ਪੜਚੋਲ ਕਰੋ

LIC ਪਾਲਿਸੀ ਧਾਰਕਾਂ ਨੂੰ ਵੱਡੀ ਰਾਹਤ, ਘਰ ਬੈਠੇ ਹੀ ਮਿਲੇਗਾ ਬੀਮੇ ਦਾ ਕਲੇਮ, ਇਸ ਤਰ੍ਹਾਂ ਕਰੋ ਅਪਲਾਈ

LIC ਵੈਬਸਾਇਟ ਮੁਤਾਬਕ ਪਾਲਿਸੀਧਾਰਕ ਨੂੰ ਈਮੇਲ ਜ਼ਰੀਏ ਮੈਚਿਓਰਟੀ ਜਾਂ ਹੋਰ ਕਲੇਮ ਲਈ ਅਰਜ਼ੀ ਭੇਜਣੀ ਪਏਗੀ। ਇਹ ਮੇਲ bo@licindia.com 'ਤੇ ਭੇਜਣੀ ਹੋਵੇਗੀ। ਬ੍ਰਾਂਚ ਕੋਡ ਦੀ ਥਾਂ ਤਹਾਨੂੰ ਆਪਣੀ ਬਰਾਂਚ ਦਾ ਕੋਡ ਭਰਨਾ ਪਵੇਗਾ।

ਨਵੀਂ ਦਿੱਲੀ: ਕੋਰੋਨਾ ਵਾਇਰਸ ਮਹਾਮਾਰੀ ਤੇ ਲੌਕਡਾਊਨ ਨੂੰ ਦੇਖਦਿਆਂ ਭਾਰਤੀ ਜੀਵਨ ਬੀਮਾ ਨਿਗਮ ਨੇ ਕਿਹਾ ਕਿ ਮੈਚਿਓਰਟੀ ਕਲੇਮ ਲੈਣ ਲਈ ਹੁਣ ਗਾਹਕਾਂ ਨੂੰ LIC ਦੀ ਬ੍ਰਾਂਚ ਆਉਣ ਦੀ ਲੋੜ ਨਹੀਂ ਹੋਵੇਗੀ। ਹੁਣ ਉਹ ਘਰ ਬੈਠੇ ਹੀ ਇਸ ਲਈ ਬਿਨੈ ਕਰ ਸਕਣਗੇ। LIC ਮੁਤਾਬਕ ਇਸ ਲਈ ਪਾਲਿਸੀਧਾਰਕ ਨੂੰ ਪਾਲਿਸੀ, KYC, ਡਿਸਚਾਰਜ ਫਾਰਮ ਤੇ ਹੋਰ ਦਸਤਾਵੇਜ਼ਾਂ ਨੂੰ ਸਕੈਨ ਕਰਕੇ ਈਮੇਲ ਜ਼ਰੀਏ ਸਬੰਧਤ ਬਰਾਂਚ ਨੂੰ ਭੇਜਣਾ ਹੋਵੇਗਾ। ਇਹ ਸੁਵਿਧਾ 30 ਜੂਨ ਤਕ ਦਿੱਤੀ ਗਈ ਹੈ।

LIC ਵੈਬਸਾਇਟ ਮੁਤਾਬਕ ਪਾਲਿਸੀਧਾਰਕ ਨੂੰ ਈਮੇਲ ਜ਼ਰੀਏ ਮੈਚਿਓਰਟੀ ਜਾਂ ਹੋਰ ਕਲੇਮ ਲਈ ਅਰਜ਼ੀ ਭੇਜਣੀ ਪਏਗੀ। ਇਹ ਮੇਲ bo@licindia.com 'ਤੇ ਭੇਜਣੀ ਹੋਵੇਗੀ। ਬ੍ਰਾਂਚ ਕੋਡ ਦੀ ਥਾਂ ਤਹਾਨੂੰ ਆਪਣੀ ਬਰਾਂਚ ਦਾ ਕੋਡ ਭਰਨਾ ਪਵੇਗਾ। ਉਦਾਹਰਨ ਲਈ ਜੇਕਰ ਤੁਹਾਡੀ ਬਰਾਂਚ ਦਾ ਕੋਡ 798 ਹੈ ਤਾਂ ਇਹ ਮੇਲ bo798@licindia.com 'ਤੇ ਭੇਜਣੀ ਹੋਵੇਗੀ।

ਸਕੈਨ ਕੀਤੇ ਦਸਤਾਵੇਜ਼ਾਂ ਦਾ ਸਾਇਜ਼ 5 MB ਤੋਂ ਜ਼ਿਆਦਾ ਨਾ ਹੋਵੇ। ਸਕੈਨ ਕੀਤੇ ਦਸਤਾਵੇਜ਼ JPEG PEx PDF ਫਾਰਮੈਟ ਚ ਹੋਣੇ ਚਾਹੀਦੇ ਹਨ। ਇਸ ਈਮੇਲ ਆਈਡੀ ਦੀ ਵਰਤੋਂ ਸਿਰਫ਼ ਕਲੇਮ ਰਿਕੁਐਸਟ ਭੇਜਣ ਲਈ ਹੀ ਕੀਤੀ ਜਾਣੀ ਹੈ। LIC ਮੁਤਾਬਕ ਈਮੇਲ ਦਾ ਸਬਜੈਕਟ ਪਾਲਿਸੀ ਨੰਬਰ ਹੋਵੇਗਾ।

ਇਹ ਵੀ ਪੜ੍ਹੋ: ਕੋਰੋਨਾ ਦੇ ਕਹਿਰ 'ਚ ਕੈਪਟਨ ਨੇ ਪੰਜਾਬੀਆਂ ਨੂੰ ਕੀਤਾ ਸਾਵਧਾਨ! ਹੁਣ ਤੱਕ ਦੀ ਦੱਸੀ ਹਕੀਕਤ

ਇਸ ਸੁਵਿਧਾ ਦਾ ਲਾਭ ਉਹੀ ਲੋਕ ਲੈ ਸਕਦੇ ਹਨ ਜਿੰਨ੍ਹਾਂ ਦੀ ਪਾਲਿਸੀ ਮੌਚਿਓਰ ਹੋ ਗਈ ਹੈ। ਸਾਰੇ ਪ੍ਰੀਮੀਅਮਾਂ ਦਾ ਭੁਗਤਾਨ ਸਹੀ ਕੀਤਾ ਹੋਵੇ। ਜ਼ਿਆਦਾ ਜਾਣਕਾਰੀ ਲਈ ਤੁਸੀਂ LIC ਦੇ ਹੈਲਪ ਨੰਬਰ 022 6827 6827 ਤੇ ਕਾਲ ਕਰ ਸਕਦੇ ਹੋ ਜਾਂ ਆਫੀਸ਼ੀਅਲ ਵੈਬਸਾਇਟ ਤੇ ਜਾ ਸਕਦੇ ਹੋ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੇ ਧਮਾਕੇ ਦੇ ਆਸਾਰ, ਨਵਜੋਤ ਸਿੱਧੂ ਬਦਲਣਗੇ ਸਿਆਸੀ ਸਮੀਕਰਨਾਂ ?

ਇਹ ਵੀ ਪੜ੍ਹੋ: ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਤੋਂ ਪਹਿਲਾਂ ਪੁਲਿਸ ਦਾ ਵੱਡਾ ਐਕਸ਼ਨ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget