ਪੜਚੋਲ ਕਰੋ

ਭਾਰਤੀ ਥਲ ਸੈਨਾ ਨੂੰ ਮਿਲਿਆ ਨਵਾਂ ਮੁਖੀ, ਬਿਪਨ ਰਾਵਤ 31 ਦਸੰਬਰ ਨੂੰ ਹੋ ਰਹੇ ਰਿਟਾਇਰ

ਭਾਰਤੀ ਹਵਾਈ ਸੈਨਾ ਦੇ ਉਪ ਮੁਖੀ ਲੈਫਟੀਨੈਂਟ ਜਨਰਲ ਮਨੋਜ ਮੁਕੁੰਦ ਨਰਵਾਣੇ ਥਲ ਸੈਨਾ ਦੇ ਅਗਲੇ ਮੁਖੀ ਹੋਣਗੇ। ਬਿਪਨ ਰਾਵਤ 31 ਦਸੰਬਰ ਨੂੰ ਰਿਟਾਇਰ ਹੋ ਰਹੇ ਹਨ। ਰੱਖਿਆ ਮੰਤਰਾਲੇ ਦੇ ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।

ਨਵੀਂ ਦਿੱਲੀ: ਭਾਰਤੀ ਹਵਾਈ ਸੈਨਾ ਦੇ ਉਪ ਮੁਖੀ ਲੈਫਟੀਨੈਂਟ ਜਨਰਲ ਮਨੋਜ ਮੁਕੁੰਦ ਨਰਵਾਣੇ ਥਲ ਸੈਨਾ ਦੇ ਅਗਲੇ ਮੁਖੀ ਹੋਣਗੇ। ਬਿਪਨ ਰਾਵਤ 31 ਦਸੰਬਰ ਨੂੰ ਰਿਟਾਇਰ ਹੋ ਰਹੇ ਹਨ। ਰੱਖਿਆ ਮੰਤਰਾਲੇ ਦੇ ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਬਿਪਨ ਰਾਵਤ ਤੋਂ ਬਾਅਦ ਸਭ ਤੋਂ ਸੀਨੀਅਰ ਨਰਵਾਣੇ ਸਿੱਖ ਲਾਈਟ ਇੰਫੈਨਟਰੀ ਰੈਜੀਮੈਂਟ ‘ਚ ਜੂਨ 1980 ਕਮਿਸ਼ੰਡ ਹੋਏ ਸੀ। ਲੈਫਟੀਨੈਂਟ ਜਨਰਲ ਨਰਵਾਣੇ ਰਾਸ਼ਟਰੀ ਰੱਖਿਆ ਅਕਾਦਮੀ ਤੇ ਭਾਰਤੀ ਸੈਨਿਕ ਅਕਾਦਮੀ ਤੋਂ ਪਾਸਆਊਟ ਹਨ। ਨਰਵਾਣੇ ਆਪਣੇ 37 ਸਾਲ ਦੇ ਕਾਰਜਕਾਲ ‘ਚ ਵੱਖ-ਵੱਖ ਭੂਮਿਕਾਵਾਂ ‘ਚ ਕੰਮ ਕਰ ਚੁੱਕੇ ਹਨ। ਸ਼੍ਰੀਲੰਕਾ ‘ਚ ਸ਼ਾਂਤੀ ਸੈਨਾ ਦੇ ਨਾਲ ਹੀ ਜੰਮੂ ਤੇ ਕਸ਼ਮੀਰ ‘ਚ ਉਨ੍ਹਾਂ ਨੇ ਰਾਸ਼ਟਰੀ ਰਾਈਫਲਜ਼ ਦੀ ਨੁਮਾਇੰਦਗੀ ਕੀਤੀ। ਨਰਵਾਣੇ ਮਿਆਂਮਾਰ ‘ਚ ਤਿੰਨ ਸਾਲ ਤਕ ਕੰਮ ਕਰ ਚੁੱਕੇ ਹਨ। ਨਰਵਾਣੇ ਨੂੰ ਬਹਾਦੁਰੀ ਲਈ ਸੈਨਾ ਮੈਡਲ ਵੀ ਮਿਲ ਚੁੱਕਿਆ ਹੈ। ਨਾਗਾਲੈਂਡ ‘ਚ ਮੁੱਖ ਡਾਇਰੈਕਟਰ ਅਸਾਮ ਰਾਈਫਲਜ਼ ਦੇ ਤੌਰ ‘ਤੇ ਸੇਵਾਵਾਂ ਲਈ ਉਨ੍ਹਾਂ ਨੂੰ ‘ਵਸ਼ਿਸ਼ਿਟ ਸੇਵਾ ਮੈਡਲ' ਤੇ 'ਅਤਿ ਵਸ਼ਿਸ਼ਿਟ ਸੇਵਾ ਮੈਡਲ’ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ। ਨਰਵਾਣੇ ਉਹੀ ਅਧਿਕਾਰੀ ਹਨ ਜਿਨ੍ਹਾਂ ਨੇ ਸੈਨਾ ਦੀ ਪੂਰਬੀ ਕਮਾਨ ਦੇ ਕਮਾਂਡਿੰਗ ਇਨ ਚੀਫ ਦੇ ਅਹੁਦੇ ‘ਤੇ ਰਹਿੰਦੇ ਹੋਏ ਇਹ ਕਹਿ ਕੇ ਸਨਸਨੀ ਫੈਲਾ ਦਿੱਤੀ ਸੀ ਕਿ ਜੇਕਰ ਚੀਨ ਸਾਡੀ ਸਰਹੱਦ ‘ਚ 100 ਵਾਰ ਘੁਸਪੈਠ ਕਰਦਾ ਹੈ ਤਾਂ ਸਾਡੀ ਸੈਨਾ 200 ਵਾਰ ਅਜਿਹਾ ਕਰਦੀ ਹੈ। ਮਹਾਰਾਸ਼ਟਰ ਦੇ ਪੁਣੇ ਦੇ ਰਹਿਣ ਵਾਲੇ ਨਰਵਾਣੇ ਨੂੰ ਸੈਨਾ ‘ਚ ਨੋ-ਨੌਨਸੈਂਸ ਤੇ ਇੱਕ ਸਖ਼ਤ ਅਧਿਕਾਰੀ ਮੰਨਿਆ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਦਿੱਲੀ ਦਾ ਏਰੀਆ ਕਮਾਂਡਰ ਰਹਿੰਦੇ ਹੋਏ ਉਨ੍ਹਾਂ ਨੇ ਇੱਕ ਵਾਰ ਸਰਕਾਰ ਦੇ ਮੌਖਿਕ ਬਿਆਨ ਨੂੰ ਨਾ ਮੰਨਦੇ ਹੋਏ ਸਾਫ ਕਹਿ ਦਿੱਤਾ ਕਿ ਉਹ ਲਿਖਤੀ ਹੁਕਮਾਂ ਦਾ ਪਾਲਣ ਕਰਦੇ ਹਨ।

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget