ਪੜਚੋਲ ਕਰੋ

ਮੌਸਮ ਬਾਰੇ ਤਾਜ਼ਾ ਰਿਪੋਰਟ: ਪੰਜਾਬ ਸਣੇ ਇਨ੍ਹਾਂ ਰਾਜਾਂ ’ਚ ਅਗਲੇ ਕੁਝ ਦਿਨ ਹੋਏਗੀ ਬਾਰਸ਼

ਇੱਕ ਵਾਰ ਫਿਰ ਤੋਂ ਦੇਸ਼ ਵਿੱਚ ਮੌਨਸੂਨ ਆਪਣੀ ਰਫ਼ਤਾਰ ਫੜਨ ਵਾਲੀ ਹੈ।ਦੇਸ਼ ਦੇ ਕਈ ਰਾਜਾਂ ਵਿੱਚ 3-4 ਦਿਨ ਤਕ ਬਹੁਤ ਜ਼ਿਆਦਾ ਮੀਂਹ ਪੈ ਸਕਦਾ ਹੈ।

Monsoon Update 2021: ਇੱਕ ਵਾਰ ਫਿਰ ਤੋਂ ਦੇਸ਼ ਵਿੱਚ ਮੌਨਸੂਨ ਆਪਣੀ ਰਫ਼ਤਾਰ ਫੜਨ ਵਾਲੀ ਹੈ। ਪਹਿਲਾਂ ਪਏ ਮੀਂਹਾਂ ਦੌਰਾਨ ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਜਿਹੇ ਪਹਾੜੀ ਰਾਜਾ ਵਿੱਚ ਪਹਿਲਾਂ ਹੀ ਜ਼ਮੀਨਾਂ ਖਿਸਕਣ ਤੇ ਢਿੱਗਾਂ ਡਿੱਗਣ ਦੀਆ ਕਈ ਘਾਤਕ ਘਟਨਾਵਾਂ ਵਾਪਰ ਚੁੱਕੀਆਂ ਹਨ। ਉਤਰਾਖੰਡ ਵਿੱਚ ਔਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਦੇਸ਼ ਦੇ ਕਈ ਰਾਜਾਂ ਵਿੱਚ 3-4 ਦਿਨ ਤਕ ਬਹੁਤ ਜ਼ਿਆਦਾ ਮੀਂਹ ਪੈ ਸਕਦਾ ਹੈ।

ਦੱਸ ਦਈਏ ਕਿ ਪਿਛਲੇ 2-3 ਹਫਤਿਆਂ ਦੌਰਾਨ ਉੱਤਰਾਖੰਡ ਤੇ ਉੱਤਰ-ਪੱਛਮੀ ਭਾਰਤ ਵਿੱਚ  ਤਕਰੀਬਨ 61 ਫ਼ੀ ਸਦੀ ਮੀਂਹ ਪਿਆ ਹੈ। ਹੁਣ ਦੋਬਾਰਾ ਪਹਾੜੀ ਇਲਾਕਿਆਂ ਵਿੱਚ ਅੱਜ ਤੋਂ ਬਰਸਾਤ ਦਾ ਮੌਸਮ ਸ਼ੁਰੂ ਹੋ ਜਾਵੇਗਾ।  ਇਸੇ ਲਈ ਪਹਿਲਾਂ ਹੀ ਆਮ ਲੋਕਾਂ ਢਿੱਗਾਂ ਡਿੱਗਣ ਤੇ ਜ਼ਮੀਨ ਖਿਸਕਣ ਦੀ ਸੰਭਾਵਨਾ ਤੋਂ ਬਚਣ ਲਈ ਸਾਵਧਾਨ ਕੀਤਾ ਜਾ ਰਿਹਾ ਹੈ।

ਹੁਣ ਅਗਲੇ ਪੰਜ ਦਿਨ ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਵਿੱਚ ਬਿਜਲੀ ਚਮਕਣ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਉੱਤਰਾਖੰਡ ਵਿੱਚ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਜਿਸ ਕਾਰਨ ਮੌਸਮ ਵਿਭਾਗ ਨੇ ਪੂਰੇ ਉਤਰਾਖੰਡ ਵਿੱਚ ਔਰੈਂਜ ਅਲਰਟ ਜਾਰੀ ਕੀਤਾ ਹੈ। ਇਹ ਚੇਤਾਵਨੀ 3 ਅਗਸਤ ਤੱਕ ਜਾਰੀ ਰਹੇਗੀ। ਅਜਿਹੀ ਸਥਿਤੀ ਵਿੱਚ, ਦੇਸ਼ ਦੇ ਉਨ੍ਹਾਂ ਖੇਤਰਾਂ ਵਿੱਚ ਜਿੱਥੇ ਪਹਿਲਾਂ ਬਾਰਸ਼ ਚੰਗੀ ਨਹੀਂ ਹੋਈ ਹੈ ਹੁਣ ਉੱਥੇ ਵੀ ਮੀਂਹ ਪੈ ਸਕਦਾ ਹੈ।

ਅੱਜ ਤੋਂ ਸਨਿੱਚਰਵਾਰ ਤੱਕ ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਪੂਰਬੀ ਰਾਜਸਥਾਨ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਵੱਖ -ਵੱਖ ਥਾਵਾਂ 'ਤੇ ਭਾਰੀ ਮੀਂਹ ਤੇ ਗਰਜ-ਤੂਫ਼ਾਨ ਦੀ ਸੰਭਾਵਨਾ ਹੈ। ਵਾਸਤਵ ਵਿੱਚ, ਮੌਸਮ ਦੇ ਹਾਲਾਤ ਵਿੱਚ ਤਬਦੀਲੀ ਦਾ ਮੁੱਖ ਕਾਰਨ ਮੌਨਸੂਨ ਦੇ ਰੁਝਾਨ ਦੇ ਪੱਛਮੀ ਸਿਰੇ ਤੋਂ ਦੱਖਣ ਵੱਲ ਤਬਦੀਲੀ ਨੂੰ ਮੰਨਿਆ ਗਿਆ ਹੈ।

ਇਸ ਤੋਂ ਇਲਾਵਾ, ਝਾਰਖੰਡ ਤੇ ਉੱਤਰੀ ਛੱਤੀਸਗੜ੍ਹ ਵਿੱਚ ਵੀਰਵਾਰ ਸਵੇਰੇ ਘੱਟ ਦਬਾਅ ਵਾਲਾ ਖੇਤਰ ਬਣਿਆ ਹੋਇਆ ਹੈ ਤੇ ਇਸ ਸਿਸਟਮ ਦੇ ਅਗਲੇ ਕੁਝ ਦਿਨਾਂ ਵਿੱਚ ਪੱਛਮ-ਉੱਤਰ-ਪੱਛਮ ਵੱਲ ਵਧਣ ਅਤੇ ਸ਼ੁੱਕਰਵਾਰ ਨੂੰ ਮੱਧ ਪ੍ਰਦੇਸ਼, ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਤੇ ਐਤਵਾਰ ਨੂੰ ਰਾਜਸਥਾਨ ਪਹੁੰਚਣ ਦੀ ਸੰਭਾਵਨਾ ਹੈ। ਘੱਟ ਦਬਾਅ ਕਾਰਨ ਇਨ੍ਹਾਂ ਇਲਾਕਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਮੀਡੀਆ ਰਿਪੋਰਟਾਂ ਅਨੁਸਾਰ, 1 ਜੂਨ ਤੋਂ 18 ਅਗਸਤ ਤੱਕ ਉੱਤਰ-ਪੱਛਮੀ ਖੇਤਰ ਵਿੱਚ ਜੁਲਾਈ ਵਿੱਚ ਸਰਗਰਮ ਮਾਨਸੂਨ ਦੇ ਬਾਵਜੂਦ ਬਾਰਸ਼ ਵਿੱਚ ਲਗਪਗ 10 ਪ੍ਰਤੀਸ਼ਤ ਦੀ ਕਮੀ ਵੇਖੀ ਗਈ ਹੈ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget