ਪੜਚੋਲ ਕਰੋ

Farm Laws: ਇੱਕ-ਦੋ ਸਾਲ ਖੇਤੀ ਕਾਨੂੰਨ ਲਾਗੂ ਕਰਨ ਦਿਓ, ਜੇ ਮਾੜੇ ਹੋਏ ਤਾਂ ਸੋਧ ਦਿਆਂਗੇ, ਸਰਕਾਰ ਦਾ ਨਵਾਂ ਦਾਅ

ਕਿਸਾਨਾਂ ਨੂੰ ਇੱਕ ਸਾਲ ਲਈ ਖੇਤੀਬਾੜੀ ਕਾਨੂੰਨ ਲਾਗੂ ਕਰਨ ਦਿਓ: ਰਾਜਨਾਥ ਸਿੰਘ

ਨਵੀਂ ਦਿੱਲੀ: ਕੇਂਦਰੀ ਰੱਖਿਆ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਰਾਜਨਾਥ ਸਿੰਘ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਸਰਕਾਰ ਨਾਲ ਗੱਲਬਾਤ ਕਰਨ ਲਈ ਅੱਗੇ ਆਉਣ ਵਾਸਤੇ ਕਿਹਾ ਹੈ। ਉਨ੍ਹਾਂ ਕਿਹਾ ਕਿ ਜੇ ਨਵੇਂ ਖੇਤੀ ਕਾਨੂੰਨ ਕਿਸਾਨਾਂ ਲਈ ਲਾਹੇਵੰਦ ਸਿੱਧ ਨਾ ਹੋਏ, ਤਾਂ ਉਹ ਇਨ੍ਹਾਂ ਵਿੱਚ ਸੋਧ ਕਰ ਦੇਣਗੇ। ਦਿੱਲੀ ਦੇ ਦਵਾਰਕਾ ਇਲਾਕੇ ’ਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਮਨ ਵਿੱਚ ਅੰਦੋਲਨਕਾਰੀ ਕਿਸਾਨਾਂ ਲਈ ਬਹੁਤ ਸਤਿਕਾਰ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਇੱਕ ਕਿਸਾਨ ਦੇ ਪੁੱਤਰ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਮੋਦੀ ਸਰਕਾਰ ਕਦੇ ਵੀ ਕਿਸਾਨਾਂ ਦੇ ਹਿੱਤਾਂ ਤੋਂ ਲਾਂਭੇ ਨਹੀਂ ਹੋ ਸਕਦੀ। Farm Laws: ਇੱਕ-ਦੋ ਸਾਲ ਖੇਤੀ ਕਾਨੂੰਨ ਲਾਗੂ ਕਰਨ ਦਿਓ, ਜੇ ਮਾੜੇ ਹੋਏ ਤਾਂ ਸੋਧ ਦਿਆਂਗੇ, ਸਰਕਾਰ ਦਾ ਨਵਾਂ ਦਾਅ ਪੀਟੀਆਈ ਦੀ ਰਿਪੋਰਟ ਅਨੁਸਾਰ ਰਾਜਨਾਥ ਸਿੰਘ ਨੇ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਨਵੇਂ ਖੇਤੀ ਕਾਨੂੰਨਾਂ ਦਾ ਤਜਰਬਾ ਇੱਕ ਜਾਂ ਦੋ ਸਾਲਾਂ ਲਈ ਵੇਖ ਲੈਣਾ ਚਾਹੀਦਾ ਹੈ, ਜੇ ਇਹ ਕਾਨੂੰਨ ਕਿਸਾਨਾਂ ਨੂੰ ਸਹੀ ਨਾ ਲੱਗੇ, ਤਾਂ ਸਰਕਾਰ ਉਨ੍ਹਾਂ ਵਿੱਚ ਲੋੜੀਂਦੀਆਂ ਸੋਧਾਂ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਗੱਲਬਾਤ ਨਾਲ ਹਰੇਕ ਮਸਲੇ ਦਾ ਹੱਲ ਹੋ ਸਕਦਾ ਹੈ। Farmer Protest: ਖੇਤੀ ਕਾਨੂੰਨਾਂ 'ਤੇ ਅਮਿਤ ਸ਼ਾਹ ਦਾ ਦਾਅਵਾ, ਜਦ ਤੱਕ ਮੋਦੀ ਪ੍ਰਧਾਨ ਮੰਤਰੀ, ਉਦੋਂ ਤੱਕ ਕੋਈ ਕੰਪਨੀ ਕਿਸਾਨਾਂ ਤੋਂ ਜ਼ਮੀਨ ਨਹੀਂ ਖੋਹੇਗੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget