ਪੜਚੋਲ ਕਰੋ

Lawrence Bishnoi: ਲਾਰੈਂਸ ਬਿਸ਼ਨੋਈ ਦੀ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਨੂੰ ਵੀਡੀਓ ਕਾਲ ਵਾਇਰਲ ! ਹੁਣ ਜੇਲ੍ਹ ਅੰਦਰੋਂ ਹੀ ਅਗਲੀ ਪਲਾਨਿੰਗ?

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮਾਸਟਰਮਾਈਂਡ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਕਾਲ ਵਾਇਰਲ ਹੋਈ ਹੈ। ਇਸ ਵੀਡੀਓ 'ਚ ਉਹ ਪਾਕਿਸਤਾਨ ਦੇ ਡੌਨ ਸ਼ਹਿਜ਼ਾਦ ਭੱਟੀ ਨਾਲ ਗੱਲ ਕਰਦਾ ਹੋਇਆ ਨਜ਼ਰ ਆ ਰਿਹਾ ਹੈ।

Lawrence Bishnoi Viral Video: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮਾਸਟਰਮਾਈਂਡ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਕਾਲ ਵਾਇਰਲ ਹੋਈ ਹੈ। ਇਸ ਵੀਡੀਓ 'ਚ ਉਹ ਪਾਕਿਸਤਾਨ ਦੇ ਡੌਨ ਸ਼ਹਿਜ਼ਾਦ ਭੱਟੀ ਨਾਲ ਗੱਲ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਲਾਰੈਂਸ ਬਿਸ਼ਨੋਈ ਗੈਂਗਸਟਰ ਭੱਟੀ ਨੂੰ ਈਦ ਦੀਆਂ ਮੁਬਾਰਕਾਂ ਦੇ ਰਿਹਾ ਹੈ। ਇਸ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਇਹ ਵੀਡੀਓ 16 ਜੂਨ ਦਾ ਹੈ ਪਰ ਇਸ ਦੀ ਕਿਸੇ ਵੀ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ।

ਇਸ 17 ਸੈਕਿੰਡ ਦੀ ਵੀਡੀਓ ਕਾਲ ਬਾਰੇ ਪੁਲਿਸ ਵੱਲੋਂ ਅਜੇ ਤੱਕ ਕੋਈ ਰਸਮੀ ਬਿਆਨ ਨਹੀਂ ਆਇਆ। ਲਾਰੈਂਸ ਇਸ ਸਮੇਂ ਗੁਜਰਾਤ ਦੀ ਇੱਕ ਜੇਲ੍ਹ ਵਿੱਚ ਬੰਦ ਹੈ। ਅਜਿਹੇ 'ਚ ਉਸ ਦੀ ਵੀਡੀਓ ਕਾਲ ਨੇ ਏਜੰਸੀਆਂ ਨੂੰ ਵੀ ਅਲਰਟ ਕਰ ਦਿੱਤਾ ਹੈ। ਜੇਲ੍ਹ ਅੰਦਰੋਂ ਲਾਰੈਂਸ ਬਿਸ਼ਨੋਈ ਦੀਆਂ ਗਤੀਵਿਧੀਆਂ ਹਮੇਸ਼ਾਂ ਹੀ ਵਿਵਾਦ ਬਣੀਆਂ ਹੋਈਆਂ ਹਨ। ਲਾਰੈਂਸ ਬਿਸ਼ਨੋਈ ਨੇ ਸ਼ਰੇਆਮ ਮੰਨਿਆ ਸੀ ਕਿ ਉਸ ਨੇ ਜੇਲ੍ਹ ਅੰਦਰੋਂ ਹੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਪਲਾਨਿੰਗ ਕੀਤੀ ਸੀ।

ਦੱਸ ਦਈਏ ਕਿ ਬਿਸ਼ਨੋਈ ਜਿਸ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਨਾਲ ਗੱਲ ਕਰ ਰਿਹਾ ਹੈ, ਉਸ ਦਾ ਨਾਂ ਪਾਕਿਸਤਾਨ 'ਚ ਕਤਲ, ਭੂ-ਮਾਫੀਆ, ਹਥਿਆਰਾਂ ਦੀ ਤਸਕਰੀ ਸਮੇਤ ਕਈ ਗੰਭੀਰ ਮਾਮਲਿਆਂ 'ਚ ਹੈ। ਗੈਂਗਸਟਰ ਲਾਰੈਂਸ ਇਸ ਸਮੇਂ ਗੁਜਰਾਤ ਦੀ ਅਹਿਮਦਾਬਾਦ ਜੇਲ੍ਹ ਵਿੱਚ ਬੰਦ ਹੈ। ਉੱਥੋਂ ਪਾਕਿਸਤਾਨੀ ਡੌਨ ਭੱਟੀ ਨਾਲ ਵੀਡੀਓ ਕਾਲ 'ਤੇ ਗੱਲਬਾਤ ਹੋਣ ਦਾ ਸ਼ੱਕ ਹੈ। ਪਿਛਲੇ ਸਾਲ ਸਤੰਬਰ ਵਿੱਚ ਲਾਰੈਂਸ ਨੂੰ ਗੁਜਰਾਤ ਲਿਜਾਇਆ ਗਿਆ ਸੀ।

ਇਸ ਵੀਡੀਓ ਕਾਲ ਵਿੱਚ ਲਾਰੈਂਸ ਨੇ ਭੱਟੀ ਨੂੰ ਈਦ ਮੁਬਾਰਕ ਦੀ ਵਧਾਈ ਦਿੱਤੀ ਤਾਂ ਇਸ 'ਤੇ ਭੱਟੀ ਨੇ ਕਿਹਾ ਅੱਜ ਨਹੀਂ। ਅੱਜ ਦੁਬਈ ਵਗੈਰਾ ਵਿੱਚ ਹੈ। ਕੱਲ੍ਹ ਪਾਕਿਸਤਾਨ ਵਿੱਚ ਹੋਵੇਗੀ। ਇਸ 'ਤੇ ਲਾਰੈਂਸ ਨੇ ਕਿਹਾ ਕਿ ਅੱਜ ਪਾਕਿਸਤਾਨ 'ਚ ਨਹੀਂ। ਇਸ 'ਤੇ ਭੱਟੀ ਨੇ ਜਵਾਬ ਦਿੱਤਾ ਨਹੀਂ... ਨਹੀਂ ਅੱਜ ਨਹੀਂ। ਇਹ ਅੱਜ ਦੂਜੇ ਦੇਸ਼ਾਂ ਵਿੱਚ ਹੈ ਪਰ ਪਾਕਿਸਤਾਨ ਵਿੱਚ ਕੱਲ੍ਹ ਹੋਵੇਗੀ। ਇਸ 'ਤੇ ਲਾਰੈਂਸ ਨੇ ਕਿਹਾ ਕਿ ਉਹ ਕੱਲ੍ਹ ਫੋਨ ਕਰਕੇ ਵਧਾਈ ਦੇਵੇਗਾ।

ਸੂਤਰਾਂ ਮੁਤਾਬਕ ਲਾਰੈਂਸ ਤੇ ਭੱਟੀ ਵਿਚਾਲੇ ਇਹ ਵੀਡੀਓ ਕਾਲ ਸਿਗਨਲ ਐਪ ਰਾਹੀਂ ਕੀਤੀ ਗਈ ਸੀ। ਇਸ ਰਾਹੀਂ ਕੀਤੀਆਂ ਗਈਆਂ ਕਾਲਾਂ ਨੂੰ ਟ੍ਰੇਸ ਕਰਨਾ ਆਸਾਨ ਨਹੀਂ ਹੁੰਦਾ। ਸੁਰੱਖਿਆ ਏਜੰਸੀਆਂ ਨੂੰ ਇਹ ਵੀ ਸ਼ੱਕ ਹੈ ਕਿ ਲਾਰੈਂਸ ਜੇਲ੍ਹ 'ਚ ਬੈਠ ਕੇ ਇਸ ਸਿਗਨਲ ਐਪ ਰਾਹੀਂ ਆਪਣਾ ਪੂਰਾ ਗੈਂਗ ਚਲਾ ਰਿਹਾ ਹੈ।

ਦੱਸ ਦੇਈਏ ਕਿ ਸ਼ਹਿਜ਼ਾਦ ਭੱਟੀ ਕੋਈ ਆਮ ਗੈਂਗਸਟਰ ਨਹੀਂ, ਸਗੋਂ ਭੱਟੀ ਦੀ ਅੰਤਰਰਾਸ਼ਟਰੀ ਪੱਧਰ 'ਤੇ ਪਕੜ ਹੈ। ਭੱਟੀ ਦਾ ਨੈੱਟਵਰਕ ਅਮਰੀਕਾ, ਕੈਨੇਡਾ, ਪਾਕਿਸਤਾਨ ਤੇ ਦੁਬਈ ਸਮੇਤ ਹੋਰ ਦੇਸ਼ਾਂ ਵਿੱਚ ਵੀ ਚੱਲਦਾ ਹੈ। ਭੱਟੀ ਆਪਣੇ ਬੌਸ ਫਾਰੂਕ ਖੋਖਰ ਨਾਲ ਮਿਲ ਕੇ ਆਪਣਾ ਪੂਰਾ ਨੈੱਟਵਰਕ ਚਲਾਉਂਦਾ ਹੈ।

ਫਾਰੂਕ ਖੋਖਰ ਦੀ ਸਿਆਸੀ ਪੱਧਰ 'ਤੇ ਵੀ ਚੰਗੀ ਪਕੜ ਹੈ। ਫਾਰੂਕ ਖੋਖਰ ਪਾਕਿਸਤਾਨ ਦਾ ਉਹ ਸ਼ਖਸ ਹੈ ਜਿਸ ਨੇ ਸ਼ੇਰ ਰੱਖਿਆ ਹੋਇਆ ਹੈ ਤੇ ਆਪਣੇ ਵੱਡੇ ਕਾਫਲੇ ਨਾਲ ਤੁਰਦਾ ਹੈ। ਚਾਹੇ ਪਾਕਿਸਤਾਨ ਹੋਵੇ ਜਾਂ ਦੁਬਈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Diljit Dosanjh: ਦਿਲਜੀਤ ਦੋਸਾਂਝ ਨੂੰ ਲੋਕਾਂ ਨੇ ਪਾਇਆ ਘੇਰਾ, ਜਾਣੋ ਪੰਜਾਬ 'ਚ ਫਿਲਮ ਸ਼ੂਟਿੰਗ ਦੌਰਾਨ ਕਿਉਂ ਹੋਇਆ ਹੰਗਾਮਾ? ਪੰਜਾਬੀ ਗਾਇਕ ਖਿਲਾਫ ਜ਼ੋਰਦਾਰ ਵਿਰੋਧ....
ਦਿਲਜੀਤ ਦੋਸਾਂਝ ਨੂੰ ਲੋਕਾਂ ਨੇ ਪਾਇਆ ਘੇਰਾ, ਜਾਣੋ ਪੰਜਾਬ 'ਚ ਫਿਲਮ ਸ਼ੂਟਿੰਗ ਦੌਰਾਨ ਕਿਉਂ ਹੋਇਆ ਹੰਗਾਮਾ? ਪੰਜਾਬੀ ਗਾਇਕ ਖਿਲਾਫ ਜ਼ੋਰਦਾਰ ਵਿਰੋਧ....
ਪੰਜਾਬ 'ਚ EC ਦੀ ਵੱਡੀ ਕਾਰਵਾਈ, BDPO ਦਾ ਹੋਇਆ ਤਬਾਦਲਾ
ਪੰਜਾਬ 'ਚ EC ਦੀ ਵੱਡੀ ਕਾਰਵਾਈ, BDPO ਦਾ ਹੋਇਆ ਤਬਾਦਲਾ
Kapil Sharma: ਲਾਰੈਂਸ ਬਿਸ਼ਨੋਈ ਦੇ ਨਿਸ਼ਾਨੇ 'ਤੇ ਕਪਿਲ ਸ਼ਰਮਾ? ਗੈਂਗਸਟਰਾਂ ਦੀ ਖਤਰਨਾਕ ਪਲਾਨਿੰਗ
ਲਾਰੈਂਸ ਬਿਸ਼ਨੋਈ ਦੇ ਨਿਸ਼ਾਨੇ 'ਤੇ ਕਪਿਲ ਸ਼ਰਮਾ? ਗੈਂਗਸਟਰਾਂ ਦੀ ਖਤਰਨਾਕ ਪਲਾਨਿੰਗ
Punjab News: ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਵੱਧਿਆ! ਕਾਂਗਰਸ ਸੰਸਦ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ: 7 ਦਿਨਾਂ 'ਚ ਮੁਆਫੀ ਮੰਗੋ ਨਹੀਂ ਤਾਂ...
Punjab News: ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਵੱਧਿਆ! ਕਾਂਗਰਸ ਸੰਸਦ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ: 7 ਦਿਨਾਂ 'ਚ ਮੁਆਫੀ ਮੰਗੋ ਨਹੀਂ ਤਾਂ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh: ਦਿਲਜੀਤ ਦੋਸਾਂਝ ਨੂੰ ਲੋਕਾਂ ਨੇ ਪਾਇਆ ਘੇਰਾ, ਜਾਣੋ ਪੰਜਾਬ 'ਚ ਫਿਲਮ ਸ਼ੂਟਿੰਗ ਦੌਰਾਨ ਕਿਉਂ ਹੋਇਆ ਹੰਗਾਮਾ? ਪੰਜਾਬੀ ਗਾਇਕ ਖਿਲਾਫ ਜ਼ੋਰਦਾਰ ਵਿਰੋਧ....
ਦਿਲਜੀਤ ਦੋਸਾਂਝ ਨੂੰ ਲੋਕਾਂ ਨੇ ਪਾਇਆ ਘੇਰਾ, ਜਾਣੋ ਪੰਜਾਬ 'ਚ ਫਿਲਮ ਸ਼ੂਟਿੰਗ ਦੌਰਾਨ ਕਿਉਂ ਹੋਇਆ ਹੰਗਾਮਾ? ਪੰਜਾਬੀ ਗਾਇਕ ਖਿਲਾਫ ਜ਼ੋਰਦਾਰ ਵਿਰੋਧ....
ਪੰਜਾਬ 'ਚ EC ਦੀ ਵੱਡੀ ਕਾਰਵਾਈ, BDPO ਦਾ ਹੋਇਆ ਤਬਾਦਲਾ
ਪੰਜਾਬ 'ਚ EC ਦੀ ਵੱਡੀ ਕਾਰਵਾਈ, BDPO ਦਾ ਹੋਇਆ ਤਬਾਦਲਾ
Kapil Sharma: ਲਾਰੈਂਸ ਬਿਸ਼ਨੋਈ ਦੇ ਨਿਸ਼ਾਨੇ 'ਤੇ ਕਪਿਲ ਸ਼ਰਮਾ? ਗੈਂਗਸਟਰਾਂ ਦੀ ਖਤਰਨਾਕ ਪਲਾਨਿੰਗ
ਲਾਰੈਂਸ ਬਿਸ਼ਨੋਈ ਦੇ ਨਿਸ਼ਾਨੇ 'ਤੇ ਕਪਿਲ ਸ਼ਰਮਾ? ਗੈਂਗਸਟਰਾਂ ਦੀ ਖਤਰਨਾਕ ਪਲਾਨਿੰਗ
Punjab News: ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਵੱਧਿਆ! ਕਾਂਗਰਸ ਸੰਸਦ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ: 7 ਦਿਨਾਂ 'ਚ ਮੁਆਫੀ ਮੰਗੋ ਨਹੀਂ ਤਾਂ...
