ਪੜਚੋਲ ਕਰੋ

Kiren Rijiju: ਕਿਰੇਨ ਰਿਜਿਜੂ ਦੀ ਕਾਰ ਨਾਲ ਟਕਰਾਇਆ ਟਰੱਕ, ਵਾਲ-ਵਾਲ ਬਚੇ ਕੇਂਦਰੀ ਮੰਤਰੀ

ਜੰਮੂ-ਕਸ਼ਮੀਰ ਦੇ ਬਨਿਹਾਲ ਨੇੜੇ ਕਾਨੂੰਨ ਮੰਤਰੀ ਕਿਰੇਨ ਰਿਜਿਜੂ ਦੀ ਬੁਲੇਟ ਪਰੂਫ ਕਾਰ ਨਾਲ ਭਰੇ ਟਰੱਕ ਦੀ ਟੱਕਰ ਹੋ ਗਈ। ਕੇਂਦਰੀ ਮੰਤਰੀ ਦੀ ਕਾਰ ਦਾ ਥੋੜਾ ਨੁਕਸਾਨ ਹੋਇਆ ਹੈ।

Kiren Rijiju Car Accident: ਜੰਮੂ-ਕਸ਼ਮੀਰ ਦੇ ਬਨਿਹਾਲ ਨੇੜੇ ਕਾਨੂੰਨ ਮੰਤਰੀ ਕਿਰੇਨ ਰਿਜਿਜੂ ਦੀ ਬੁਲੇਟ ਪਰੂਫ ਕਾਰ ਨਾਲ ਭਰੇ ਟਰੱਕ ਦੀ ਟੱਕਰ ਹੋ ਗਈ। ਕੇਂਦਰੀ ਮੰਤਰੀ ਦੀ ਕਾਰ ਦਾ ਥੋੜਾ ਨੁਕਸਾਨ ਹੋਇਆ ਹੈ। ਸ਼ਨੀਵਾਰ (8 ਅਪ੍ਰੈਲ) ਨੂੰ ਵਾਪਰੀ ਇਸ ਘਟਨਾ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਸ਼ਨੀਵਾਰ ਨੂੰ ਹੀ ਕਾਨੂੰਨ ਮੰਤਰੀ ਰਿਜਿਜੂ ਨੇ ਟਵਿੱਟਰ ਰਾਹੀਂ ਜਾਣਕਾਰੀ ਦਿੱਤੀ ਸੀ ਕਿ ਉਹ 'ਲੀਗਲ ਸਰਵਿਸ ਕੈਂਪ' 'ਚ ਸ਼ਾਮਲ ਹੋਣ ਲਈ ਜੰਮੂ ਤੋਂ ਊਧਮਪੁਰ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਜੱਜ ਸਾਹਿਬਾਨ ਅਤੇ ਨਾਲਸਾ ਟੀਮ ਦੇ ਨਾਲ ਕੇਂਦਰ ਸਰਕਾਰ ਦੀਆਂ ਸਕੀਮਾਂ ਦੇ ਬਹੁਤ ਸਾਰੇ ਲਾਭਪਾਤਰੀ ਭਾਗ ਲੈ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਸੀ ਕਿ ਹੁਣ ਵਿਅਕਤੀ ਪੂਰੀ ਯਾਤਰਾ ਦੌਰਾਨ ਖੂਬਸੂਰਤ ਸੜਕ ਦਾ ਆਨੰਦ ਲੈ ਸਕਦਾ ਹੈ।

Going from Jammu to Udhampur in Jammu & Kashmir to attend Legal Services Camp. Many beneficiaries of the Central Govt Schemes are attending the function along with Judges and NALSA team. Now, one can enjoy the beautiful road throughout the journey. pic.twitter.com/5yg43aJX1C

— Kiren Rijiju (@KirenRijiju) April 8, 2023

">

ਇਹ ਵੀ ਪੜ੍ਹੋ: Weather Update: ਠੰਡੇ ਮੌਸਮ ਤੋਂ ਬਾਅਦ ਹੁਣ ਗਰਮੀ ਲਈ ਹੋ ਜਾਓ ਤਿਆਰ, ਅਗਲੇ 5 ਦਿਨਾਂ ‘ਚ ਇਨ੍ਹਾਂ ਸੂਬਿਆਂ ‘ਚ ਚੜ੍ਹੇਗਾ ਤਾਪਮਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ 17 ਅਫਸਰਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ, ਗਣਰਾਜ ਦਿਹਾੜੇ 'ਤੇ ਕੀਤਾ ਜਾਵੇਗਾ ਸਨਮਾਨਿਤ

