ਪੜਚੋਲ ਕਰੋ

Padma Vibhushan: ਸੀਡੀਐਸ ਬਿਪਿਨ ਰਾਵਤ ਨੂੰ ਮਰਨ ਉਪਰੰਤ ਕੀਤਾ ਸਨਮਾਨਿਤ, ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਧੀਆਂ ਨੂੰ ਦਿੱਤਾ ਪਦਮ ਵਿਭੂਸ਼ਣ ਪੁਰਸਕਾਰ

General Bipin Rawat News:  ਭਾਰਤ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਸਟਾਫ ਮਰਹੂਮ ਜਨਰਲ ਬਿਪਿਨ ਰਾਵਤ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੁਆਰਾ ਮਰਨ ਉਪਰੰਤ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ।

President Ramnath Kovind presents Padma Vibhushan to General Bipin Rawat Posthumous

Padma Vibhushan to General Bipin Rawat: ਭਾਰਤ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਸਟਾਫ ਮਰਹੂਮ ਜਨਰਲ ਬਿਪਿਨ ਰਾਵਤ ਨੂੰ ਸੋਮਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੁਆਰਾ ਮਰਨ ਉਪਰੰਤ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਮਰਹੂਮ ਜਨਰਲ ਦੀਆਂ ਬੇਟੀਆਂ ਕ੍ਰਿਤਿਕਾ ਅਤੇ ਤਾਰਿਣੀ ਨੇ ਰਾਸ਼ਟਰਪਤੀ ਭਵਨ 'ਚ ਆਯੋਜਿਤ ਪ੍ਰੋਗਰਾਮ 'ਚ ਸਨਮਾਨ ਲਿਆ।

ਦੱਸ ਦੇਈਏ ਕਿ ਪਿਛਲੇ ਸਾਲ ਦਸੰਬਰ ਵਿੱਚ ਤਾਮਿਲਨਾਡੂ ਦੇ ਕੂਨੂਰ ਵਿੱਚ ਇੱਕ ਹੈਲੀਕਾਪਟਰ ਹਾਦਸੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ ਸੀ। ਜਨਰਲ ਰਾਵਤ ਦੀ ਪਤਨੀ ਮਧੁਲਿਕਾ, ਉਨ੍ਹਾਂ ਦੇ ਰੱਖਿਆ ਸਲਾਹਕਾਰ ਬ੍ਰਿਗੇਡੀਅਰ ਐਲਐਸ ਲਿਡਰ, ਚੀਫ ਆਫ ਡਿਫੈਂਸ ਸਟਾਫ ਦੇ ਸਟਾਫ ਅਫਸਰ ਲੈਫਟੀਨੈਂਟ ਕਰਨਲ ਹਰਜਿੰਦਰ ਸਿੰਘ ਅਤੇ ਪਾਇਲਟ ਗਰੁੱਪ ਕੈਪਟਨ ਵਰੁਣ ਸਿੰਘ ਦੀ ਵੀ ਇਸ ਹਾਦਸੇ ਵਿੱਚ ਮੌਤ ਹੋ ਗਈ ਸੀ।

ਕਿਉਂ ਦਿੱਤੇ ਜਾਂਦੇ ਹਨ ਇਹ ਪੁਰਸਕਾਰ?

ਦੱਸ ਦਈਏ ਕਿ ਪਦਮ ਪੁਰਸਕਾਰ, ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰਾਂ ਚੋਂ ਇੱਕ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ ਤਿੰਨ ਸ਼੍ਰੇਣੀਆਂ ਵਿੱਚ ਦਿੱਤੇ ਜਾਂਦੇ ਹਨ। ਅਵਾਰਡ ਵੱਖ-ਵੱਖ ਵਿਸ਼ਿਆਂ/ਕਿਰਿਆਵਾਂ ਦੇ ਖੇਤਰਾਂ ਵਿੱਚ ਦਿੱਤੇ ਜਾਂਦੇ ਹਨ। ਕਲਾ, ਸਮਾਜਿਕ ਕਾਰਜ, ਜਨਤਕ ਮਾਮਲੇ, ਵਿਗਿਆਨ ਅਤੇ ਇੰਜੀਨੀਅਰਿੰਗ, ਵਪਾਰ ਅਤੇ ਉਦਯੋਗ, ਦਵਾਈ, ਸਾਹਿਤ ਅਤੇ ਸਿੱਖਿਆ, ਖੇਡਾਂ, ਸਿਵਲ ਸੇਵਾ, ਆਦਿ। 'ਪਦਮ ਵਿਭੂਸ਼ਣ' ਬੇਮਿਸਾਲ ਅਤੇ ਵਿਲੱਖਣ ਸੇਵਾ ਲਈ ਦਿੱਤਾ ਜਾਂਦਾ ਹੈ।

'ਪਦਮ ਭੂਸ਼ਣ' ਉੱਚ ਪੱਧਰੀ ਸੇਵਾ ਲਈ ਦਿੱਤਾ ਜਾਂਦਾ ਹੈ ਅਤੇ 'ਪਦਮ ਸ਼੍ਰੀ' ਕਿਸੇ ਵੀ ਖੇਤਰ ਵਿੱਚ ਵਿਲੱਖਣ ਸੇਵਾ ਲਈ ਦਿੱਤਾ ਜਾਂਦਾ ਹੈ। ਪੁਰਸਕਾਰਾਂ ਦਾ ਐਲਾਨ ਹਰ ਸਾਲ ਗਣਤੰਤਰ ਦਿਵਸ ਮੌਕੇ ਕੀਤਾ ਜਾਂਦਾ ਹੈ।

ਇਸ ਸਾਲ 128 ਲੋਕਾਂ ਨੂੰ ਮਿਲੇ ਪਦਮ ਪੁਰਸਕਾਰ

ਇਹ ਪੁਰਸਕਾਰ ਭਾਰਤ ਦੇ ਰਾਸ਼ਟਰਪਤੀ ਦੁਆਰਾ ਦਿੱਤੇ ਜਾਂਦੇ ਹਨ। ਇਸ ਸਾਲ ਰਾਸ਼ਟਰਪਤੀ ਨੇ ਦੋ 128 ਪਦਮ ਪੁਰਸਕਾਰਾਂ ਨੂੰ ਮਨਜ਼ੂਰੀ ਦਿੱਤੀ ਹੈ।

ਇਸ ਸਾਲ 4 ਨੂੰ ਪਦਮ ਵਿਭੂਸ਼ਣ, 17 ਨੂੰ ਪਦਮ ਭੂਸ਼ਣ ਅਤੇ 107 ਨੂੰ ਪਦਮ ਸ਼੍ਰੀ ਪੁਰਸਕਾਰ ਦਿੱਤੇ ਗਏ ਹਨ। ਪੁਰਸਕਾਰ ਜੇਤੂਆਂ ਵਿੱਚੋਂ 34 ਔਰਤਾਂ ਹਨ ਅਤੇ ਸੂਚੀ ਵਿੱਚ ਵਿਦੇਸ਼ੀ/NRIs/PIOs/OCIs ਦੀ ਸ਼੍ਰੇਣੀ ਦੇ 10 ਵਿਅਕਤੀ ਅਤੇ 13 ਮਰਨ ਉਪਰੰਤ ਪੁਰਸਕਾਰ ਪ੍ਰਾਪਤ ਕਰਨ ਵਾਲੇ ਸ਼ਾਮਲ ਹਨ।

ਇਹ ਵੀ ਪੜ੍ਹੋ: ਇੱਕ ਵਾਰ ਫਿਰ ਤੋਂ ਉੱਤਰਾਖੰਡ ਦੀ ਕਮਾਨ ਸੰਭਾਲਣਗੇ ਪੁਸ਼ਕਰ ਧਾਮੀ, ਜਾਣੋ ਪਹਿਲੀ ਪ੍ਰਤੀਕਿਰਿਆ 'ਚ ਕੀ ਕਿਹਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

Embed widget