ਪੜਚੋਲ ਕਰੋ

ਇਸ ਕੰਮ ਲਈ ਲੋਕਾਂ ਨੇ 14 ਹਜ਼ਾਰ ਕਿਲੋਮੀਟਰ ਲੰਬੀ ਮਨੁੱਖੀ ਲੜੀ ਬਣਾਈ

ਪਟਨਾ : ਬਿਹਾਰ ਦੇ ਕਰੋੜਾਂ ਲੋਕਾਂ ਨੇ ਐਤਵਾਰ ਨੂੰ ਇਕ ਦੂਸਰੇ ਦਾ ਹੱਥ ਫੜ ਕੇ ਦਾਜ ਅਤੇ ਬਾਲ ਵਿਆਹ ਦੇ ਖ਼ਾਤਮੇ ਦਾ ਸੰਕਲਪ ਲਿਆ। ਸਾਲ ਪਹਿਲਾਂ ਹੀ ਸੂਬੇ ਦੇ ਤਿੰਨ ਕਰੋੜ ਤੋਂ ਵੱਧ ਲੋਕਾਂ ਨੇ ਨਸ਼ੇ ਖ਼ਿਲਾਫ਼ ਸਮੂਹਕ ਸੰਘਰਸ਼ ਲਈ ਮਨੁੱਖੀ ਲੜੀ ਬਣਾਈ ਸੀ। ਇਸ ਵਾਰ ਦਾਜ ਅਤੇ ਬਾਲ ਵਿਆਹ ਵਰਗੀਆਂ ਸਮਾਜਿਕ ਕੁਰੀਤੀਆਂ ਖ਼ਿਲਾਫ਼ ਪੂਰਾ ਸੂਬਾ ਵਚਨਬੱਧ ਦਿਸਿਆ। ਮੁੱਖ ਸੱਕਤਰ ਅੰਜਨੀ ਕੁਮਾਰ ਸਿੰਘ ਨੇ ਸੂਬੇ ਭਰ ਤੋਂ ਪ੍ਰਾਪਤ ਅੰਕੜਿਆਂ ਦੇ ਆਧਾਰ 'ਤੇ ਦਾਅਵਾ ਕੀਤਾ ਕਿ ਐਤਵਾਰ ਨੂੰ ਸਾਢੇ ਚਾਰ ਕਰੋੜ ਤੋਂ ਵੱਧ ਲੋਕਾਂ ਨੇ 14 ਹਜ਼ਾਰ ਕਿਲੋਮੀਟਰ ਲੰਬੀ ਮਨੁੱਖੀ ਲੜੀ ਬਣਾ ਕੇ ਇਸ ਸਮਾਜਿਕ ਤਬਦੀਲੀ ਪ੍ਰਤੀ ਆਪਣੇ ਵਚਨਬੱਧਤਾ ਪ੍ਰਗਟਾਈ। ਸੂਬੇ ਦੀ ਰਾਜਧਾਨੀ ਪਟਨਾ ਤੋਂ ਲੈ ਕੇ ਪਿੰਡ-ਕਸਬਿਆਂ 'ਚ ਕਤਾਰਾਂ 'ਚ ਖੜ੍ਹੇ ਕਰੋੜਾਂ ਲੋਕਾਂ ਦੀ ਵਚਨਬੱਧਤਾ ਨੂੰ ਕੁਦਰਤ ਦਾ ਸਾਥ ਵੀ ਮਿਲਿਆ। ਮਹੀਨੇ ਭਰ ਤੋਂ ਜਾਰੀ ਕੜਾਕੇ ਦੀ ਠੰਢ ਦੇ ਤੇਵਰ ਨਰਮ ਸਨ। ਕੋਹਰਾ ਹਟ ਗਿਆ ਸੀ ਤੇ ਧੁੱਪ ਨਿਕਲੀ। ਇਸ ਨਾਲ ਸਮਾਜਿਕ ਨਿਆਂ ਦੇ ਸੰਕਲਪ ਨੂੰ ਨਵੀਂ ਊਰਜਾ ਮਿਲ ਰਹੀ ਸੀ। ਦੁਪਹਿਰ 12 ਵੱਜਣ ਤੋਂ ਪਹਿਲਾਂ ਹੀ ਇਕ-ਦੂਸਰੇ ਦਾ ਹੱਥ ਫੜ ਕੇ ਖੜ੍ਹੇ ਲੋਕਾਂ ਦੀਆਂ ਕਤਾਰਾਂ ਦਿਖਾਈ ਦੇਣ ਲੱਗੀਆਂ। ਰਾਜਧਾਨੀ 'ਚ ਇਸ ਵੱਡੇ ਪ੍ਰੋਗਰਾਮ ਦਾ ਗਵਾਹ ਬਣਿਆ ਇਤਿਹਾਸਕ ਗਾਂਧੀ ਮੈਦਾਨ। ਮੁੱਖ ਮੰਤਰੀ ਨਿਤਿਸ਼ ਕੁਮਾਰ, ਡਿਪਟੀ ਸੀਐੱਮ ਸੁਸ਼ੀਲ ਮੋਦੀ, ਵਿਧਾਨ ਸਭਾ ਪ੍ਰਧਾਨ ਵਿਜੇ ਕੁਮਾਰ ਚੌਧਰੀ, ਮੇਅਰ ਸੀਤਾ ਸਾਹੂ ਸਮੇਤ ਸਾਰੇ ਨੇਤਾਵਾਂ, ਅਧਿਕਾਰੀਆਂ ਅਤੇ ਸਮਾਜਿਕ ਵਰਕਰਾਂ ਦੇ ਮਜਬੂਤ ਇਰਾਦਿਆਂ ਨੇ ਮਨੁੱਖੀ ਲੜੀ ਨੂੰ ਅੰਦਾਜ਼ੇ ਤੋਂ ਵੱਧ ਲੰਬਾ ਕਰ ਦਿੱਤਾ।

ਟਾਪ ਹੈਡਲਾਈਨ

Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
ਪਹਿਲੀ ਵਾਰ ਨਹੀਂ ਕੀਤੀ ਸੋਨਮ ਵਾਂਗਚੁਕ ਨੇ ਭੁੱਖ ਹੜਤਾਲ । ਜਾਣੋ ਕਿਉਂ ਅਤੇ ਕਿੰਨੀ ਵਾਰ ਕੀਤੀ ਭੁੱਖ ਹੜਤਾਲ ?
ਪਹਿਲੀ ਵਾਰ ਨਹੀਂ ਕੀਤੀ ਸੋਨਮ ਵਾਂਗਚੁਕ ਨੇ ਭੁੱਖ ਹੜਤਾਲ । ਜਾਣੋ ਕਿਉਂ ਅਤੇ ਕਿੰਨੀ ਵਾਰ ਕੀਤੀ ਭੁੱਖ ਹੜਤਾਲ ?
Flash Flood Risk: ਮਾਨਸੂਨ ਨੇ ਮਚਾਈ ਤਬਾਹੀ! ਭਾਰੀ ਬਾਰਿਸ਼ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ, ਸਕੂਲਾਂ ‘ਚ ਛੁੱਟੀਆਂ ਦਾ ਐਲਾਨ; ਪ੍ਰਸ਼ਾਸਨ ਵੱਲੋਂ ਐਮਰਜੈਂਸੀ ਸੈਂਟਰ ਚਾਲੂ...
ਮਾਨਸੂਨ ਨੇ ਮਚਾਈ ਤਬਾਹੀ! ਭਾਰੀ ਬਾਰਿਸ਼ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ, ਸਕੂਲਾਂ ‘ਚ ਛੁੱਟੀਆਂ ਦਾ ਐਲਾਨ; ਪ੍ਰਸ਼ਾਸਨ ਵੱਲੋਂ ਐਮਰਜੈਂਸੀ ਸੈਂਟਰ ਚਾਲੂ...
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ

ਵੀਡੀਓਜ਼

ਕਿਸਾਨਾਂ ਦੇ ਦਿੱਲੀ ਕੂਚ ਤੋਂ ਕੰਬੀ ਸਰਕਾਰ! ਸ਼ੰਭੂ ਤੇ ਖਨੌਰੀ ਬਾਰਡਰ ਸੀਲ
₹2 ਹਜ਼ਾਰ ਲਈ 19 ਸਾਲਾ ਨੌਜਵਾਨ ਦਾ ਕਤਲ! ਟਾਹਲੀ ਹੇਠੋਂ ਮਿਲੀ ਲਾਸ਼
13 ਦਿਨਾਂ ਤੋਂ ਨਹੀਂ ਚੁੱਕਿਆ ਕੂੜਾ! ਸ਼ਹਿਰ ਦੇ ਹਾਲਾਤ ਖਰਾਬ
ਸਰਕਾਰੀ ਹਸਪਤਾਲ 'ਚ ਔਰਤ ਦੀ ਮੌਤ, ਪਰਿਵਾਰ ਨੇ ਲਾਇਆ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Punjab News: ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
Embed widget