ਪੜਚੋਲ ਕਰੋ

ਹੱਕਾਂ ਲਈ ਲੜਨਾ ਕੋਈ ਪੰਜਾਬੀਆਂ ਤੋਂ ਸਿੱਖੇ! ਵਾਰੇ-ਵਾਰੇ ਜਾ ਰਹੇ ਦੂਜੇ ਸੂਬਿਆਂ ਦੇ ਲੋਕ

ਸਮਾਜਿਕ ਕਾਰਕੁਨ ਤੇ ਪ੍ਰਸਿੱਧ ਵਕੀਲ ਪ੍ਰਸ਼ਾਂਤ ਭੂਸ਼ਣ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨਾਲ ਮੱਥਾ ਲਾਉਣ ਲਈ ਅੱਜ ਕੋਈ ਵੀ ਸੂਬਾ ਸਰਕਾਰ, ਰਾਜਨੀਤਕ ਆਗੂ ਜਾਂ ਸਮਾਜਿਕ ਕਾਰਕੁਨ ਸੌ ਵਾਰ ਸੋਚਦੇ ਹਨ ਪਰ ਗੁਰੂ ਨਾਨਕ ਦੀ ਸਿੱਖਿਆ ’ਤੇ ਚੱਲ ਕੇ ਕਿਸਾਨਾਂ ਨੇ ਇਹ ਕਾਰਜ ਕਰਕੇ ਦਿਖਾ ਦਿੱਤਾ ਹੈ।

ਚੰਡੀਗੜ੍ਹ: ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਪੰਜਾਬੀਆਂ ਤੋਂ ਦੇਸ਼ ਦਾ ਹਰ ਸੂਬਾ ਵਾਰੇ-ਵਾਰੇ ਜਾ ਰਿਹਾ ਹੈ। ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਵੀਡੀਓਜ਼ ਵਿੱਚ ਦੂਜੇ ਸੂਬੇ ਦੇ ਕਿਸਾਨ ਦਾਅਵਾ ਕਰ ਰਹੇ ਹਨ ਕਿ ਪੰਜਾਬੀਆਂ ਨੇ ਸਾਡੀ ਸੁੱਤੀ ਜ਼ਮੀਰ ਜਗ੍ਹਾ ਦਿੱਤੀ ਹੈ। ਉਨ੍ਹਾਂ ਨੇ ਪੂਰੇ ਦੇਸ਼ ਨੂੰ ਜ਼ੁਲਮਾਂ ਖਿਲਾਫ ਲੜਨ ਦੀ ਜਾਚ ਸਿਖਾਈ ਹੈ। ਇਸ ਬਾਰੇ ਸਮਾਜਿਕ ਕਾਰਕੁਨ ਤੇ ਪ੍ਰਸਿੱਧ ਵਕੀਲ ਪ੍ਰਸ਼ਾਂਤ ਭੂਸ਼ਣ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨਾਲ ਮੱਥਾ ਲਾਉਣ ਲਈ ਅੱਜ ਕੋਈ ਵੀ ਸੂਬਾ ਸਰਕਾਰ, ਰਾਜਨੀਤਕ ਆਗੂ ਜਾਂ ਸਮਾਜਿਕ ਕਾਰਕੁਨ ਸੌ ਵਾਰ ਸੋਚਦੇ ਹਨ ਪਰ ਗੁਰੂ ਨਾਨਕ ਦੀ ਸਿੱਖਿਆ ’ਤੇ ਚੱਲ ਕੇ ਕਿਸਾਨਾਂ ਨੇ ਇਹ ਕਾਰਜ ਕਰਕੇ ਦਿਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਸ ਵੇਲੇ ਗੁਰੂ ਨਾਨਕ ਨੇ ਵੀ ਬਾਬਰ ਨੂੰ ਵੰਗਾਰਿਆ ਸੀ। ਭੂਸ਼ਣ ਨੇ ਕਿਹਾ ਕਿ ਉਹ ਆਪ ਭਾਵੇਂ ਸਿੱਖ ਨਹੀਂ ਪਰ ਉਨ੍ਹਾਂ ਦੀ ਪਤਨੀ ਸਿੱਖ ਪਰਿਵਾਰ ’ਚੋਂ ਹੈ। ਇਸ ਲਈ ਉਨ੍ਹਾਂ ਨੇ ਪਤਨੀ ਕੋਲੋਂ ਸਿੱਖਾਂ ਦੀਆਂ ਨਾ-ਇਨਸਾਫੀ ਵਿਰੁੱਧ ਡਟਣ ਦੀਆਂ ਕਈ ਮਿਸਾਲਾਂ ਸੁਣੀਆਂ ਹਨ। ਉਨ੍ਹਾਂ ਦੱਸਿਆ ਕਿ ਅੱਜ ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਅਸਿੱਧੇ ਲਾਭ ਪਹੁੰਚਾਉਣ ਲਈ ‘ਧੱਕੇ ਨਾਲ ਈਨ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਪੰਜਾਬ ਦੇ ਕਿਸਾਨਾਂ ਨੇ ਜਿਸ ਤਰ੍ਹਾਂ ਦਿੱਲੀ ਵੱਲ ਜਾਣ ਦੌਰਾਨ ਅਨੇਕਾਂ ਅੜਿੱਕੇ ਪਾਰ ਕੀਤੇ ਹਨ, ਉਹ ਕੋਈ ਛੋਟੀ ਗੱਲ ਨਹੀਂ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?

ABP Premium

ਵੀਡੀਓਜ਼

100 ਰੁਪਏ ਦੇ ਸ਼ਗਨ ਪਿੱਛੇ ਵੋਟਾਂ ਨਾ ਪਾ ਦਿਓ-ਭਗਵੰਤ ਮਾਨਸੀਐਮ ਮਾਨ ਨੇ ਸੁਣਾਇਆ ਰਜਿੰਦਰ ਕੌਰ ਭੱਠਲ ਵਾਲਾ ਕਿੱਸਾRaja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ

'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ

ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ

Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
Embed widget