Punjab News: ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਵੱਧਿਆ! ਕਾਂਗਰਸ ਸੰਸਦ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ: 7 ਦਿਨਾਂ 'ਚ ਮੁਆਫੀ ਮੰਗੋ ਨਹੀਂ ਤਾਂ...
Navjot Sidhu: ਨਵਜੋਤ ਸਿੱਧੂ ਨੇ ਪਾਇਆ ਕਾਂਗਰਸ 'ਚ ਖਿਲਾਰਾ! ਰਾਜਾ ਵੜਿੰਗ ਬਾਰੇ ਵੱਡਾ ਖੁਲਾਸਾ
Navjot Sidhu: ਨਵਜੋਤ ਸਿੱਧੂ ਨੇ ਪਾਇਆ ਕਾਂਗਰਸ 'ਚ ਖਿਲਾਰਾ! ਰਾਜਾ ਵੜਿੰਗ ਬਾਰੇ ਵੱਡਾ ਖੁਲਾਸਾ
Punjab News: ਪੰਜਾਬ ’ਚ ਕਿਸਾਨ ਉਤਾਰਣਗੇ ਚਿਪ ਵਾਲੇ ਬਿਜਲੀ ਮੀਟਰ; 10 ਦਸੰਬਰ ਨੂੰ PSPCL ਦਫ਼ਤਰ ’ਚ ਕਰਨਗੇ ਜਮ੍ਹਾਂ, ਯੂਨੀਅਨ ਨੇਤਾ ਨੇ ਆਖੀ ਇਹ ਗੱਲ...
Punjab News: ਪੰਜਾਬ ’ਚ ਕਿਸਾਨ ਉਤਾਰਣਗੇ ਚਿਪ ਵਾਲੇ ਬਿਜਲੀ ਮੀਟਰ; 10 ਦਸੰਬਰ ਨੂੰ PSPCL ਦਫ਼ਤਰ ’ਚ ਕਰਨਗੇ ਜਮ੍ਹਾਂ, ਯੂਨੀਅਨ ਨੇਤਾ ਨੇ ਆਖੀ ਇਹ ਗੱਲ...
ਤਰਨਤਾਰਨ ’ਚ ਐਨਕਾਊਂਟਰ! ਕਰਿਆਨਾ ਵਪਾਰੀ ਕਤਲ ਕੇਸ ’ਚ ਵਾਂਟਡ ਬਦਮਾਸ਼ ਢੇਰ, ਜਾਣੋ ਪੂਰਾ ਮਾਮਲਾ, ਇਲਾਕੇ 'ਚ ਸਨਸਨੀ!
ਤਰਨਤਾਰਨ ’ਚ ਐਨਕਾਊਂਟਰ! ਕਰਿਆਨਾ ਵਪਾਰੀ ਕਤਲ ਕੇਸ ’ਚ ਵਾਂਟਡ ਬਦਮਾਸ਼ ਢੇਰ, ਜਾਣੋ ਪੂਰਾ ਮਾਮਲਾ, ਇਲਾਕੇ 'ਚ ਸਨਸਨੀ!
Punjab News: ਅਕਾਲੀ ਆਗੂ ਸਣੇ ਇਨ੍ਹਾਂ ਸ਼ਖਸੀਅਤਾਂ ਨੂੰ ਮਿਲੀ ਧਾਰਮਿਕ ਸਜ਼ਾ, ਜਾਣੋ ਕਿਉਂ ਗੁਰੂ ਘਰ 'ਚ ਜੂਠੇ ਭਾਂਡੇ ਮਾਂਜਣ ਸਣੇ ਕਰਨੀ ਪਈ ਜੋੜਿਆਂ ਦੀ...?
ਅਕਾਲੀ ਆਗੂ ਸਣੇ ਇਨ੍ਹਾਂ ਸ਼ਖਸੀਅਤਾਂ ਨੂੰ ਮਿਲੀ ਧਾਰਮਿਕ ਸਜ਼ਾ, ਜਾਣੋ ਕਿਉਂ ਗੁਰੂ ਘਰ 'ਚ ਜੂਠੇ ਭਾਂਡੇ ਮਾਂਜਣ ਸਣੇ ਕਰਨੀ ਪਈ ਜੋੜਿਆਂ ਦੀ...?
Embed widget