ਲਾਲੂ ਯਾਦਵ ਦੇ ਬੇਟੇ ਤੇਜ ਪ੍ਰਤਾਪ ਨੇ ਕੋਰੋਨਾ ਟੀਕਾ ਲਵਾਉਣ ਲਈ ਭਰੀ ਹਾਮੀ, ਕਿਹਾ ਪਰ ਪਹਿਲਾਂ ਮੋਦੀ ਲਵਾਉਣ ਟੀਕਾ
ਏਬੀਪੀ ਸਾਂਝਾ | 08 Jan 2021 03:48 PM (IST)
ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਦੇ ਵੱਡੇ ਬੇਟੇ ਤੇਜ ਪ੍ਰਤਾਪ ਯਾਦਵ ਨੇ ਕੋਰੋਨਾ ਟੀਕਾ ਲਗਾਉਣ ਦੀ ਹਾਮੀ ਭਰੀ ਹੈ। ਪਰ ਇਸ ਤੋਂ ਪਹਿਲਾਂ ਉਨ੍ਹਾਂ ਨੇ ਇੱਕ ਸ਼ਰਤ ਰੱਖੀ ਹੈ।