ਪੜਚੋਲ ਕਰੋ

Lakhimpur Kheri Violence: ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ 45 ਲੱਖ ਰੁਪਏ, ਜ਼ਖਮੀਆਂ ਨੂੰ 10 ਲੱਖ ਰੁਪਏ, ਰਿਟਾਇਰਡ ਹਾਈਕੋਰਟ ਜੱਜ ਕਰਨਗੇ ਮਾਮਲੇ ਦੀ ਜਾਂਚ

Lakhimpur Kheri: ਏਡੀਜੀ ਲਾਅ ਐਂਡ ਆਰਡਰ ਪ੍ਰਸ਼ਾਂਤ ਕੁਮਾਰ ਨੇ ਕਿਹਾ, ਸਰਕਾਰ ਲਖੀਮਪੁਰ ਖੀਰੀ ਵਿੱਚ ਮਾਰੇ ਗਏ 4 ਕਿਸਾਨਾਂ ਦੇ ਪਰਿਵਾਰਾਂ ਨੂੰ 45 ਲੱਖ ਰੁਪਏ ਅਤੇ ਸਰਕਾਰੀ ਨੌਕਰੀ ਦੇਵੇਗੀ। ਜ਼ਖਮੀਆਂ ਨੂੰ 10 ਲੱਖ ਦਿੱਤੇ ਜਾਣਗੇ।

Lakhimpur Kheri Violence: ਲਖੀਮਪੁਰ ਖੀਰੀ ਘਟਨਾ 'ਚ ਮਾਰੇ ਗਏ ਕਿਸਾਨਾਂ ਨੂੰ 45 ਲੱਖ ਰੁਪਏ ਅਤੇ ਜ਼ਖਮੀਆਂ ਨੂੰ 10 ਲੱਖ ਰੁਪਏ ਦਿੱਤੇ ਜਾਣਗੇ। ਹਾਈ ਕੋਰਟ ਦੇ ਰਿਟਾਇਰਡ ਜੱਜ ਦੀ ਨਿਗਰਾਨੀ ਹੇਠ ਪੂਰੇ ਮਾਮਲੇ ਦੀ ਨਿਆਂਇਕ ਜਾਂਚ ਹੋਵੇਗੀ। ਏਡੀਜੀ ਲਾਅ ਐਂਡ ਆਰਡਰ ਪ੍ਰਸ਼ਾਂਤ ਕੁਮਾਰ ਨੇ ਇਹ ਜਾਣਕਾਰੀ ਦਿੱਤੀ ਹੈ।

ਏਡੀਜੀ ਲਾਅ ਐਂਡ ਆਰਡਰ ਪ੍ਰਸ਼ਾਂਤ ਕੁਮਾਰ ਨੇ ਕਿਹਾ ਕਿ ਸਰਕਾਰ ਕੱਲ੍ਹ ਲਖੀਮਪੁਰ ਖੀਰੀ ਵਿੱਚ ਮਾਰੇ ਗਏ 4 ਕਿਸਾਨਾਂ ਦੇ ਪਰਿਵਾਰਾਂ ਨੂੰ 45 ਲੱਖ ਰੁਪਏ ਅਤੇ ਸਰਕਾਰੀ ਨੌਕਰੀ ਦੇਵੇਗੀ। ਜ਼ਖਮੀਆਂ ਨੂੰ 10 ਲੱਖ ਦਿੱਤੇ ਜਾਣਗੇ। ਕਿਸਾਨਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਐਫਆਈਆਰ ਦਰਜ ਕੀਤੀ ਜਾਵੇਗੀ। ਹਾਈ ਕੋਰਟ ਦੇ ਇੱਕ ਰਿਟਾਇਰਡ ਜੱਜ ਮਾਮਲੇ ਦੀ ਜਾਂਚ ਕਰਨਗੇ।” ਉਨ੍ਹਾਂ ਦੱਸਿਆ ਕਿ “ਸੀਆਰਪੀਸੀ ਦੀ ਧਾਰਾ 144 ਲਾਗੂ ਹੋਣ ਕਾਰਨ ਰਾਜਨੀਤਕ ਪਾਰਟੀਆਂ ਦੇ ਨੇਤਾਵਾਂ ਨੂੰ ਜ਼ਿਲ੍ਹੇ ਦਾ ਦੌਰਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਹਾਲਾਂਕਿ, ਕਿਸਾਨ ਯੂਨੀਅਨਾਂ ਦੇ ਮੈਂਬਰਾਂ ਨੂੰ ਇੱਥੇ ਆਉਣ ਦੀ ਇਜਾਜ਼ਤ ਹੈ।"

