ਪੜਚੋਲ ਕਰੋ

Lawrence Bishnoi Case: 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਬਦਮਾਸ਼ ਲਾਰੈਂਸ ਬਿਸ਼ਨੋਈ, ਜਾਣੋ ਹੁਣ ਕਿਹੜਾ ਮਾਮਲਾ

Lawrence Bishnoi 4 Days Police Remand: ਗੁਜਰਾਤ ਜੇਲ੍ਹ ਤੋਂ ਦਿੱਲੀ ਲਿਆਂਦੇ ਗਏ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਹਾਊਸ ਕੋਰਟ ਨੇ 4 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।

Patiala house court: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਹਾਊਸ ਨੇ ਅਸਲਾ ਵੇਚਣ ਦੇ ਮਾਮਲੇ ਵਿੱਚ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਦੋ ਦਿਨ ਪਹਿਲਾਂ ਲਾਰੈਂਸ ਬਿਸ਼ਨੋਈ ਨੂੰ ਗੁਜਰਾਤ ਦੀ ਸਾਬਰਮਤੀ ਜੇਲ੍ਹ ਤੋਂ ਦਿੱਲੀ ਲਿਆਂਦਾ ਗਿਆ ਸੀ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਗੈਂਗਸਟਰ ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਦੱਸਿਆ ਕਿ ਇਹ ਮਾਮਲਾ 24 ਮਈ 2023 ਨੂੰ ਦਰਜ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਬੀਤੀ 24 ਤਰੀਕ ਨੂੰ ਸਪੈਸ਼ਲ ਸੈੱਲ ਨੇ 25 ਪਿਸਤੌਲ ਬਰਾਮਦ ਕਰਕੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਸੀ। ਪੁਲਿਸ ਨੇ ਮੁਕੰਦ ਨਾਮ ਦੇ ਦੋਸ਼ੀ ਨੂੰ ਫੜ ਲਿਆ ਸੀ। ਮੁਕੰਦ ਨੇ ਦੱਸਿਆ ਕਿ ਉਹ ਦਲਪ੍ਰੀਤ ਲਈ ਕੰਮ ਕਰਦਾ ਹੈ ਜੋ ਅਮਰੀਕਾ ਵਿੱਚ ਹੈ। ਉਸ ਨੇ ਦੱਸਿਆ ਕਿ ਦਲਪ੍ਰੀਤ ਗੋਲਡੀ ਬਰਾੜ ਕੋਲ ਕੰਮ ਕਰਦਾ ਸੀ। ਗੋਲਡੀ ਬਰਾੜ ਨੇ ਇਹ ਹਥਿਆਰ ਲਾਰੈਂਸ ਬਿਸ਼ਨੋਈ ਅਤੇ ਕਾਲਾ ਗੈਂਗ ਨੂੰ ਸਪਲਾਈ ਕਰਨੇ ਸਨ।

ਆਹਮੋ-ਸਾਹਮਣੇ ਪੁੱਛਗਿੱਛ ਕੀਤੀ ਜਾਵੇਗੀ

ਇਸ ਦੇ ਨਾਲ ਹੀ ਇਸ ਮਾਮਲੇ 'ਤੇ ਪੁਲਿਸ ਦਾ ਕਹਿਣਾ ਹੈ ਕਿ ਲਾਰੈਂਸ ਬਿਸ਼ਨੋਈ ਅਤੇ ਕਾਲਾ ਜਠੇਰੀ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੀ ਜਾਣੀ ਹੈ। ਲਾਰੈਂਸ ਨੂੰ ਪੰਜਾਬ ਲੈ ਜਾਣਾ ਹੈ। ਲਾਰੈਂਸ ਉਸ ਸਮੇਂ ਪੰਜਾਬ ਦੀ ਬਠਿੰਡਾ ਜੇਲ੍ਹ ਵਿੱਚ ਬੰਦ ਸੀ ਅਤੇ ਮੋਬਾਈਲ ਦੀ ਵਰਤੋਂ ਕਰ ਰਿਹਾ ਸੀ।

ਬਿਸ਼ਨੋਈ ਨੂੰ ਗੁਜਰਾਤ ਤੋਂ ਦਿੱਲੀ ਲਿਆਂਦਾ ਗਿਆ

ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਗੁਜਰਾਤ ਪੁਲਿਸ ਫਲਾਈਟ ਰਾਹੀਂ ਦਿੱਲੀ ਲਿਆਂਦਾ ਗਿਆ ਸੀ। ਵੀਰਵਾਰ (25 ਮਈ) ਨੂੰ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਰਾਸ਼ਟਰੀ ਰਾਜਧਾਨੀ ਨਾਲ ਜੁੜੇ ਇੱਕ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ 'ਤੇ ਲਿਆ। ਇਸ ਦੌਰਾਨ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਰੱਖਿਆ ਗਿਆ ਸੀ। ਬਦਨਾਮ ਗੈਂਗਸਟਰ ਨੂੰ ਗੁਜਰਾਤ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ ਅਤੇ ਗੁਜਰਾਤ ਦੀ ਅਹਿਮਦਾਬਾਦ ਜੇਲ੍ਹ ਵਿੱਚ ਬੰਦ ਸੀ।

ਗੁਜਰਾਤ ਪੁਲਸ ਦੀ ਟੀਮ ਲਾਰੈਂਸ ਨੂੰ ਅਹਿਮਦਾਬਾਦ ਤੋਂ ਲੈ ਕੇ ਬੁੱਧਵਾਰ ਰਾਤ 10:25 'ਤੇ ਦਿੱਲੀ ਲਈ ਰਵਾਨਾ ਹੋਈ। ਉਡਾਣ ਅੱਧੀ ਰਾਤ 12 ਤੋਂ ਬਾਅਦ ਦਿੱਲੀ ਹਵਾਈ ਅੱਡੇ 'ਤੇ ਪਹੁੰਚੀ। ਗੁਜਰਾਤ ਪੁਲਿਸ ਦੀ ਏਟੀਐਸ ਐਨਡੀਪੀਐਸ ਐਕਟ ਦੇ ਤਹਿਤ ਮਾਮਲੇ ਦੀ ਜਾਂਚ ਕਰ ਰਹੀ ਸੀ, ਜਿਸ ਤੋਂ ਬਾਅਦ ਗੁਜਰਾਤ ਪੁਲਿਸ ਲਾਰੈਂਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਆਪਣੇ ਨਾਲ ਲੈ ਗਈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget