ਪੜਚੋਲ ਕਰੋ
Advertisement
ਲਾਲੂ ਯਾਦਵ ਦੇ ਬੇਟੇ ਤੇਜ ਪ੍ਰਤਾਪ ਨੇ ਕੋਰੋਨਾ ਟੀਕਾ ਲਵਾਉਣ ਲਈ ਭਰੀ ਹਾਮੀ, ਕਿਹਾ ਪਰ ਪਹਿਲਾਂ ਮੋਦੀ ਲਵਾਉਣ ਟੀਕਾ
ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਦੇ ਵੱਡੇ ਬੇਟੇ ਤੇਜ ਪ੍ਰਤਾਪ ਯਾਦਵ ਨੇ ਕੋਰੋਨਾ ਟੀਕਾ ਲਗਾਉਣ ਦੀ ਹਾਮੀ ਭਰੀ ਹੈ। ਪਰ ਇਸ ਤੋਂ ਪਹਿਲਾਂ ਉਨ੍ਹਾਂ ਨੇ ਇੱਕ ਸ਼ਰਤ ਰੱਖੀ ਹੈ।
ਪਟਨਾ: ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਦੇ ਵੱਡੇ ਬੇਟੇ ਤੇਜ ਪ੍ਰਤਾਪ ਯਾਦਵ ਨੇ ਕੋਰੋਨਾ ਟੀਕਾ ਲਗਾਉਣ ਦੀ ਹਾਮੀ ਭਰੀ ਹੈ। ਪਰ ਇਸ ਤੋਂ ਪਹਿਲਾਂ ਉਨ੍ਹਾਂ ਨੇ ਇੱਕ ਸ਼ਰਤ ਰੱਖੀ ਹੈ। ਤੇਜ ਪ੍ਰਤਾਪ ਯਾਦਵ ਨੇ ਕਿਹਾ ਕਿ ਅਸੀਂ ਸਾਰੇ ਕੋਰੋਨਾ ਟੀਕਾ ਲਵਾਵਾਂਗੇ ਪਰ ਪਹਿਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਟੀਕਾ ਲਗਾਇਆ ਜਾਵੇਗਾ।
Prime Minister Narendra Modi should take first shot of COVID19 vaccine, then, we will also take it: RJD leader Tej Pratap Yadav pic.twitter.com/YuUomjLqCQ
— ANI (@ANI) January 8, 2021
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਪਟਿਆਲਾ
ਲੁਧਿਆਣਾ
Advertisement