ਅਜੈ ਮਿਸ਼ਰਾ ਨੇ ਹਿੰਸਾ ਲਈ ਰਾਕੇਸ਼ ਟਿਕੈਤ ਨੂੰ ਜ਼ਿੰਮੇਵਾਰ ਠਹਿਰਾਇਆ

ਦੱਸ ਦੇਈਏ ਕਿ ਲਖੀਮਪੁਰ ਹਿੰਸਾ 'ਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਦੇ ਖਿਲਾਫ ਐਫਆਈਆਰ ਦਰਜ ਹੋਣ ਤੋਂ ਬਾਅਦ ਮੰਤਰੀ ਦਾ ਸਪਸ਼ਟੀਕਰਨ ਆ ਗਿਆ ਹੈ। ਮੰਤਰੀ ਨੇ ਕਿਹਾ ਕਿ ਘਟਨਾ ਦੇ ਸਮੇਂ ਬੇਟਾ ਮੌਜੂਦ ਨਹੀਂ ਸੀ। ਉਨ੍ਹਾਂ ਨਿਆਂਇਕ ਜਾਂਚ ਦੀ ਮੰਗ ਕੀਤੀ। ਅਜੈ ਮਿਸ਼ਰਾ ਨੇ ਇਸ ਹਿੰਸਾ ਲਈ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਅਜੇ ਮਿਸ਼ਰਾ ਨੇ ਕਿਹਾ ਹੈ ਕਿ ਮੈਂ ਅਤੇ ਮੇਰਾ ਬੇਟਾ ਉਸ ਸਮੇਂ ਮੌਕੇ 'ਤੇ ਮੌਜੂਦ ਨਹੀਂ ਸੀ। ਇਸ ਮਾਮਲੇ ਦੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ। ਸੱਚ ਸਭ ਦੇ ਸਾਹਮਣੇ ਆ ਜਾਵੇਗਾ। ਉਨ੍ਹਾਂ ਕਿਹਾ, “ਸਾਡੇ ਵਰਕਰ ਹਿੰਸਾ ਵਿੱਚ ਵੀ ਮਾਰੇ ਗਏ ਹਨ, ਉਨ੍ਹਾਂ ਨੂੰ ਵੀ ਮੁਆਵਜ਼ਾ ਮਿਲਣਾ ਚਾਹੀਦਾ ਹੈ। ਅਸੀਂ ਇਸ ਘਟਨਾ ਸਬੰਧੀ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਗੱਲ ਕੀਤੀ ਹੈ। ਦੋਸ਼ੀਆਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ।"

ਇਹ ਵੀ ਪੜ੍ਹੋ: Naresh Tikait in Muzaffarnagar: ਨਰੇਸ਼ ਟਿਕੈਤ ਦੀ ਭਾਜਪਾ ਨੂੰ ਧਮਕੀ, 'ਮੰਤਰੀ-ਵਿਧਾਇਕ ਸਭਾ ਤੋਂ ਕਰਨ ਪਰਹੇਜ਼,,, ਨਹੀਂ ਤਾਂ ਵਾਪਰ ਸਕਦੀ ਵੱਡੀ ਘਟਨਾ'

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
Punjab News: ਪੰਜਾਬ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਪੰਜਾਬੀਆਂ ਨੂੰ ਦਿੱਤਾ ਖਾਸ ਤੋਹਫਾ, ਪੜ੍ਹੋ ਖਬਰ...
Punjab News: ਪੰਜਾਬ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਪੰਜਾਬੀਆਂ ਨੂੰ ਦਿੱਤਾ ਖਾਸ ਤੋਹਫਾ, ਪੜ੍ਹੋ ਖਬਰ...
Gold Silver Rate Today: ਸੋਨੇ-ਚਾਂਦੀ ਦੀਆਂ ਦਸੰਬਰ ਮਹੀਨੇ ਲਗਾਤਾਰ ਡਿੱਗ ਰਹੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ ?
ਸੋਨੇ-ਚਾਂਦੀ ਦੀਆਂ ਦਸੰਬਰ ਮਹੀਨੇ ਲਗਾਤਾਰ ਡਿੱਗ ਰਹੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ ?
Embed widget