ਪੜਚੋਲ ਕਰੋ

ਮੋਦੀ ਦੇ ਕਤਲ ਦੀ ਸਾਜਿਸ਼ ’ਤੇ ਸਿਆਸੀ ਉਬਾਲ

  ਪੁਣੇ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਾਜੀਵ ਗਾਂਧੀ ਵਾਂਗ ਕਤਲ ਕੀਤੇ ਜਾਣ ਦੀ ਨਕਸਲੀਆਂ ਦੀ ਕਥਿਤ ਯੋਜਨਾ ’ਤੇ ਸਿਆਸਤ ਤੇਜ਼ ਹੋ ਗਈ ਹੈ। ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਪ੍ਰਧਾਨ ਸ਼ਰਦ ਯਾਦਵ ਨੇ ਕਿਹਾ ਕਿ ਮੋਦੀ ਵੱਲੋਂ ਹਮਦਰਦੀ ਪਾਉਣ ਲਈ ਪੱਤਰ ਨੂੰ ਉਛਾਲਿਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੀਐਮ ਮੋਦੀ ਦੇ ਕਤਲ ਦੀ ਸਾਜ਼ਿਸ਼ ਕਹੇ ਜਾਣ ਵਾਲੇ ਪੱਤਰ ਵਿੱਚ ਅਜਿਹਾ ਕੁਝ ਵੀ ਨਹੀਂ। ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਏਲਗਾਰ ਪ੍ਰੀਸ਼ਦ ਬਣਾਉਣ ਵਾਲੇ ਲੋਕਾਂ ਨੂੰ ਨਕਸਲੀ ਆਖ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਜਦਕਿ ਸਭ ਜਾਣਦੇ ਹਨ ਕਿ ਭੀਮਾ-ਕੋਰੇਗਾਂਵ ਵਿੱਚ ਹਿੰਸਾ ਕਿਸ ਨੇ ਕੀਤੀ ਹੈ। ਇਸ ਮਾਮਲੇ ਵਿੱਚ ਗ਼ਲਤ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਸੱਤਾ ਦੀ ਗ਼ਲਤ ਵਰਤੋਂ ਹੋ ਰਹੀ ਹੈ। https://twitter.com/Dev_Fadnavis/status/1005862179113877504 ਇਸ ਤੋਂ ਪਹਿਲਾਂ ਕਾਂਗਰਸ ਆਗੂ ਸੰਜੇ ਨਿਰੂਪਮ ਨੇ ਵੀ ਕਿਹਾ ਸੀ ਕਿ ਜਦੋਂ ਲੋਕਪ੍ਰਿਯਤਾ ਘਟ ਜਾਂਦੀ ਹੈ ਤਾਂ ਕਤਲ ਦੀ ਸਾਜ਼ਿਸ਼ ਦੀ ਖ਼ਬਰ ਪਲਾਂਟ ਕਰਾ ਦਿੱਤੀ ਜਾਂਦੀ ਹੈ। ਉਧਰ ਸ਼ਰਦ ਪਵਾਰ ਦੇ ਇਸ ਬਿਆਨ ਨੂੰ ਮਹਾਰਾਸ਼ਟਰ ਦੇ ਮੌਜੂਦਾ ਮੁੱਖ ਮੰਤਰੀ ਦਵੇਂਦਰ ਫੜਨਵੀਸ ਨੇ ਮੰਦਭਾਗਾ ਕਰਾਰ ਦਿੱਤਾ ਹੈ। https://twitter.com/Dev_Fadnavis/status/1005862179113877504 ਉਨ੍ਹਾਂ ਕਿਹਾ ਕਿ ਪਵਾਰ ਤੋਂ ਇੰਨਾ ਥੱਲੇ ਡਿੱਗਣ ਦੀ ਉਮੀਦ ਨਹੀਂ ਸੀ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਪੀਐਮ ਮੋਦੀ ਦੇ ਕਤਲ ਸਬੰਧੀ ਪੁਲਿਸ ਵੱਲੋਂ ਬਰਾਮਦ ਦਸਤਾਵੇਜ਼ਾਂ ’ਤੇ ਸ਼ਰਦ ਪਵਾਰ ਸ਼ੱਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਕੋਲ ਸਾਰੇ ਸਬੂਤ ਸੱਚ ਹਨ ਤੇ ਸੱਚ ਸਾਹਮਣੇ ਆ ਹੀ ਜਾਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ABP Premium

ਵੀਡੀਓਜ਼

Rata Tata ਆਪਣੇ ਪਿੱਛੇ ਛੱਡ ਗਏ ਕਿੰਨੀ ਜਾਇਦਾਦ, ਕੌਣ ਬਣੇਗਾ ਉਨ੍ਹਾਂ ਦਾ ਉੱਤਰਾਧਿਕਾਰੀ?ਦਿਲਜੀਤ ਦੋਸਾਂਝ ਨੇ ਲਾਈਵ ਸ਼ੋਅ 'ਚ ਰਤਨ ਟਾਟਾ ਨੂੰ ਦਿੱਤੀ ਸ਼ਰਧਾਂਜਲੀFaridkot | ਪਿੰਡ ਹਰੀ ਨੌ ਚ ਸਿੱਖ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤ.ਲਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

'ਜਨਾਬ! ਮੇਰੀ ਪਤਨੀ ਆਪਣੇ ਬੁਆਏਫ੍ਰੈਂਡ ਨਾਲ ਹੋਟਲ ਵਿੱਚ ਹੈ'... ਪੁਲਸ ਨੇ ਮਾਰਿਆ ਛਾਪਾ ਤਾਂ ਮਿਲੀਆਂ ਕਈ ਵਿਆਹੀਆਂ ਕੁੜੀਆਂ

Embed widget