Death: ਇਸ ਮਸ਼ਹੂਰ ਸ਼ਖਸੀਅਤ ਨੇ ਦੁਨੀਆਂ ਨੂੰ ਕਿਹਾ ਅਲਵਿਦਾ, ਸਿਆਸੀ ਆਗੂਆਂ ਨੇ ਜਤਾਇਆ ਸੋਗ
Death: ਰਾਮੋਜੀ ਗਰੁੱਪ ਆਫ ਕੰਪਨੀਜ਼ ਦੇ ਚੇਅਰਮੈਨ ਰਾਮੋਜੀ ਰਾਓ ਦਾ 87 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਅੱਜ ਸਵੇਰੇ ਹੈਦਰਾਬਾਦ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਏ। ਉਹ ਲੰਬੇ ਸਮੇਂ
Death: ਰਾਮੋਜੀ ਗਰੁੱਪ ਆਫ ਕੰਪਨੀਜ਼ ਦੇ ਚੇਅਰਮੈਨ ਰਾਮੋਜੀ ਰਾਓ ਦਾ 87 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਅੱਜ ਸਵੇਰੇ ਹੈਦਰਾਬਾਦ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਏ। ਉਹ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਦਾਖਲ ਸਨ। ਰਾਮੋਜੀ ਰਾਓ ਨੂੰ ਮੀਡੀਆ ਜਗਤ ਦੀ ਵੱਡੀ ਸ਼ਖਸੀਅਤ ਮੰਨਿਆ ਜਾਂਦਾ ਸੀ। ਉਹ ਰਾਮੋਜੀ ਫਿਲਮ ਸਿਟੀ ਅਤੇ ਈਟੀਵੀ ਨੈੱਟਵਰਕ ਦਾ ਮਾਲਕ ਸੀ। ਸਾਲ 2016 ਵਿੱਚ ਉਨ੍ਹਾਂ ਨੂੰ ਪਦਮ ਵਿਭੂਸ਼ਣ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ।
Saddened by the passing of Shri Ramoji Rao garu.
— G Kishan Reddy (Modi Ka Parivar) (@kishanreddybjp) June 8, 2024
His remarkable contributions to Telugu media and journalism is commendable.
My deepest condolences to his family members.
Om Shanti 🙏 pic.twitter.com/zJzTyOMbL7
ਰਓਜੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਦੇ ਹੋਏ ਕੇਂਦਰੀ ਮੰਤਰੀ ਜੀ ਕਿਸ਼ਨ ਰੈੱਡੀ ਨੇ ਸਗੋ ਜਤਾਉਂਦੇ ਹੋਏ ਕਿਹਾ ਕਿ ਉਹ ਰਾਓਜੀ ਰਾਓ ਦੇ ਦੇਹਾਂਤ 'ਤੇ ਦੁਖੀ ਹਨ। ਤੇਲਗੂ ਮੀਡੀਆ ਅਤੇ ਪੱਤਰਕਾਰੀ ਵਿੱਚ ਉਨ੍ਹਾਂ ਦਾ ਯੋਗਦਾਨ ਸ਼ਲਾਘਾਯੋਗ ਹੈ। ਮੇਰੀ ਸੰਵੇਦਨਾ ਉਨ੍ਹਾਂ ਦੇ ਪਰਿਵਾਰ ਨਾਲ ਹੈ। ਓਮ ਸ਼ਾਂਤੀ...