ਪੜਚੋਲ ਕਰੋ

ਬਰਫ ਹੇਠ ਦੱਬ ਪੰਜਾਬੀ ਫੌਜੀ ਦੀ ਮੌਤ, ਅੱਜ ਅੰਮ੍ਰਿਤਸਰ ਪੁੱਜੇਗੀ ਲਾਂਸ ਨਾਇਕ ਦੀ ਦੇਹ

ਚੰਡੀਗੜ੍ਹ: ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹਲਕਾ ਮਜੀਠਾ ਦੇ ਪਿੰਡ ਕਲੇਰ ਬਾਲਾ ਪਾਈ ਦੇ ਵਸਨੀਕ ਲਾਂਸ ਨਾਇਕ ਕੁਲਦੀਪ ਸਿੰਘ 5 ਸਿੱਖ ਰੈਜਮੈਂਟ ਦੀ ਕਾਰਗਿਲ ਗਲੇਸ਼ੀਅਰ ਵਿੱਚ ਆਏ ਬਰਫ਼ ਦੇ ਤੂਫਾਨ ਹੇਠਾਂ ਆਉਣ ਕਰਕੇ ਮੌਤ ਹੋ ਗਈ। ਅੱਜ ਉਨ੍ਹਾਂ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਪਿੰਡ ਪਹੁੰਚੇਗੀ। ਇੱਥੇ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਜਾਏਗਾ। ਉਹ ਆਪਣੇ ਪਿੱਛੇ ਪਤਨੀ ਪਵਨਪ੍ਰੀਤ ਕੌਰ ਤੇ 5 ਸਾਲ ਦੇ ਲੜਕੇ ਜਸਨੂਰ ਪ੍ਰੀਤ ਸਿੰਘ ਨੂੰ ਛੱਡ ਗਏ ਹਨ। ਕੁਲਦੀਪ ਸਿੰਘ ਪਿਛਲੇ 16 ਸਾਲ ਤੋਂ ਫੌਜ ਵਿੱਚ ਸੇਵਾ ਨਿਭਾ ਰਹੇ ਸਨ। ਬੀਤੀ ਸ਼ਾਮ ਗਲੇਸ਼ੀਅਰ ਵਿੱਚ 15 ਫ਼ੌਜੀਆਂ ਦਾ ਇੱਕ ਦਸਤਾ ਗਸ਼ਤ ਲਕਰ ਰਿਹੀ ਸੀ। ਲਾਂਸ ਨਾਇਕ ਕੁਲਦੀਪ ਸਿੰਘ ਇਸ ਦਸਤੇ ਦੀ ਅਗਵਾਈ ਕਰ ਰਹੇ ਸਨ। ਅਚਾਨਕ ਬਰਫ਼ ਦਾ ਤੂਫਾਨ ਆਇਆ ਤੇ ਬਰਫ਼ ਵਿੱਚ ਦੱਬਣ ਕਰਕੇ ਕੁਲਦੀਪ ਸਿੰਘ ਦੀ ਮੌਤ ਹੋ ਗਈ।

ਟਾਪ ਹੈਡਲਾਈਨ

ਉਪਚੋਣਾਂ ਦੇ ਪ੍ਰਚਾਰ ਦੌਰਾਨ BJP ਉਮੀਦਵਾਰ ਦੀ ਗੱਡੀ 'ਤੇ ਹਮਲਾ, ਨਾਲ ਹੀ ਫਾੜੇ ਪੋਸਟ; ਮੱਚਿਆ ਹੜਕੰਪ
ਉਪਚੋਣਾਂ ਦੇ ਪ੍ਰਚਾਰ ਦੌਰਾਨ BJP ਉਮੀਦਵਾਰ ਦੀ ਗੱਡੀ 'ਤੇ ਹਮਲਾ, ਨਾਲ ਹੀ ਫਾੜੇ ਪੋਸਟ; ਮੱਚਿਆ ਹੜਕੰਪ
Two Senior Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਤੇ ਭਾਜਪਾ ਨੂੰ ਵੱਡਾ ਝਟਕਾ; ਦੋ ਸੀਨੀਅਰ ਆਗੂਆਂ ਦਾ ਅਚਾਨਕ ਦੇਹਾਂਤ...
ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਤੇ ਭਾਜਪਾ ਨੂੰ ਵੱਡਾ ਝਟਕਾ; ਦੋ ਸੀਨੀਅਰ ਆਗੂਆਂ ਦਾ ਅਚਾਨਕ ਦੇਹਾਂਤ...
Delhi Metro ਦੇ ਸਾਰੇ ਸਟੇਸ਼ਨ ਮੁੜ ਖੁੱਲ੍ਹੇ, CJP ਦਾ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਯਾਤਰੀਆਂ ਨੂੰ ਵੱਡੀ ਰਾਹਤ
Delhi Metro ਦੇ ਸਾਰੇ ਸਟੇਸ਼ਨ ਮੁੜ ਖੁੱਲ੍ਹੇ, CJP ਦਾ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਯਾਤਰੀਆਂ ਨੂੰ ਵੱਡੀ ਰਾਹਤ
Big News: ਵੱਡੀ ਖਬਰ, ਸਾਬਕਾ ਮੰਤਰੀ ਨੂੰ ਰਾਤੋ ਰਾਤ ਕੀਤਾ ਗਿਆ ਗ੍ਰਿਫ਼ਤਾਰ, 14 ਦਿਨ ਜੇਲ੍ਹ ਦੀ ਖਾਣੀ ਪਏਗੀ ਹਵਾ; ਜਾਣੋ ਪੁਲਿਸ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਵੱਡੀ ਖਬਰ, ਸਾਬਕਾ ਮੰਤਰੀ ਨੂੰ ਰਾਤੋ ਰਾਤ ਕੀਤਾ ਗਿਆ ਗ੍ਰਿਫ਼ਤਾਰ, 14 ਦਿਨ ਜੇਲ੍ਹ ਦੀ ਖਾਣੀ ਪਏਗੀ ਹਵਾ; ਜਾਣੋ ਪੁਲਿਸ ਨੇ ਕਿਉਂ ਕੀਤੀ ਵੱਡੀ ਕਾਰਵਾਈ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Embed widget