ਪੜਚੋਲ ਕਰੋ

ਪੁਲਿਸ ਦੀ ਗ੍ਰਿਫ਼ਤਰ ਤੋਂ ਅਜੇ ਵੀ ਬਾਹਰ ਲਾਲ ਕਿਲ੍ਹਾ ਹਿੰਸਾ ਦਾ ਦੋਸ਼ੀ ਲੱਖਾ ਸਿਧਾਨਾ, ਵੀਡੀਓ ਸ਼ੇਅਰ ਕਰ ਕਹੀ ਇਹ ਗੱਲ

26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲ੍ਹਾ 'ਤੇ ਵਾਪਰੀ ਘਟਨਾ ਲਈ ਪੰਜਾਬੀ ਸਿੰਗਰ ਦੀਪ ਸਿੱਧੂ ਅਤੇ ਗੈਂਗਸਟਰ ਲੱਖਾ ਸਿਧਾਨਾ ਨੂੰ ਮੁੱਖ ਦੋਸ਼ੀ ਮਨੀਆ ਗਿਆ ਹੈ। ਦੱਸ ਦਈਏ ਕਿ ਇਹ ਦੋਵੇਂ ਅਜੇ ਵੀ ਪੁਲਿਸ ਦੀ ਗ੍ਰਿਫ਼ਤਰ ਤੋਂ ਪਰੇ ਹਨ ਅਤੇ ਆਏ ਦਿਨ ਵੀਡੀਓ ਸ਼ੇਅਰ ਕਰ ਰਹੇ ਹਨ।

ਨਵੀਂ ਦਿੱਲੀ: ਗਣਤੰਤਰ ਦਿਵਸ 'ਤੇ ਦਿੱਲੀ 'ਚ ਹੋਈ ਹਿੰਸਕ ਘਟਨਾਵਾਂ ਦੀ ਜਾਂਚ ਚਲ ਰਹੀ ਹੈ। ਇਸ ਦੇ ਮੁੱਖ ਦੋਸ਼ੀ ਪੰਜਾਬੀ ਸਿੰਗਰ ਦੀਪ ਸਿੱਧੂ ਅਤੇ ਗੈਂਗਸਟਰ ਲੱਖਾ ਸਿਧਾਨਾ ਪੁਲਿਸ ਦੀ ਗ੍ਰਿਫ਼ਤਰ ਤੋਂ ਬਾਹਰ ਹਨ। ਪੁਲਿਸ ਨੇ ਦੋਵਾਂ ਖਿਲਾਫ ਲੁੱਕ ਆਉਟ ਨੋਟਿਸ ਜਾਰੀ ਕੀਤਾ ਹੋਇਆ ਹੈ। ਪਰ ਇਸ ਸਭ ਦੇ ਬਾਵਜੂਦ ਦੋਵੇਂ ਆਏ ਦਿਨ ਸੋਸ਼ਲ ਮੀਡੀਆ 'ਤੇ ਆਪਣੀਆਂ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ। ਹਿੰਸਾ ਭੜਕਾਉਣ ਵਾਲੇ ਲੱਖਾ ਸਿਧਾਨਾ ਨੇ ਹਾਲ ਹੀ 'ਚ ਇੱਕ ਵੀਡੀਓ ਅਪਲੋਡ ਕੀਤਾ ਹੈ। ਜਿਸ 'ਚ ਉਸ ਨੇ ਦਿੱਲੀ ਪੁਲਿਸ ਨੂੰ ਚੈਲੇਂਜ ਕੀਤਾ ਹੈ। ਲੱਖਾ ਨੇ ਇਹ ਵੀਡੀਓ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ 'ਤੇ ਅਪਲੋਡ ਕੀਤਾ ਹੈ। ਜਿਸ 'ਚ ਉਸ ਨੇ ਸ਼ਨੀਵਾਰ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਚੱਕਾ ਜਾਮ 'ਚ ਪਹੁੰਚਣ ਦੀ ਅਪੀਲ ਕੀਤੀ। ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਇਸ ਵੀਡੀਓ 'ਚ ਲੱਖਾ ਸਿਧਾਨਾ ਪਿੱਛੇ ਟ੍ਰੈਕਚਰ ਅਤੇ ਟੈਂਟ ਨਜ਼ਰ ਆ ਰਿਹਾ ਹੈ ਜੋ ਵੇਖਣ 'ਚ ਕਿਸਾਨਾਂ ਅੰਦੋਲਨ ਦੀ ਕੋਈ ਥਾਂ ਲੱਗ ਰਹੀ ਹੈ। ਇਸ ਦੇ ਨਾਲ ਹੀ ਉਸ ਨੇ ਕਿਸਾਨ ਆਗੂਆਂ ਨੂੰ ਕਿਹਾ ਕਿ ਕਿਸੇ ਵੀ ਹਾਲ 'ਚ ਪਿੱਛੇ ਨਾ ਹੱਟਣਾ। ਕਿਸਾਨ ਆਪਣੀਆਂ ਮੰਗਾਂ 'ਤੇ ਡੱਟੇ ਰਹਿਣ ਏਕਾ ਬਣਾਈ ਰੱਖਣ। ਦੱਸ ਦਈਏ ਕਿ ਦਿੱਲੀ ਪੁਲਿਸ ਵਲੋਂ ਲੱਖਾ ਸਿਧਾਨਾ ਦੀ ਭਾਲ ਜਾਰੀ ਹੈ ਅਤੇ ਉਸ ਨੂੰ ਲੋੜੀਂਦਾ ਐਲਾਨ ਉਸ 'ਚੇ ਇੱਕ ਲੱਖ ਰੁਪਏ ਦਾ ਇਨਾਮ ਰੱਖੀਆ ਗਿਆ ਹੈ।

ਇਹ ਵੀ ਪੜ੍ਹੋFarmer Emergency App: ਹੁਣ ਜਲਦ ਮਿਲੇਗੀ ਕਿਸਾਨ ਅੰਦੋਲਨ 'ਤੇ ਪਲ-ਪਲ ਦੀ ਖ਼ਬਰ, ਲਾਂਚ ਹੋ ਰਿਹਾ ਹੈ ਕਿਸਾਨਾਂ ਦਾ ਐਮਰਜੈਂਸੀ ਐਪ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget