ਪੜਚੋਲ ਕਰੋ

ਹੁਣ ਸੰਬਿਤ ਪਾਤਰਾ ਦਾ ਕਿਸਾਨ ਅੰਦੋਲਨ 'ਤੇ ਹਮਲਾ, ਲੈਫਟ ਦਾ ਪਾਖੰਡ ਕਰਾਰ

ਉਨ੍ਹਾਂ ਕਿਹਾ ਕਿ 1993 ਤੋਂ ਲੈ ਕੇ 2018 ਤੱਕ ਤ੍ਰਿਪੁਰਾ ’ਚ ਖੱਬੇ ਪੱਖੀ ਸਰਕਾਰ ਰਹੀ ਤੇ ਉਨ੍ਹਾਂ 25 ਸਾਲਾਂ ਦੌਰਾਨ ਕਿਸੇ ਵੀ ਫ਼ਸਲ ਉੱਤੇ ਕੋਈ ਵੀ ਐਮਐਸਪੀ (ਘੱਟੋ-ਘੱਟ ਸਮਰਥਨ ਮੁੱਲ) ਨਹੀਂ ਸੀ। ਜਿਹੜੇ ਖੱਬੇ ਪੱਖੀ ਆਗੂਆਂ ਨੇ ਕਿਸਾਨਾਂ ਉੱਤੇ ਜ਼ੁਲਮ ਢਾਹੇ ਸਨ, ਉਹੀ ਅੱਜ ਕਿਸਾਨਾਂ ਦੇ ਹਮਦਰਦ ਬਣ ਕੇ ਵਿਖਾ ਰਹੇ ਹਨ।’

ਨਵੀਂ ਦਿੱਲੀ: ਤਿੰਨ ਖੇਤੀ ਕਾਨੂੰਨਾਂ ਉੱਤੇ ਖੱਬੇ ਪੱਖੀ ਪਾਰਟੀਆਂ ਦੇ ਰੁਖ਼ ਨੂੰ ਉਨ੍ਹਾਂ ਦਾ ‘ਪਖੰਡ’ ਕਰਾਰ ਦਿੰਦਿਆਂ ਭਾਜਪਾ ਨੇ ਦੋਸ਼ ਲਾਇਆ ਹੈ ਕਿ ਤ੍ਰਿਪੁਰਾ, ਕੇਰਲ ਤੇ ਪੱਛਮੀ ਬੰਗਾਲ ’ਚ ਆਪਣੀ ਹਕੂਮਤ ਦੌਰਾਨ ਉਨ੍ਹਾਂ ਨੇ ਕਿਸਾਨਾਂ ਉੱਤੇ ‘ਜ਼ੁਲਮ ਢਾਹੇ’। ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਕਿਹਾ ਕਿ ਜਿੱਥੇ ਵੀ ਖੱਬੇ ਪੱਖੀ ਪਾਰਟੀਆਂ ਦੀ ਹਕੂਮਤ ਰਹੀ, ਉੱਥੇ ਕਿਸਾਨਾਂ ਤੇ ਅਰਥਵਿਵਸਥਾ ਲਈ ‘ਕੁਝ ਨਹੀਂ ਬਚਿਆ’। ਉਨ੍ਹਾਂ ਕਿਹਾ ਕਿ 1993 ਤੋਂ ਲੈ ਕੇ 2018 ਤੱਕ ਤ੍ਰਿਪੁਰਾ ’ਚ ਖੱਬੇ ਪੱਖੀ ਸਰਕਾਰ ਰਹੀ ਤੇ ਉਨ੍ਹਾਂ 25 ਸਾਲਾਂ ਦੌਰਾਨ ਕਿਸੇ ਵੀ ਫ਼ਸਲ ਉੱਤੇ ਕੋਈ ਵੀ ਐਮਐਸਪੀ (ਘੱਟੋ-ਘੱਟ ਸਮਰਥਨ ਮੁੱਲ) ਨਹੀਂ ਸੀ। ਜਿਹੜੇ ਖੱਬੇ ਪੱਖੀ ਆਗੂਆਂ ਨੇ ਕਿਸਾਨਾਂ ਉੱਤੇ ਜ਼ੁਲਮ ਢਾਹੇ ਸਨ, ਉਹੀ ਅੱਜ ਕਿਸਾਨਾਂ ਦੇ ਹਮਦਰਦ ਬਣ ਕੇ ਵਿਖਾ ਰਹੇ ਹਨ।’ ਉਨ੍ਹਾਂ ਕਿਹਾ ਕਿ ਤ੍ਰਿਪੁਰਾ ’ਚ ਭਾਜਪਾ ਦੀ ਸਰਕਾਰ 2018 ’ਚ ਆਈ, ਤਾਂ ਉਸ ਨੇ ਸਭ ਤੋਂ ਪਹਿਲਾਂ ਕੰਮ ਝੋਨੇ ਦੀ ਸਰਕਾਰੀ ਖ਼ਰੀਦ ਦਾ ਹੀ ਕੀਤਾ ਸੀ। ਸਰਕਾਰ ਨੇ 27,735 ਕਿਸਾਨਾਂ ਤੋਂ 48,716 ਟਨ ਝੋਨਾ 86.65 ਕਰੋੜ ਰੁਪਏ ’ਚ ਖ਼ਰੀਦਿਆ ਸੀ। ਖੱਬੇ ਪੱਖੀ ਸਰਕਾਰ ਵੇਲੇ ਕਿਸਾਨਾਂ ਨੂੰ ਸਿਰਫ਼ 10 ਤੋਂ 12 ਰੁਪਏ ਫ਼ੀ ਕਿਲੋਗ੍ਰਾਮ ਦਾ ਰੇਟ ਮਿਲਦਾ ਸੀ ਪਰ ਹੁਣ ਭਾਜਪਾ ਦੀ ਹਕੂਮਤ ’ਚ 18 ਰੁਪਏ 50 ਪੈਸੇ ਭਾਅ ਮਿਲ ਰਿਹਾ ਹੈ। ਸੰਬਿਤ ਪਾਤਰਾ ਨੇ ਦਾਅਵਾ ਕੀਤਾ ਕਿ ਖੱਬੇ ਪੱਖੀ ਸਰਕਾਰ ਵੇਲੇ ਤ੍ਰਿਪੁਰਾ ’ਚ ਖੇਤੀ ਵਿਕਾਸ ਦਰ ਸਿਰਫ਼ 6.4 ਫ਼ੀਸਦੀ ਸੀ, ਜੋ ਹੁਣ ਭਾਜਪਾ ਦੇ ਰਾਜ ਵਿੱਚ 13.5 ਫ਼ੀ ਸਦੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਕਿਸਾਨਾਂ ਦੀ ਤਰੱਕੀ ਵੱਲ ਧਿਆਨ ਦਿੱਤਾ ਹੈ। Weather Alert: ਮੌਸਮ ਵਿਭਾਗ ਵੱਲੋਂ ਪੰਜਾਬ ਹਰਿਆਣਾ ’ਚ ਅਲਰਟ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ

ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ

Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ

ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...

Embed widget