ਪੜਚੋਲ ਕਰੋ

ਜੰਮੂ ਦੇ ਕਿਸ਼ਤਵਾੜ 'ਚ ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਗ੍ਰਿਫਤਾਰ, ਗ੍ਰਨੇਡ ਵੀ ਬਰਾਮਦ

ਜੰਮੂ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਇੱਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀ ਕੋਲੋਂ ਇੱਕ ਗ੍ਰਨੇਡ ਵੀ ਬਰਾਮਦ ਕੀਤਾ ਹੈ। ਅੱਤਵਾਦੀ ਲਸ਼ਕਰ-ਏ-ਤੋਇਬਾ ਸੰਗਠਨ ਦਾ ਦੱਸਿਆ ਜਾ ਰਿਹਾ ਹੈ।

Lashkar-e-Taiba terrorist arrested: ਜੰਮੂ-ਕਸ਼ਮੀਰ ਵਿੱਚ ਪਿਛਲੇ ਕਈ ਦਿਨਾਂ ਤੋਂ ਅੱਤਵਾਦੀ ਟਾਰਗੇਟ ਕਿਲਿੰਗ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਇਸ ਦੌਰਾਨ ਪੁਲਿਸ, ਫ਼ੌਜ ਅਤੇ ਸੀਆਰਪੀਐਫ ਦੀ ਸਾਂਝੀ ਟੀਮ ਲਗਾਤਾਰ ਗਸ਼ਤ ਕਰ ਰਹੀ ਹੈ ਅਤੇ ਅੱਤਵਾਦੀਆਂ 'ਤੇ ਸ਼ਿਕੰਜਾ ਕੱਸਣ ਲਈ ਤਲਾਸ਼ੀ ਮੁਹਿੰਮ ਚਲਾ ਰਹੀ ਹੈ। ਇਸ ਵੇਲੇ ਸੁਰੱਖਿਆ ਬਲਾਂ ਦੀ ਇੱਕ ਸਾਂਝੀ ਟੀਮ ਨੂੰ ਜੰਮੂ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਸਫਲਤਾ ਮਿਲੀ ਹੈ। ਇੱਥੇ ਸੁਰੱਖਿਆ ਬਲਾਂ ਦੀ ਟੀਮ ਨੇ ਲਸ਼ਕਰ ਦੇ ਇੱਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਗ੍ਰਿਫਤਾਰ ਅੱਤਵਾਦੀ ਕੋਲੋਂ ਇੱਕ ਗ੍ਰਨੇਡ ਬਰਾਮਦ ਕੀਤਾ ਗਿਆ ਹੈ।

ਸੁਰੱਖਿਆ ਬਲਾਂ ਦੀ ਟੀਮ ਨੂੰ ਮਿਲੀ ਸਫਲਤਾ

ਵਾਦੀ ਵਿੱਚ ਲਕਸ਼ਤ ਹੱਤਿਆਵਾਂ ਦੀਆਂ ਘਟਨਾਵਾਂ ਦੇ ਨਾਲ ਹੀ ਅੱਤਵਾਦੀ ਕਿਸ਼ਤਵਾੜ ਜ਼ਿਲ੍ਹੇ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਪਲਾਨਿੰਗ ਕਰ ਰਹੇ ਹਨ। ਇਸ ਦੌਰਾਨ, ਸਮਾਜ ਵਿਰੋਧੀ ਅਨਸਰਾਂ ਬਾਰੇ ਹਾਸਲ ਜਾਣਕਾਰੀ ਦੇ ਅਧਾਰ 'ਤੇ ਸੁਰੱਖਿਆ ਬਲਾਂ ਦੀ ਟੀਮ ਵਲੋਂ ਦ੍ਰਬਸ਼ਾਲਾ ਠਠਰੀ ਵਿਖੇ ਇੱਕ ਸਾਂਝਾ ਨਾਕਾ ਲਗਾਇਆ ਗਿਆ ਸੀ।

ਗ੍ਰਿਫਤਾਰ ਅੱਤਵਾਦੀ ਤੋਂ ਗ੍ਰਨੇਡ ਬਰਾਮਦ

ਸ਼ਾਮ 5.30 ਵਜੇ ਨਾਕੇ 'ਤੇ ਵਾਹਨਾਂ ਅਤੇ ਯਾਤਰਾ ਕਰਨ ਵਾਲੇ ਵਿਅਕਤੀਆਂ ਦੀ ਤਲਾਸ਼ੀ ਲਈ ਜਾ ਰਹੀ ਸੀ। ਇਸ ਦੌਰਾਨ ਸੁਰੱਖਿਆ ਬਲਾਂ ਨੂੰ ਕਿਸੇ ਸ਼ੱਕੀ ਵਿਅਕਤੀ ਦੀ ਗਤੀਵਿਧੀ 'ਤੇ ਸ਼ੱਕ ਹੋਇਆ। ਜੋ ਨਾਕਾ ਪਾਰਟੀ ਤੋਂ ਬਚਣ ਦੀ ਕੋਸ਼ਿਸ਼ ਕਰ ਰਿਹਾ ਸੀ। ਹਾਲਾਂਕਿ, ਬਲਾਕ 'ਤੇ ਚੌਕਸ ਸਿਪਾਹੀਆਂ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ ਅਤੇ ਉਸਦੀ ਤਲਾਸ਼ੀ ਲਈ। ਤਲਾਸ਼ੀ ਲੈਣ 'ਤੇ ਉਸ ਦੇ ਕਬਜ਼ੇ ਚੋਂ ਇੱਕ ਹੈਂਡ ਗ੍ਰਨੇਡ ਬਰਾਮਦ ਹੋਇਆ। ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।

ਅੱਤਵਾਦੀ ਲਸ਼ਕਰ--ਤੋਇਬਾ ਨਾਲ ਸਬੰਧਿਤ

ਫਿਲਹਾਲ ਪੁਲਿਸ ਦਾ ਕਹਿਣਾ ਹੈ ਕਿ ਸ਼ੱਕੀ ਦੇ ਖਿਲਾਫ ਕਾਨੂੰਨ ਦੀਆਂ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਪੁਲਿਸ ਨੇ ਜਾਣਕਾਰੀ ਦਿੱਤੀ ਕਿ ਗ੍ਰਿਫਤਾਰ ਕੀਤਾ ਗਿਆ ਅੱਤਵਾਦੀ ਲਸ਼ਕਰ--ਤੋਇਬਾ ਸੰਗਠਨ ਨਾਲ ਜੁੜਿਆ ਹੋਇਆ ਹੈ ਅਤੇ ਉਸਨੂੰ ਪਾਕਿਸਤਾਨ ਸਥਿਤ ਲਸ਼ਕਰ--ਤੋਇਬਾ ਦੇ ਅੱਤਵਾਦੀ ਖੋਬੈਬ ਨੇ ਗ੍ਰਨੇਡ ਭੇਜਿਆ ਸੀ।

ਇਹ ਵੀ ਪੜ੍ਹੋ: ਅਫਗਾਨਿਸਤਾਨ 'ਚ ਤਾਲਿਬਾਨ ਦੀ ਵਹਿਸ਼ੀਆਨਾ ਹਰਕਤ, ਮਹਿਲਾ ਵਾਲੀਬਾਲ ਖਿਡਾਰੀ ਦਾ ਸਿਰ ਕਲਮ: ਰਿਪੋਰਟ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
HIV Cases : 7 ਹਜ਼ਾਰ ਤੋਂ ਵੱਧ ਵਿਦਿਆਰਥੀ HIV ਪਾਜ਼ਿਟਿਵ, ਇਸ ਰਾਜ ਦੀ ਰਿਪੋਰਟ ਨੇ ਵਧਾਈ ਚਿੰਤਾ
HIV Cases : 7 ਹਜ਼ਾਰ ਤੋਂ ਵੱਧ ਵਿਦਿਆਰਥੀ HIV ਪਾਜ਼ਿਟਿਵ, ਇਸ ਰਾਜ ਦੀ ਰਿਪੋਰਟ ਨੇ ਵਧਾਈ ਚਿੰਤਾ
ਸੁਪਰੀਮ ਕੋਰਟ ਨੇ ਮਨਮੋਹਨ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਖ਼ਤਮ, ਦੋ ਸਾਲ ਬਾਅਦ ਮਿਲੀ ਰਾਹਤ
ਸੁਪਰੀਮ ਕੋਰਟ ਨੇ ਮਨਮੋਹਨ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਖ਼ਤਮ, ਦੋ ਸਾਲ ਬਾਅਦ ਮਿਲੀ ਰਾਹਤ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
Embed widget