Crime News: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਹਥਿਆਰ ਮੁਹੱਈਆ ਕਰਵਾਉਣ ਵਾਲਾ ਮਹਿਫੂਜ਼ ਖ਼ਾਨ ਗ੍ਰਿਫ਼ਤਾਰ, ਅਸਲ੍ਹਾ ਵੀ ਹੋਇਆ ਬਰਾਮਦ, ਇੱਕ ਹੋਰ ਕਰਨੀ ਸੀ ਵੱਡੀ ਵਾਰਦਾਤ

ਅੱਤਵਾਦੀਆਂ ਨੇ ਫੌਜ ਦੇ ਕੈਂਪ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇਲਾਕੇ 'ਚ ਸਰਚ ਆਪਰੇਸ਼ਨ ਤੇਜ਼

ਹਿਮਾਚਲ ਪੁਲਿਸ ਨੇ ਫੜਿਆ ਪੰਜਾਬ ਦਾ ਨਸ਼ਾ ਤਸਕਰ, ਡਰੱਗਸ ਸਣੇ ਫੜੇ 3 ਦੋਸ਼ੀ
ਹਿਮਾਚਲ ਪੁਲਿਸ ਨੇ ਫੜਿਆ ਪੰਜਾਬ ਦਾ ਨਸ਼ਾ ਤਸਕਰ, ਡਰੱਗਸ ਸਣੇ ਫੜੇ 3 ਦੋਸ਼ੀ
Advertisement
ABP Premium

ਵੀਡੀਓਜ਼

ਆਪ ਨੇ ਪੰਜਾਬ ਪੁਲਸ ਨੂੰ ਆ ਕੀ ਬਣਾ ਦਿੱਤਾ? ਰਵਨੀਤ ਬਿੱਟੂ ਦਾ ਵੱਡਾ ਬਿਆਨDhallewal|Farmers Protest| ਡੱਲੇਵਾਲ ਨੇ ਕਿਉਂ ਖੇਡੀ ਜਾਨ ਦੀ ਬਾਜ਼ੀ ? ਅੰਦੋਲਨ ਦਾ ਹੁਣ ਕੀ ਬਣੇਗਾ?Akali Dal | ਅਕਾਲੀ ਦਲ ਦੀਆਂ ਜਿੰਮੇਵਾਰੀਆਂ ਨੂੰ ਵਡਾਲਾ ਨੇ ਠੁਕਰਾਇਆ! |Abp Sanjha | Sukhbir BadalFarmers Protest | Dr. Swaiman Singh| ਸੋਸ਼ਲ ਮੀਡੀਆ ਬੈਨ ਹੋਣ ਤੋਂ ਬਾਅਦ ਭੜਕੇ ਡਾ. ਸਵੈਮਾਨ! ਸੁਣਾਈਆਂ ਖਰੀਆਂ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 17 ਅਫਸਰਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ, ਗਣਰਾਜ ਦਿਹਾੜੇ 'ਤੇ ਕੀਤਾ ਜਾਵੇਗਾ ਸਨਮਾਨਿਤ
ਪੰਜਾਬ ਦੇ 17 ਅਫਸਰਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ, ਗਣਰਾਜ ਦਿਹਾੜੇ 'ਤੇ ਕੀਤਾ ਜਾਵੇਗਾ ਸਨਮਾਨਿਤ
Crime News: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਹਥਿਆਰ ਮੁਹੱਈਆ ਕਰਵਾਉਣ ਵਾਲਾ ਮਹਿਫੂਜ਼ ਖ਼ਾਨ ਗ੍ਰਿਫ਼ਤਾਰ, ਅਸਲ੍ਹਾ ਵੀ ਹੋਇਆ ਬਰਾਮਦ, ਇੱਕ ਹੋਰ ਕਰਨੀ ਸੀ ਵੱਡੀ ਵਾਰਦਾਤ
Crime News: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਹਥਿਆਰ ਮੁਹੱਈਆ ਕਰਵਾਉਣ ਵਾਲਾ ਮਹਿਫੂਜ਼ ਖ਼ਾਨ ਗ੍ਰਿਫ਼ਤਾਰ, ਅਸਲ੍ਹਾ ਵੀ ਹੋਇਆ ਬਰਾਮਦ, ਇੱਕ ਹੋਰ ਕਰਨੀ ਸੀ ਵੱਡੀ ਵਾਰਦਾਤ
ਅੱਤਵਾਦੀਆਂ ਨੇ ਫੌਜ ਦੇ ਕੈਂਪ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇਲਾਕੇ 'ਚ ਸਰਚ ਆਪਰੇਸ਼ਨ ਤੇਜ਼
ਅੱਤਵਾਦੀਆਂ ਨੇ ਫੌਜ ਦੇ ਕੈਂਪ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇਲਾਕੇ 'ਚ ਸਰਚ ਆਪਰੇਸ਼ਨ ਤੇਜ਼
ਹਿਮਾਚਲ ਪੁਲਿਸ ਨੇ ਫੜਿਆ ਪੰਜਾਬ ਦਾ ਨਸ਼ਾ ਤਸਕਰ, ਡਰੱਗਸ ਸਣੇ ਫੜੇ 3 ਦੋਸ਼ੀ
ਹਿਮਾਚਲ ਪੁਲਿਸ ਨੇ ਫੜਿਆ ਪੰਜਾਬ ਦਾ ਨਸ਼ਾ ਤਸਕਰ, ਡਰੱਗਸ ਸਣੇ ਫੜੇ 3 ਦੋਸ਼ੀ
ਗਣਤੰਤਰ ਦਿਵਸ ਤੋਂ ਪਹਿਲਾਂ ਵੱਡੀ ਵਾਰਦਾਤ, BSP ਆਗੂ ਹਰਵਿਲਾਸ ਰੱਜੂਮਾਜਰਾ ਨੂੰ ਮਾਰੀਆਂ ਗੋਲੀਆਂ, ਹੋਈ ਮੌਤ; ਲੜ ਚੁੱਕੇ ਸੀ ਵਿਧਾਨਸਭਾ ਚੋਣਾਂ

Punjab News: ਪੰਜਾਬ ਦੇ ਇਨ੍ਹਾਂ ਸਰਕਾਰੀ ਮੁਲਾਜ਼ਮਾਂ 'ਤੇ ਡਿੱਗੇਗੀ ਗਾਜ਼! ਜਾਣੋ ਕਰਮਚਾਰੀਆਂ ਵਿਰੁੱਧ ਕਿਉਂ ਹੋਏਗੀ ਕਾਰਵਾਈ ?
ਪੰਜਾਬ ਦੇ ਇਨ੍ਹਾਂ ਸਰਕਾਰੀ ਮੁਲਾਜ਼ਮਾਂ 'ਤੇ ਡਿੱਗੇਗੀ ਗਾਜ਼! ਜਾਣੋ ਕਰਮਚਾਰੀਆਂ ਵਿਰੁੱਧ ਕਿਉਂ ਹੋਏਗੀ ਕਾਰਵਾਈ ?
Punjab News: ਪੰਜਾਬ 'ਚ ਲਾਟਰੀ ਦੇ ਨਤੀਜਿਆਂ ਨੇ ਮਚਾਈ ਹਲਚਲ, ਰਾਜਸਥਾਨ ਤੋਂ ਘੁੰਮਣ ਆਇਆ ਸ਼ਖਸ਼ ਲੁਧਿਆਣਾ 'ਚ ਬਣਿਆ ਕਰੋੜਪਤੀ
ਪੰਜਾਬ 'ਚ ਲਾਟਰੀ ਦੇ ਨਤੀਜਿਆਂ ਨੇ ਮਚਾਈ ਹਲਚਲ, ਰਾਜਸਥਾਨ ਤੋਂ ਘੁੰਮਣ ਆਇਆ ਸ਼ਖਸ਼ ਲੁਧਿਆਣਾ 'ਚ ਬਣਿਆ ਕਰੋੜਪਤੀ
Punjab News: ਪੰਜਾਬ ਦੇ ਇਸ ਇਲਾਕੇ 'ਚ ਖ਼ਤਰਨਾਕ ਵਾਇਰਸ ਦਾ ਕਹਿਰ, ਲੋਕਾਂ ਵਿਚਾਲੇ ਫੈਲੀ ਦਹਿਸ਼ਤ

Embed widget