਮਪੁਰ ਖੀਰੀ ਵਿੱਚ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।

ਕਿਸੇ ਨੂੰ ਵੀ ਯੂਪੀ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਦੀ ਅਗਵਾਈ ਵਾਲੇ ਅਧਿਕਾਰੀਆਂ ਦੇ ਵਫ਼ਦ ਨੂੰ ਯੂਪੀ ਜਾਣ ਲਈ ਕਿਹਾ ਸੀ। ਇਨ੍ਹਾਂ ਲੋਕਾਂ ਨੇ ਹੈਲੀਕਾਪਟਰ ਰਾਹੀਂ ਜਾਣਾ ਸੀ ਪਰ ਯੂਪੀ ਸਰਕਾਰ ਨੇ ਉਨ੍ਹਾਂ ਦੇ ਹੈਲੀਕਾਪਟਰ ਨੂੰ ਲਖਨਾਉ ਹਵਾਈ ਅੱਡੇ 'ਤੇ ਉਤਰਨ ਹੀ ਨਹੀਂ ਦਿੱਤਾ। ਇਸ ਤੋਂ ਬਾਅਦ ਉਪ ਮੁੱਖ ਮੰਤਰੀ ਰੰਧਾਵਾ ਸੜਕ ਰਾਹੀਂ ਯੂਪੀ ਜਾ ਰਹੇ ਹਨ। ਹਾਲਾਂਕਿ, ਯੂਪੀ ਸਰਕਾਰ ਵੱਲੋਂ ਲਗਾਤਾਰ ਕਿਹਾ ਜਾ ਰਿਹਾ ਹੈ ਕਿ ਲਖੀਮਪੁਰ ਖੇੜੀ ਵਿੱਚ ਧਾਰਾ -144 ਲਾਗੂ ਕਰ ਦਿੱਤੀ ਗਈ ਹੈ ਅਤੇ ਕਿਸੇ ਨੂੰ ਵੀ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Advertisement
ABP Premium

ਵੀਡੀਓਜ਼

Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚBhagwant Mann| 'ਜਦੋਂ ਰਿੰਕੂ ਨੂੰ ਟਿਕਟ ਦੇਣ ਲੱਗੇ ਸ਼ੀਤਲ ਕਹਿੰਦਾ ਮੈਂ ਜ਼ਹਿਰ ਦੀ ਗੋਲੀ ਖਾਊਂ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !
Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ
Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ
Embed widget