ਪੜਚੋਲ ਕਰੋ

ਖੁਸ਼ਖਬਰੀ! ਐਲਆਈਸੀ 'ਚ ਨਿਕਲੀਆਂ ਹਜ਼ਾਰਾਂ ਨੌਕਰੀਆਂ

ਲਾਈਫ ਇੰਸ਼ੋਰੈਂਸ ਕਾਰਪੋਰੈਸ਼ਨ ਆਫ਼ ਇੰਡੀਆ ਯਾਨੀ ਐਲਆਈਸੀ ਦਾ ਕੰਮ ਕਰਨ ਦੀ ਇੱਛਾ ਰੱਖਣ ਵਾਲਿਆਂ ਲਈ ਖੁਸ਼ਖਬਰੀ ਹੈ। ਐਲਆਈਸੀ ਇੰਡੀਆ 8000 ਤੋਂ ਜ਼ਿਆਦਾ ਭਰਤੀਆਂ ਕਰਨ ਜਾ ਰਹੀ ਹੈ। ਇਸ ਦਾ ਮਤਲਬ ਹੈ ਕਿ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਇਹ ਚੰਗਾ ਮੌਕਾ ਹੈ।

ਨਵੀਂ ਦਿੱਲੀ: ਲਾਈਫ ਇੰਸ਼ੋਰੈਂਸ ਕਾਰਪੋਰੈਸ਼ਨ ਆਫ਼ ਇੰਡੀਆ ਯਾਨੀ ਐਲਆਈਸੀ ਦਾ ਕੰਮ ਕਰਨ ਦੀ ਇੱਛਾ ਰੱਖਣ ਵਾਲਿਆਂ ਲਈ ਖੁਸ਼ਖਬਰੀ ਹੈ। ਐਲਆਈਸੀ ਇੰਡੀਆ 8000 ਤੋਂ ਜ਼ਿਆਦਾ ਭਰਤੀਆਂ ਕਰਨ ਜਾ ਰਹੀ ਹੈ। ਇਸ ਦਾ ਮਤਲਬ ਹੈ ਕਿ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਇਹ ਚੰਗਾ ਮੌਕਾ ਹੈ। ਜਿਨ੍ਹਾਂ 8000 ਤੋਂ ਜ਼ਿਆਦਾ ਅਹੁਦਿਆਂ ਲਈ ਭਰਤੀ ਕੀਤੀ ਜਾਣੀ ਹੈ, ਉਹ ਸਾਰੇ ਅਹੁਦੇ ਲਾਈਫ ਕਾਰਪੋਰੈਸ਼ਨ ਆਫ਼ ਇੰਡੀਆ ‘ਚ ਅਸਿਸਟੈਂਟ ਦੇ ਅਹੁਦੇ ਹਨ। ਇਸ ਤਹਿਤ ਡਿਵੀਜ਼ਨਲ ਦਫਤਰਾਂ ‘ਚ ਅਸਿਸਟੈਂਟ ਦੇ ਅਹੁਦੇ ਨੂੰ ਭਰਿਆ ਜਾਵੇਗਾ। ਡਿਵੀਜ਼ਨਲ ਦਫਤਰਾਂ ‘ਚ ਸੈਂਟ੍ਰਲ, ਈਸਟਰਨ-ਸੈਂਟ੍ਰਲ, ਨਾਰਥਨ, ਨਾਰਥਨ ਸੈਂਟ੍ਰਲ, ਸਾਉਦਰਨ, ਸਾਉਦਰਨ ਸੈਂਟ੍ਰਲ, ਤੇ ਵੈਸਟਰਨ ਜ਼ੋਨ ਸ਼ਾਮਲ ਹਨ। ਨੌਕਰੀ ਨੂੰ ਲੈ ਐਲਆਈਸੀ ਵੱਲੋਂ ਨੋਟੀਫੀਕੇਸ਼ਨ ਜਾਰੀ ਕੀਤਾ ਗਿਆ ਹੈ। ਕਦੋਂ ਹੋਵੇਗੀ ਪ੍ਰੀਖਿਆ: ਇਨ੍ਹਾਂ ਅਹੁਦਿਆਂ ਦੇ ਉਮੀਦਵਾਰਾਂ ਦੀ ਚੋਣ ਪ੍ਰੀਖਿਆ ਰਾਹੀਂ ਹੋਵੇਗੀ। ਇਸ ਲਈ ਆਨਲਾਈਨ ਐਗਜ਼ਾਮੀਨੇਸ਼ਨ ਕੰਡਕਟ ਕੀਤਾ ਜਾਵੇਗਾ। ਪ੍ਰੀਖਿਆ 21 ਅਕਤੂਬਰ ਤੇ 22 ਅਕਤੂਬਰ ਨੂੰ ਹੈ। ਇਨ੍ਹਾਂ ਉਮੀਦਵਾਰਾਂ ਕੋਲ ਬੈਚਲਰ ਡਿਗਰੀ ਹੋਣਾ ਜ਼ਰੂਰੀ ਹੈ। ਇਸ ‘ਚ ਪਾਸ ਹੋਣ ਤੋਂ ਬਾਅਦ ਉਮੀਦਵਾਰਾਂ ਨੂੰ ਇੰਟਰਵਿਊ ਲਈ ਬੁਲਾਇਆ ਜਾਵੇਗਾ ਤੇ ਲਿਸਟ ਜਾਰੀ ਕਰ ਉਨ੍ਹਾਂ ਨੂੰ ਪੋਸਟਿੰਗ ਦਿੱਤੀ ਜਾਵੇਗੀ। ਅਪਲਾਈ ਕਰਨ ਦੀ ਆਖਰੀ ਤਾਰੀਖ ਇੱਕ ਅਕਤੂਬਰ ਹੈ। ਐਲਆਈਸੀ ਅਸਿਸਟੈਂਟ ਦੀ ਪ੍ਰੀਖਿਆ ਪੈਟਰਨ ਬੈਂਕ ਕਲਰਕ ਤੇ ਪੀਓ ਪ੍ਰੀਖਿਆ ਦੀ ਤਰ੍ਹਾਂ ਹੋਵੇਗੀ। ਇਸ ਲਈ ਕੁਝ ਕਿਤਾਬਾਂ ਦੱਸੀਆਂ ਗਈਆਂ ਹਨ ਜੋ ਪ੍ਰੀਖਿਆ ਲਈ ਮਦਦਗਾਰ ਹਨ। ਰਾਜੇਸ਼ ਵਰਮਾ ਦੀ ਕਿਤਾਬ- ਫਾਸਟ ਟ੍ਰੈਕ ਆਬਜੈਕਟਿਵ ਅਰਥਮੈਟਿਕ ਤੇ ਐਮਕੇ ਪਾਂਡੇ ਦੀ ਕਿਤਾਬ- ਵਿਸ਼ਲੇਸ਼ਣਾਤਮਕ ਤਰਕ। ਅਪਲਾਈ ਫੀਸ: ਐਸਟੀ/ਐਸਸੀ- 50 ਰੁਪਏ ਤੇ ਹੋਰਨਾਂ ਲਈ 600 ਰੁਪਏ

ਟਾਪ ਹੈਡਲਾਈਨ

Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget