ਪੜਚੋਲ ਕਰੋ

Latest Breaking News Live 23 October 2024: ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਮੀਟਿੰਗ, ਮੁਹਾਲੀ ਪੁਲਿਸ ਨੇ ਗੈਂਗਸਟਰ ਸਣੇ 2 ਬਦਮਾਸ਼ ਕੀਤੇ ਕਾਬੂ, ਪੰਜਾਬ 'ਚ ਜ਼ਿਮਨੀ ਚੋਣਾਂ ਲਈ ਕਾਂਗਰਸ ਦੀ ਲਿਸਟ ਜਾਰੀ

Latest Breaking News Live 23 October 2024: ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਮੀਟਿੰਗ, ਮੁਹਾਲੀ ਪੁਲਿਸ ਨੇ ਗੈਂਗਸਟਰ ਸਣੇ 2 ਬਦਮਾਸ਼ ਕੀਤੇ ਕਾਬੂ, ਪੰਜਾਬ 'ਚ ਜ਼ਿਮਨੀ ਚੋਣਾਂ ਲਈ ਕਾਂਗਰਸ ਦੀ ਲਿਸਟ ਜਾਰੀ

Key Events
Latest Breaking News Live 23 October 2024 CM Bhagwant Mann Mohali Police Arrest Punjab By Elections Update Latest Breaking News Live 23 October 2024: ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਮੀਟਿੰਗ, ਮੁਹਾਲੀ ਪੁਲਿਸ ਨੇ ਗੈਂਗਸਟਰ ਸਣੇ 2 ਬਦਮਾਸ਼ ਕੀਤੇ ਕਾਬੂ, ਪੰਜਾਬ 'ਚ ਜ਼ਿਮਨੀ ਚੋਣਾਂ ਲਈ ਕਾਂਗਰਸ ਦੀ ਲਿਸਟ ਜਾਰੀ
Latest Breaking News
Source : file

Background

Latest Breaking News Live 23 October 2024: ਆਮ ਆਦਮੀ ਪਾਰਟੀ (AAP) ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਬੁੱਧਵਾਰ ਨੂੰ ਆਪਣੀ ਰਣਨੀਤੀ ਬਣਾਏਗੀ। ਇਸ ਦੇ ਲਈ ਪਾਰਟੀ ਵੱਲੋਂ ਚਾਰੇ ਸਰਕਲਾਂ ਦੇ ਆਗੂਆਂ ਦੀ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਚੰਡੀਗੜ੍ਹ ਸਥਿਤ ਸੀ.ਐਮ ਭਗਵੰਤ ਮਾਨ ਕਰਨਗੇ, ਜਦਕਿ ਪਾਰਟੀ ਦੇ ਕੌਮੀ ਸਕੱਤਰ ਸੰਦੀਪ ਪਾਠਕ ਵੀ ਮੌਜੂਦ ਹੋਣਗੇ। ਮੀਟਿੰਗ ਦੁਪਹਿਰ 2 ਵਜੇ ਮਿਉਂਸਪਲ ਭਵਨ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਚੋਣ ਰਣਨੀਤੀ ਬਣਾਉਣ ਤੋਂ ਲੈਕੇ ਸਾਰੇ ਹਾਲਾਤਾਂ ਦਾ ਫੀਡਬੈਕ ਲਿਆ ਜਾਵੇਗਾ। 

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਮੀਟਿੰਗ, ਜ਼ਿਮਨੀ ਚੋਣਾਂ ਨੂੰ ਲੈਕੇ ਬਣੇਗੀ ਰਣਨੀਤੀ, ਚਾਰ ਹਲਕਿਆਂ ਦੇ ਆਗੂ ਰਹਿਣਗੇ ਮੌਜੂਦ

Punjab News: ਮੋਹਾਲੀ ਪੁਲਿਸ ਨੇ ਗੈਂਗਸਟਰ ਗਗਨਦੀਪ ਸਿੰਘ ਉਰਫ ਫੌਜੀ ਅਤੇ ਉਸ ਦੇ ਸਾਥੀ ਮਹੇਸ਼ ਸ਼ਰਮਾ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਦੇ ਕਬਜ਼ੇ 'ਚੋਂ ਇਕ ਚੋਰੀ ਦਾ ਮੋਟਰਸਾਈਕਲ, 2 ਨਾਜਾਇਜ਼ ਪਿਸਤੌਲ ਅਤੇ 22 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਇਹ ਜਾਣਕਾਰੀ ਮੁਹਾਲੀ ਦੇ ਐਸਐਸਪੀ ਦੀਪਕ ਪਾਰੀਕ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। 14 ਅਕਤੂਬਰ 2024 ਨੂੰ ਨਕਾਬਪੋਸ਼ ਨੌਜਵਾਨਾਂ ਨੇ ਜ਼ੀਰਕਪੁਰ ਦੇ ਲੋਹਗੜ੍ਹ ਵਿਖੇ ਦਿਵਿਆ ਜਵੈਲਰਸ ਦੀ ਦੁਕਾਨ ਨੂੰ ਪਿਸਤੌਲ ਦੀ ਨੋਕ 'ਤੇ ਲੁੱਟ ਲਿਆ ਸੀ। 

ਮੁਹਾਲੀ ਪੁਲਿਸ ਨੇ ਗੈਂਗਸਟਰ ਸਣੇ 2 ਬਦਮਾਸ਼ ਕੀਤੇ ਕਾਬੂ, ਗਹਿਣਿਆਂ ਦੀ ਦੁਕਾਨ 'ਤੇ ਕੀਤੀ ਸੀ ਲੁੱਟ, ਜਾਣੋ ਪੂਰਾ ਮਾਮਲਾ

Punjab News: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਆਪਣੀ ਸੂਚੀ ਵਿਚ ਦੋ ਸੀਟਾਂ 'ਤੇ ਆਪਣੇ ਪੁਰਾਣੇ ਵਿਧਾਇਕਾਂ, ਜੋ ਸੰਸਦ ਮੈਂਬਰ ਬਣ ਚੁੱਕੇ ਹਨ, ਦੀਆਂ ਪਤਨੀਆਂ ਨੂੰ ਮੈਦਾਨ ਵਿਚ ਉਤਾਰਿਆ ਹੈ। ਇਸ ਦੇ ਨਾਲ ਹੀ ਦੋ ਸੀਟਾਂ 'ਤੇ ਨਵੇਂ ਚਿਹਰੇ ਮੈਦਾਨ 'ਚ ਹਨ। ਦਰਅਸਲ, ਗਿੱਦੜਬਾਹਾ ਤੋਂ ਪਹਿਲਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ਸਨ। ਉਨ੍ਹਾਂ ਨੇ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਆਪਣੀ ਸੀਟ ਛੱਡ ਦਿੱਤੀ ਸੀ। ਹੁਣ ਕਾਂਗਰਸ ਨੇ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। 

ਪੰਜਾਬ 'ਚ ਜ਼ਿਮਨੀ ਚੋਣਾਂ ਲਈ ਕਾਂਗਰਸ ਦੀ ਲਿਸਟ ਜਾਰੀ, 2 ਸੀਟਾਂ 'ਤੇ ਸੰਸਦਾਂ ਦੀ ਪਤਨੀਆਂ ਨੂੰ ਉਤਾਰਿਆ ਮੈਦਾਨ 'ਚ, ਦੇਖੋ ਪੂਰੀ ਲਿਸਟ

13:36 PM (IST)  •  23 Oct 2024

Supreme Court: ਦਿੱਲੀ-NCR 'ਚ ਵਧਦੇ ਪ੍ਰਦੂਸ਼ਣ 'ਤੇ SC ਨੇ ਹਰਿਆਣਾ-ਪੰਜਾਬ ਨੂੰ ਲਾਈ ਫਟਕਾਰ, ਕਿਹਾ- 'ਸਾਨੂੰ ਮਜ਼ਬੂਰ ਨਾ ਕਰੋ...'

Supreme Court on Delhi-NCR Air Pollustion Issue: ਸੁਪਰੀਮ ਕੋਰਟ ਵਿੱਚ ਦਿੱਲੀ-ਐਨਸੀਆਰ ਵਿੱਚ ਵਧਦੇ ਪ੍ਰਦੂਸ਼ਣ ਦੇ ਮਾਮਲੇ ਵਿੱਚ ਬੁੱਧਵਾਰ (23 ਅਕਤੂਬਰ 2024) ਨੂੰ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ CAQM ਨੂੰ ਇਸ ਗੱਲ ਲਈ ਫਟਕਾਰ ਲਗਾਈ ਕਿ ਉਨ੍ਹਾਂ ਪਰਾਲੀ ਸਾੜਨ ਤੋਂ ਰੋਕਣ ਵਿੱਚ ਨਾਕਾਮ ਰਹੇ ਅਧਿਕਾਰੀਆਂ ਖ਼ਿਲਾਫ਼ ਸਿੱਧੀ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਅਦਾਲਤ ਨੇ ਸੁਣਵਾਈ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ ਅਤੇ ਮੁੱਖ ਸਕੱਤਰ ਨੂੰ  ਵੀ ਫਟਕਾਰ ਲਗਾਈ। ਜਸਟਿਸ ਅਭੈ ਓਕਾ ਨੇ ਕਿਹਾ, 'ਐਡਵੋਕੇਟ ਜਨਰਲ, ਸਾਨੂੰ ਦੱਸੋ ਕਿ ਤੁਸੀਂ ਕਿਸ ਅਧਿਕਾਰੀ ਦੇ ਨਿਰਦੇਸ਼ਾਂ 'ਤੇ ਕੇਂਦਰ ਤੋਂ ਟਰੈਕਟਰਾਂ ਅਤੇ ਮਸ਼ੀਨਾਂ ਲਈ ਫੰਡ ਮੰਗਣ ਦਾ ਝੂਠਾ ਬਿਆਨ ਦਿੱਤਾ ਸੀ। ਅਸੀਂ ਤੁਰੰਤ ਉਸ ਅਧਿਕਾਰੀ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕਰਾਂਗੇ। "ਮੁੱਖ ਸਕੱਤਰ ਸਾਨੂੰ ਦੱਸਣ ਕਿ ਐਡਵੋਕੇਟ ਜਨਰਲ ਨੂੰ ਕਿਸ ਅਧਿਕਾਰੀ ਨੇ ਨਿਰਦੇਸ਼ ਦਿੱਤੇ ਸਨ।"

12:26 PM (IST)  •  23 Oct 2024

ਲਾਰੇਂਸ ਦੀ ਅਗਲੀ ਲਿਸਟ 'ਚ ਰਾਹੁਲ ਗਾਂਧੀ ਅਤੇ ਓਵੈਸੀ ਦਾ ਨਾਮ! ਜਾਨੋਂ ਮਾਰਨ ਦੀ ਦਿੱਤੀ ਧਮਕੀ, ਮਾਮਲਾ ਦਰਜ

Lawrence Bishnoi: ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਲਾਰੇਂਸ ਬਿਸ਼ਨੋਈ ਦਾ ਨਾਂ ਇਕ ਵਾਰ ਫਿਰ ਦੇਸ਼ 'ਚ ਚਰਚਾ 'ਚ ਹੈ। ਇਸ ਦੌਰਾਨ ਕਾਂਗਰਸ ਨੇਤਾ ਅਤੇ ਰਾਏਬਰੇਲੀ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਫੇਸਬੁੱਕ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸੋਸ਼ਲ ਮੀਡੀਆ 'ਤੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਫੋਟੋ ਨੂੰ ਲੈ ਕੇ ਧਮਕੀਆਂ ਦਿੱਤੀਆਂ ਗਈਆਂ ਹਨ।

NSUI ਵਰਕਰਾਂ ਨੇ ਇਸ ਸਬੰਧੀ ਵਾਰਾਣਸੀ ਦੇ ਸਿਗਰਾ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਐਨਐਸਯੂਆਈ ਨੇ ਸੋਸ਼ਲ ਮੀਡੀਆ ਯੂਜ਼ਰ ਖ਼ਿਲਾਫ਼ ਤੁਰੰਤ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਪੋਸਟ 'ਚ ਰਾਹੁਲ ਗਾਂਧੀ ਦੇ ਨਾਲ-ਨਾਲ AIMIM ਦੇ ਮੁਖੀ ਅਸਦੁਦੀਨ ਓਵੈਸੀ ਲਈ  ਵੀ ਇਹੀ ਗੱਲ ਕਹੀ ਗਈ ਹੈ।

Load More
New Update
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget