ਪੜਚੋਲ ਕਰੋ

ਲਖੀਮਪੁਰ ਖੀਰੀ ਹਿੰਸਾ ਦੇ ਮੁਲਜ਼ਮ ਅਸ਼ੀਸ਼ ਮਿਸ਼ਰਾ ਨੇ ਕੀਤਾ ਸਿਰੰਡਰ

ਲਖੀਮਪੁਰ ਖੀਰੀ ਹਿੰਸਾ ਦੇ ਮੁਲਜ਼ਮ ਅਸ਼ੀਸ਼ ਮਿਸ਼ਰਾ ਨੇ ਐਤਵਾਰ ਨੂੰ ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਸਮਾਂ ਸੀਮਾ ਤੋਂ ਪਹਿਲਾਂ ਅਦਾਲਤ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਹੈ।

ਨਵੀਂ ਦਿੱਲੀ: ਲਖੀਮਪੁਰ ਖੀਰੀ ਹਿੰਸਾ ਦੇ ਮੁਲਜ਼ਮ ਅਸ਼ੀਸ਼ ਮਿਸ਼ਰਾ ਨੇ ਐਤਵਾਰ ਨੂੰ ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਸਮਾਂ ਸੀਮਾ ਤੋਂ ਪਹਿਲਾਂ ਅਦਾਲਤ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਹੈ। ਸੁਪਰੀਮ ਕੋਰਟ ਦੀ ਸਮੇਂ ਸੀਮਾ ਕੱਲ੍ਹ ਖਤਮ ਹੋ ਰਹੀ ਹੈ।

ਸੁਪਰੀਮ ਕੋਰਟ ਨੇ ਇਸ ਹਫ਼ਤੇ ਦੇ ਸ਼ੁਰੂ ਵਿੱਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰ ਦਿੱਤੀ ਸੀ ਅਤੇ ਉਸ ਨੂੰ ਆਤਮ ਸਮਰਪਣ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਸੀ।

SC ਨੇ ਪਹਿਲਾਂ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਦੇ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਸੀ ਕਿ ਪੋਸਟਮਾਰਟਮ ਰਿਪੋਰਟ ਅਤੇ ਜ਼ਖ਼ਮਾਂ ਦੀ ਪ੍ਰਕਿਰਤੀ ਵਰਗੇ ਬੇਲੋੜੇ ਵੇਰਵਿਆਂ ਵਿਚ ਉਦੋਂ ਨਹੀਂ ਜਾਣਾ ਚਾਹੀਦਾ ਸੀ ਜਦੋਂ ਮੁਕੱਦਮਾ ਅਜੇ ਸ਼ੁਰੂ ਹੋਣਾ ਸੀ। ਜਸਟਿਸ ਸੂਰਿਆ ਕਾਂਤ ਅਤੇ ਹਿਮਾ ਕੋਹਲੀ ਦੀ ਵਿਸ਼ੇਸ਼ ਬੈਂਚ ਨੇ ਇਸ ਤੱਥ ਦਾ ਵੀ ਸਖ਼ਤ ਨੋਟਿਸ ਲਿਆ ਸੀ ਕਿ ਰਾਜ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਅਪੀਲ ਦਾਇਰ ਨਹੀਂ ਕੀਤੀ, ਜਿਵੇਂ ਕਿ ਐਸਸੀ ਦੁਆਰਾ ਨਿਯੁਕਤ ਵਿਸ਼ੇਸ਼ ਜਾਂਚ ਟੀਮ ਦੁਆਰਾ ਸੁਝਾਏ ਗਏ ਸਨ।

ਮੁਲਜ਼ਮ ਨੂੰ ਜੇਲ੍ਹ ਭੇਜ ਦਿੱਤਾ ਗਿਆ
ਸੋਮਵਾਰ ਨੂੰ ਅਦਾਲਤ ਦੀ ਅੰਤਿਮ ਮਿਤੀ ਸੀ, ਪਰ ਇਸ ਤੋਂ ਠੀਕ ਪਹਿਲਾਂ ਐਤਵਾਰ ਨੂੰ ਆਸ਼ੀਸ਼ ਮਿਸ਼ਰਾ ਨੇ ਅਦਾਲਤ ਪਹੁੰਚ ਕੇ ਆਤਮ ਸਮਰਪਣ ਕਰ ਦਿੱਤਾ। ਜਿਸ ਤੋਂ ਬਾਅਦ ਦੋਸ਼ੀ ਨੂੰ ਇਕ ਵਾਰ ਫਿਰ ਜੇਲ ਭੇਜ ਦਿੱਤਾ ਗਿਆ। ਲਖੀਮਪੁਰ ਖੇੜੀ ਦੇ ਮੁਲਜ਼ਮਾਂ ਦੇ ਆਤਮ ਸਮਰਪਣ ਤੋਂ ਬਾਅਦ ਇਲਾਕੇ ਵਿੱਚ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਹਾਲਾਂਕਿ ਪਹਿਲਾਂ ਕਿਹਾ ਜਾ ਰਿਹਾ ਸੀ ਕਿ ਦੋਸ਼ੀ ਆਸ਼ੀਸ਼ ਮਿਸ਼ਰਾ 25 ਅਪ੍ਰੈਲ ਨੂੰ ਅਦਾਲਤ 'ਚ ਆਤਮ ਸਮਰਪਣ ਕਰਨ ਜਾ ਰਿਹਾ ਹੈ।

ਹਾਈਕੋਰਟ ਨੇ ਦਿੱਤੀ ਜ਼ਮਾਨਤ, ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀ
ਦੱਸ ਦੇਈਏ ਕਿ ਲਖੀਮਪੁਰ ਖੇੜੀ 'ਚ ਚਾਰ ਕਿਸਾਨਾਂ ਨੂੰ ਕੁਚਲਣ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਇਸ ਮਾਮਲੇ 'ਚ ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਐਸਆਈਟੀ ਨੇ ਆਸ਼ੀਸ਼ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਅਤੇ ਨਾਲ ਹੀ ਜ਼ਮਾਨਤ ਦਾ ਵਿਰੋਧ ਕੀਤਾ। ਪਰ ਚਾਰ ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਹਾਈ ਕੋਰਟ ਤੋਂ ਕੁਝ ਸ਼ਰਤਾਂ ਨਾਲ ਜ਼ਮਾਨਤ ਮਿਲ ਗਈ।

ਲਖੀਮਪੁਰ ਖੇੜੀ ਕਾਂਡ ਦੇ ਮੁੱਖ ਮੁਲਜ਼ਮ ਨੂੰ ਜ਼ਮਾਨਤ ਦੇਣ ਦਾ ਕਾਫੀ ਵਿਰੋਧ ਹੋਇਆ। ਕਿਸਾਨ ਜਥੇਬੰਦੀਆਂ ਨੇ ਤੁਰੰਤ ਉਸ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ਇਸ ਮਾਮਲੇ 'ਤੇ ਗੰਭੀਰ ਰੁਖ ਅਖਤਿਆਰ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਇਸ ਗੱਲ ਨੂੰ ਲੈ ਕੇ ਚਿੰਤਤ ਹਾਂ ਕਿ ਹਾਈ ਕੋਰਟ ਨੇ ਜ਼ਖਮੀਆਂ ਦਾ ਪੱਖ ਕਿਵੇਂ ਦੇਖਿਆ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ। ਪਰ 18 ਅਪ੍ਰੈਲ ਨੂੰ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰ ਦਿੱਤੀ ਅਤੇ ਹੁਕਮ ਦਿੱਤਾ ਕਿ ਉਹ ਇਕ ਹਫਤੇ ਦੇ ਅੰਦਰ ਆਤਮ ਸਮਰਪਣ ਕਰ ਦੇਣ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
ATM Charges: ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
Embed widget