ਪੜਚੋਲ ਕਰੋ

UCC: ਲਾਅ ਕਮਿਸ਼ਨ ਨੇ ਯੂਨੀਫ਼ਾਰਮ ਸਿਵਿਲ ਕੋਡ ‘ਤੇ ਕੰਸਲਟੇਸ਼ਨ ਪ੍ਰਕਿਰਿਆ ਕੀਤੀ ਸ਼ੁਰੂ, ਧਾਰਮਿਕ ਸੰਗਠਨਾਂ ਅਤੇ ਆਮ ਲੋਕਾਂ ਕੋਲੋਂ ਮੰਗੀ ਰਾਏ

Uniform Civil Code News: ਲਾਅ ਕਮਿਸ਼ਨ ਨੇ ਯੂਨੀਫਾਰਮ ਸਿਵਲ ਕੋਡ 'ਤੇ ਨਵੀਂ ਕੰਸਲਟੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ 21ਵੇਂ ਕਾਨੂੰਨ ਕਮਿਸ਼ਨ ਨੇ ਵੀ ਯੂਨੀਫਾਰਮ ਸਿਵਲ ਕੋਡ ਦਾ ਅਧਿਐਨ ਕੀਤਾ ਸੀ।

Uniform Civil Code: ਲਾਅ ਕਮਿਸ਼ਨ ਨੇ ਯੂਨੀਫਾਰਮ ਸਿਵਲ ਕੋਡ 'ਤੇ ਫਿਰ ਤੋਂ ਕੰਸਲਟੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਨਤਕ ਤੇ ਧਾਰਮਿਕ ਜਥੇਬੰਦੀਆਂ ਤੋਂ ਰਾਏ ਮੰਗੀ ਗਈ ਹੈ। ਕਮਿਸ਼ਨ ਨੇ ਬੁੱਧਵਾਰ (14 ਜੂਨ) ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ 22ਵੇਂ ਲਾਅ ਕਮਿਸ਼ਨ ਨੇ ਯੂਨੀਫਾਰਮ ਸਿਵਲ ਕੋਡ ਨੂੰ ਲੈ ਕੇ ਮਾਨਤਾ ਪ੍ਰਾਪਤ ਧਾਰਮਿਕ ਸੰਗਠਨਾਂ ਦੇ ਵਿਚਾਰ ਜਾਣਨ ਦਾ ਫਿਰ ਫੈਸਲਾ ਕੀਤਾ ਹੈ।

ਇਸ ਵਿੱਚ ਅੱਗੇ ਕਿਹਾ ਗਿਆ ਹੈ ਕਿ ਜਿਹੜੇ ਲੋਕ ਚਾਹਵਾਨ ਹਨ, ਉਹ ਆਪਣੀ ਰਾਏ ਦੇ ਸਕਦੇ ਹਨ। ਕਮਿਸ਼ਨ ਨੇ ਵਿਚਾਰ ਪੇਸ਼ ਕਰਨ ਲਈ 30 ਦਿਨਾਂ ਦਾ ਸਮਾਂ ਦਿੱਤਾ ਹੈ। ਕਰਨਾਟਕ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਰਿਤੂਰਾਜ ਅਵਸਥੀ ਦੀ ਅਗਵਾਈ ਵਾਲੇ 22ਵੇਂ ਕਾਨੂੰਨ ਕਮਿਸ਼ਨ ਨੇ ਇੱਛੁਕ ਲੋਕਾਂ ਨੂੰ 30 ਦਿਨਾਂ ਦੇ ਅੰਦਰ ਆਪਣੀ ਵੈੱਬਸਾਈਟ ਜਾਂ ਈਮੇਲ 'ਤੇ ਆਪਣੇ ਵਿਚਾਰ ਪੇਸ਼ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ: ਧਰਮਿੰਦਰ ਲਈ ਨਿਹੰਗ ਸਿੰਘਾਂ ਨੇ ਕੀਤੀ ਅਰਦਾਸ ਤਾਂ ਐਕਟਰ ਖੁਸ਼ ਹੋ ਬੋਲੇ- 'ਜੋ ਕੁੱਝ ਵੀ ਹਾਂ ਤੁਹਾਡੀਆਂ ਦੁਆਵਾਂ ਕਰਕੇ ਹਾਂ'

ਪਹਿਲਾਂ ਕੀਤਾ ਗਿਆ ਸੀ ਅਧਿਐਨ

ਇਸ ਤੋਂ ਪਹਿਲਾਂ 21ਵੇਂ ਕਾਨੂੰਨ ਕਮਿਸ਼ਨ ਨੇ ਵੀ ਇਸ ਵਿਸ਼ੇ ਦਾ ਅਧਿਐਨ ਕੀਤਾ ਸੀ। ਉਦੋਂ ਕਮਿਸ਼ਨ ਨੇ ਕਿਹਾ ਸੀ ਇਸ ਮੁੱਦੇ 'ਤੇ ਹੋਰ ਚਰਚਾ ਕਰਨ ਦੀ ਲੋੜ ਹੈ। ਇਸ ਗੱਲ ਨੂੰ 3 ਸਾਲ ਤੋਂ ਵੱਧ ਸਮਾਂ ਬੀਤ ਚੁੱਕਿਆ ਹੈ। ਹੁਣ ਇਹ ਪ੍ਰਕਿਰਿਆ ਨਵੇਂ ਸਿਰੇ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ 22ਵੇਂ ਲਾਅ ਕਮਿਸ਼ਨ ਨੂੰ ਹਾਲ ਹੀ ਵਿਚ ਤਿੰਨ ਸਾਲ ਦਾ ਵਿਸਥਾਰ ਦਿੱਤਾ ਗਿਆ ਹੈ। ਇਸ ਨੇ ਕਾਨੂੰਨ ਅਤੇ ਨਿਆਂ ਮੰਤਰਾਲੇ ਦੁਆਰਾ ਇੱਕ ਪੱਤਰ ਭੇਜੇ ਜਾਣ ਤੋਂ ਬਾਅਦ ਯੂਨੀਫਾਰਮ ਸਿਵਲ ਕੋਡ ਨਾਲ ਜੁੜੇ ਮੁੱਦਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਕੀ ਹੈ ਯੂਨੀਫ਼ਾਰਮ ਸਿਵਿਲ ਕੋਡ ਦਾ ਮਤਲਬ?

ਯੂਨੀਫਾਰਮ ਸਿਵਲ ਕੋਡ ਦਾ ਮਤਲਬ ਸਾਰੇ ਨਾਗਰਿਕਾਂ ਲਈ ਧਰਮ ਦੀ ਪਰਵਾਹ ਕੀਤੇ ਬਿਨਾਂ ਵਿਆਹ, ਤਲਾਕ, ਗੋਦ ਲੈਣ, ਵਿਰਾਸਤ ਅਤੇ ਉਤਰਾਧਿਕਾਰੀ ਵਰਗੇ ਨਿੱਜੀ ਮਾਮਲਿਆਂ ਨੂੰ ਨਿਯੰਤਰਿਤ ਕਰਨ ਵਾਲੇ ਕਾਨੂੰਨਾਂ ਦਾ ਇੱਕ ਸਾਂਝਾ ਸਮੂਹ ਬਣਾਉਣਾ ਹੈ। ਵਰਤਮਾਨ ਵਿੱਚ, ਵੱਖ-ਵੱਖ ਕਾਨੂੰਨ ਵੱਖ-ਵੱਖ ਧਰਮਾਂ ਦੇ ਅਨੁਯਾਈਆਂ ਲਈ ਇਨ੍ਹਾਂ ਪਹਿਲੂਆਂ ਨੂੰ ਨਿਯੰਤ੍ਰਿਤ ਕਰਨਾ ਹੈ।

ਇਹ ਵੀ ਪੜ੍ਹੋ: Wrestlers Protests: ਪਹਿਲਾਵਾਨਾਂ ਦੇ ਦੋਸ਼ਾਂ ਦੇ ਮਾਮਲੇ ‘ਚ ਭਲਕੇ ਚਾਰਜਸ਼ੀਟ ਦਾਖ਼ਲ ਕਰੇਗੀ ਦਿੱਲੀ ਪੁਲਿਸ, ਕੀ ਬੋਲੇ ਬ੍ਰਿਜਭੂਸ਼ਣ ਸਿੰਘ?

ਟਾਪ ਹੈਡਲਾਈਨ

Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !

Embed widget