ਪੜਚੋਲ ਕਰੋ

Vijay Malya's Son Marriage: ਭਗੌੜੇ ਵਿਜੇ ਮਾਲਿਆ ਦੇ ਮੁੰਡੇ ਦੇ ਵਿਆਹ 'ਚ ਪਹੁੰਚੇ ਮੋਦੀ ! ਤਸਵੀਰਾਂ ਆਈਆਂ ਸਾਹਮਣੇ

Vijay Malya's Son Marriage: ਭਾਰਤੀ ਬੈਂਕਾਂ ਨੂੰ ਹਜ਼ਾਰਾਂ ਕਰੋੜ ਰੁਪਏ ਦਾ ਚੂਨਾ ਲਗਾ ਕੇ ਫਰਾਰ ਹੋਏ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੇ ਬੇਟੇ ਸਿਧਾਰਥ ਨੇ ਲੰਡਨ 'ਚ ਵਿਆਹ ਕਰ ਲਿਆ ਹੈ।

Vijay Malya's Son Marriage: ਭਾਰਤੀ ਬੈਂਕਾਂ ਨੂੰ ਹਜ਼ਾਰਾਂ ਕਰੋੜ ਰੁਪਏ ਦਾ ਚੂਨਾ ਲਗਾ ਕੇ ਫਰਾਰ ਹੋਏ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੇ ਬੇਟੇ ਸਿਧਾਰਥ ਨੇ ਲੰਡਨ 'ਚ ਵਿਆਹ ਕਰ ਲਿਆ ਹੈ। ਸਿਧਾਰਥ ਦਾ ਵਿਆਹ ਪਿਛਲੇ ਹਫਤੇ ਹੀ ਹੋਇਆ ਸੀ, ਜਿਸ 'ਚ ਕਈ ਮਹਿਮਾਨ ਅਤੇ ਪਰਿਵਾਰਕ ਦੋਸਤ ਮੌਜੂਦ ਸਨ। ਇਸ ਦੌਰਾਨ ਸਭ ਤੋਂ ਵੱਧ ਚਰਚਾ ਭਾਰਤ ਤੋਂ ਇੱਕ ਹੋਰ ਭਗੌੜੇ ਲਲਿਤ ਮੋਦੀ ਦੇ ਵਿਆਹ ਵਿੱਚ ਆਉਣ ਦੀ ਹੈ। 

ਸੋਸ਼ਲ ਮੀਡੀਆ 'ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ, ਜਿਸ 'ਚ ਲਲਿਤ ਮੋਦੀ ਵੀ ਇਕ ਵਿਆਹ 'ਚ ਨਜ਼ਰ ਆ ਰਹੇ ਹਨ। ਇਹ ਵਿਆਹ ਬ੍ਰਿਟੇਨ ਦੇ ਹਰਟਫੋਰਡਸ਼ਾਇਰ ਇਲਾਕੇ 'ਚ ਹੋਇਆ। ਸਿਧਾਰਥ ਮਾਲਿਆ ਅਤੇ ਜੈਸਮੀਨ ਦਾ ਪਹਿਲਾ ਵਿਆਹ ਈਸਾਈ ਧਰਮ ਅਨੁਸਾਰ ਹੋਇਆ ਸੀ। ਇਸ ਤੋਂ ਬਾਅਦ ਦੋਹਾਂ ਨੇ ਹਿੰਦੂ ਰੀਤੀ-ਰਿਵਾਜਾਂ ਨਾਲ ਵਿਆਹ ਕਰਵਾ ਲਿਆ।

ਲਲਿਤ ਮੋਦੀ ਭਾਰਤ ਦੀ ਮਸ਼ਹੂਰ ਕ੍ਰਿਕਟ ਲੀਗ IPL ਦੇ ਸਾਬਕਾ ਕਮਿਸ਼ਨਰ ਰਹਿ ਚੁੱਕੇ ਹਨ। ਉਸ 'ਤੇ IPL 'ਚ ਵਿੱਤੀ ਬੇਨਿਯਮੀਆਂ ਦਾ ਦੋਸ਼ ਹੈ। ਲਲਿਤ ਮੋਦੀ 'ਤੇ ਟੈਕਸ ਧੋਖਾਧੜੀ, ਮਨੀ ਲਾਂਡਰਿੰਗ ਵਰਗੇ ਮਾਮਲੇ ਵੀ ਚੱਲ ਰਹੇ ਹਨ। ਇਸ ਤੋਂ ਇਲਾਵਾ ਸਿਧਾਰਥ ਦੇ ਪਿਤਾ ਵਿਜੇ ਮਾਲਿਆ 'ਤੇ ਬੈਂਕਾਂ ਤੋਂ ਲੋਨ ਧੋਖਾਧੜੀ ਦਾ ਦੋਸ਼ ਹੈ। ਲਲਿਤ ਮੋਦੀ ਨੂੰ BCCI ਨੇ IPL ਦੇ 2010 ਸੀਜ਼ਨ ਤੋਂ ਬਾਅਦ ਹੀ ਮੁਅੱਤਲ ਕਰ ਦਿੱਤਾ ਸੀ। ਇਹ ਫੈਸਲਾ ਉਸ 'ਤੇ ਵਿੱਤੀ ਬੇਨਿਯਮੀਆਂ ਅਤੇ ਦੁਰਵਿਵਹਾਰ ਦੇ ਦੋਸ਼ਾਂ ਤੋਂ ਬਾਅਦ ਲਿਆ ਗਿਆ ਹੈ।

 

ਬੀਸੀਸੀਆਈ ਨੇ ਲਲਿਤ ਮੋਦੀ 'ਤੇ ਆਈਪੀਐਲ ਦੀ ਗਵਰਨਿੰਗ ਕੌਂਸਲ ਦੇ ਚੇਅਰਮੈਨ ਦੇ ਤੌਰ 'ਤੇ 753 ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਸੀ। ਉਸ ਨੇ ਵਰਲਡ ਸਪੋਰਟਸ ਗਰੁੱਪ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਇਹ ਕੁਕਰਮ ਕੀਤਾ ਸੀ। ਸਿਧਾਰਥ ਮਾਲਿਆ ਦੇ ਵਿਆਹ 'ਚ ਲਲਿਤ ਮੋਦੀ ਤੋਂ ਇਲਾਵਾ ਦੋਵਾਂ ਪਰਿਵਾਰਾਂ ਦੇ ਰਿਸ਼ਤੇਦਾਰ ਮੌਜੂਦ ਸਨ। ਕ੍ਰਿਸ਼ਚੀਅਨ ਵਿਆਹ ਦੌਰਾਨ ਦੁਲਹਨ ਬਣੀ ਜੈਸਮੀਨ ਨੇ ਚਿੱਟੇ ਰੰਗ ਦੀ ਡਰੈੱਸ ਪਾਈ ਸੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Assam ਦੇ ਕਾਜ਼ੀਰੰਗਾ 'ਚ ਭਿਆਨਕ ਸੜਕ ਹਾਦਸਾ, ਬੱਸ-ਟਰੱਕ ਦੀ ਟੱਕਰ 'ਚ 23 ਲੋਕਾਂ ਦੀ ਮੌਤ, ਕਈ ਜ਼ਖਮੀ
Assam ਦੇ ਕਾਜ਼ੀਰੰਗਾ 'ਚ ਭਿਆਨਕ ਸੜਕ ਹਾਦਸਾ, ਬੱਸ-ਟਰੱਕ ਦੀ ਟੱਕਰ 'ਚ 23 ਲੋਕਾਂ ਦੀ ਮੌਤ, ਕਈ ਜ਼ਖਮੀ
Housing Scheme :  ਗਰੀਬ ਪਰਿਵਾਰਾਂ ਲਈ ਖੁਸ਼ਖਬਰੀ! ਸਿਰਫ਼ 3.5 ਲੱਖ ਰੁਪਏ 'ਚ ਮਿਲੇਗਾ ਫਲੈਟ, ਸਰਕਾਰ ਦੇਵੇਗੀ 5 ਲੱਖ ਦੀ ਸਬਸਿਡੀ
Housing Scheme :  ਗਰੀਬ ਪਰਿਵਾਰਾਂ ਲਈ ਖੁਸ਼ਖਬਰੀ! ਸਿਰਫ਼ 3.5 ਲੱਖ ਰੁਪਏ 'ਚ ਮਿਲੇਗਾ ਫਲੈਟ, ਸਰਕਾਰ ਦੇਵੇਗੀ 5 ਲੱਖ ਦੀ ਸਬਸਿਡੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਰਾਹੁਲ ਗਾਂਧੀ ਦੀ ਰੈਲੀ ਤੋਂ ਦੂਰੀ ਬਣਾਉਣਾ ਪਿਆ ਮਹਿੰਗਾ, ਪਾਰਟੀ ਦੇ 5 ਆਗੂਆਂ ਸਣੇ 68 ਅਹੁਦੇਦਾਰ ਕੀਤੇ ਸਸਪੈਂਡ!
ਸਿਆਸੀ ਜਗਤ ਤੋਂ ਵੱਡੀ ਖ਼ਬਰ! ਰਾਹੁਲ ਗਾਂਧੀ ਦੀ ਰੈਲੀ ਤੋਂ ਦੂਰੀ ਬਣਾਉਣਾ ਪਿਆ ਮਹਿੰਗਾ, ਪਾਰਟੀ ਦੇ 5 ਆਗੂਆਂ ਸਣੇ 68 ਅਹੁਦੇਦਾਰ ਕੀਤੇ ਸਸਪੈਂਡ!
Rahul Gandhi ਦਾ ਵੱਡਾ ਦਾਅਵਾ! ਕਿਹਾ -ਮੇਰਾ ਫੋਨ ਟੈਪ ਹੁੰਦਾ ਹੈ , PM ਮੋਦੀ ਨੂੰ ਬਹਿਸ ਦੀ ਚੁਣੌਤੀ
Rahul Gandhi ਦਾ ਵੱਡਾ ਦਾਅਵਾ! ਕਿਹਾ -ਮੇਰਾ ਫੋਨ ਟੈਪ ਹੁੰਦਾ ਹੈ , PM ਮੋਦੀ ਨੂੰ ਬਹਿਸ ਦੀ ਚੁਣੌਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
CNG and PNG Price Hike : ਗੱਡੀ ਚਲਾਉਣੀ ਅਤੇ ਰਸੋਈ ਚਲਾਉਣੀ ਹੋਈ ਮਹਿੰਗੀ! CNG-PNG ਦੇ ਦੀਆਂ ਵਧੀਆਂ ਕੀਮਤਾਂ  
CNG and PNG Price Hike : ਗੱਡੀ ਚਲਾਉਣੀ ਅਤੇ ਰਸੋਈ ਚਲਾਉਣੀ ਹੋਈ ਮਹਿੰਗੀ! CNG-PNG ਦੇ ਦੀਆਂ ਵਧੀਆਂ ਕੀਮਤਾਂ  
Grandfather Property Rights : ਦਾਦੇ ਦੀ ਜਾਇਦਾਦ 'ਚ ਪੋਤੇ ਦਾ ਹੱਕ? ਸੁਪਰੀਮ ਕੋਰਟ ਦਾ ਵੱਡਾ ਫੈਸਲਾ , ਜਾਣੋ ਕੀ ਕਹਿੰਦਾ ਹੈ ਕਾਨੂੰਨ
Grandfather Property Rights : ਦਾਦੇ ਦੀ ਜਾਇਦਾਦ 'ਚ ਪੋਤੇ ਦਾ ਹੱਕ? ਸੁਪਰੀਮ ਕੋਰਟ ਦਾ ਵੱਡਾ ਫੈਸਲਾ , ਜਾਣੋ ਕੀ ਕਹਿੰਦਾ ਹੈ ਕਾਨੂੰਨ
Gold Silver Price Today: ਸੋਨਾ ਖਰੀਦਣ ਵਾਲਿਆਂ ਦੀ ਹੋਈ ਮੌਜ! 7 ਮਹੀਨਿਆਂ ਬਾਅਦ ਆਈ ਵੱਡੀ ਗਿਰਾਵਟ
Gold Silver Price Today: ਸੋਨਾ ਖਰੀਦਣ ਵਾਲਿਆਂ ਦੀ ਹੋਈ ਮੌਜ! 7 ਮਹੀਨਿਆਂ ਬਾਅਦ ਆਈ ਵੱਡੀ ਗਿਰਾਵਟ
Embed widget