ਪੜਚੋਲ ਕਰੋ

ਆਖਰ ਚਾਰਾ ਘੁਟਾਲੇ 'ਚ ਅੜਿੱਕੇ ਆਇਆ ਬਿਹਾਰ ਦਾ ਲਾਲੂ

ਰਾਂਚੀ: ਬਿਹਾਰ ਦੇ ਸਾਬਕਾ ਮੁੱਖ ਮੰਤਰੀ ਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੂੰ ਰਾਂਚੀ ਦੀ ਸੀ.ਬੀ.ਆਈ. ਅਦਾਲਤ ਨੇ ਚਾਰਾ ਘੁਟਾਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ ਨੂੰ ਬਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਧਰੁਵ ਭਗਤ ਨੂੰ ਵੀ ਬਰੀ ਕਰ ਦਿੱਤਾ ਗਿਆ ਹੈ। ਫੈਸਲਾ ਆਉਣ ਤੋਂ ਬਾਅਦ ਲਾਲੂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਹੁਣ ਉਸ ਨੂੰ ਜੇਲ੍ਹ ਭੇਜਿਆ ਜਾਵੇਗਾ। ਅਦਾਲਤ ਨੇ ਸਜ਼ਾ ਸੁਣਾਉਣ ਦੀ ਤਰੀਕ 3 ਜਨਵਰੀ ਰੱਖੀ ਹੈ। ਜ਼ਿਕਰਯੋਗ ਹੈ ਕਿ ਸਾਲ 1990 ਤੋਂ 1994 ਦਰਮਿਆਨ ਸਰਕਾਰੀ ਖਜ਼ਾਨੇ ਤੋਂ ਪਸ਼ੂ ਚਾਰੇ ਦੇ ਨਾਂ 'ਤੇ ਗੈਰ-ਕਾਨੂੰਨੀ ਢੰਗ ਨਾਲ 89 ਲੱਖ 27 ਹਜ਼ਾਰ ਰੁਪਏ ਕੱਢਣ ਦਾ ਘੁਟਾਲਾ ਕੀਤਾ ਸੀ। ਉਸ ਵੇਲੇ ਲਾਲੂ ਯਾਦਵ ਬਿਹਾਰ ਦੇ ਮੁੱਖ ਮੰਤਰੀ ਸਨ। ਹਾਲਾਂਕਿ ਇਹ ਪੂਰਾ ਚਾਰਾ ਘੁਟਾਲਾ 950 ਕਰੋੜ ਰੁਪਏ ਦਾ ਸੀ, ਜਿਨ੍ਹਾਂ 'ਚੋਂ ਇੱਕ ਦੇਵਘਰ ਖਜ਼ਾਨੇ ਨਾਲ ਜੁੜਿਆ ਕੇਸ ਸੀ। ਇਸ ਮਾਮਲੇ 'ਚ ਕੁੱਲ 38 ਲੋਕ ਦੋਸ਼ੀ ਸਨ, ਜਿਨ੍ਹਾਂ ਖਿਲਾਫ ਸੀ.ਬੀ.ਆਈ. ਨੇ 27 ਅਕਤੂਬਰ 1997 ਨੂੰ ਮੁਕੱਦਮਾ ਦਰਜ ਕੀਤਾ ਸੀ। ਅੱਜ ਯਾਨੀ ਸ਼ਨੀਵਾਰ ਨੂੰ ਤਕਰੀਬਨ 20 ਸਾਲ ਬਾਅਦ ਮਾਮਲੇ 'ਚ ਫੈਸਲਾ ਸੁਣਾਇਆ ਗਿਆ ਹੈ। ਸਾਰੇ 38 ਦੋਸ਼ੀਆਂ 'ਚੋਂ 11 ਦੀ ਮੌਤ ਹੋ ਚੁੱਕੀ ਹੈ, ਜਦੋਂਕਿ ਤਿੰਨ ਸੀ.ਬੀ.ਆਈ. ਦੇ ਗਵਾਹ ਬਣ ਗਏ ਸਨ। ਉੱਥੇ ਹੀ ਦੋ ਨੇ ਆਪਣਾ ਗੁਨਾਹ ਕਬੂਲ ਕਰ ਲਏ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ 2006-07 'ਚ ਹੀ ਸਜ਼ਾ ਸੁਣਾ ਦਿੱਤੀ ਗਈ ਸੀ। ਇਸ ਤਰ੍ਹਾਂ ਇਸ ਮਾਮਲੇ 'ਚ ਸ਼ਨੀਵਾਰ ਨੂੰ ਅਦਾਲਤ ਨੇ ਕੁੱਲ 22 ਦੋਸ਼ੀਆਂ ਖਿਲਾਫ ਹੀ ਆਪਣਾ ਫੈਸਲਾ ਸੁਣਾਇਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget