ਪੜਚੋਲ ਕਰੋ
Advertisement
ਕ੍ਰਿਕਟਰ ਸ੍ਰੀਸੰਤ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਹਟਾਇਆ ਬੈਨ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਟੀਮ ਇੰਡੀਆ ਦੇ ਸਾਬਕਾ ਗੇਂਦਬਾਜ਼ ਸ੍ਰੀਸੰਤ ਨੂੰ ਵੱਡੀ ਰਾਹਤ ਦਿੱਤੀ ਹੈ। ਕੋਰਟ ਨੇ ਬੀਸੀਸੀਆਈ ਵੱਲੋਂ ਇਸ ਗੇਂਦਬਾਜ਼ ‘ਤੇ ਲਾਏ ਤਾਉਮਰ ਬੈਨ ਨੂੰ ਖ਼ਤਮ ਕਰ ਦਿੱਤਾ ਹੈ। ਜੱਜ ਅਸ਼ੋਕ ਭੂਸ਼ਣ ਦੀ ਪ੍ਰਧਾਨਗੀ ਵਾਲੀ ਸੁਪਰੀਮ ਕੋਰਟ ਦੀ ਬੈਂਚ ਨੇ ਕ੍ਰਿਕਟ ਬੋਰਡ ਨੂੰ ਸ੍ਰੀਸੰਤ ਦੀ ਸਜ਼ਾ ਮੁੜ ਵਿਚਾਰਨ ਲਈ ਕਿਹਾ ਹੈ।
ਸ੍ਰੀਸੰਤ ਤੋਂ ਬੇਸ਼ੱਕ ਬੈਨ ਹਟ ਗਿਆ ਹੈ ਪਰ ਉਹ ਅਜੇ ਵੀ ਖੇਡ ਨਹੀਂ ਪਾਉਣਗੇ। ਅਦਾਲਤ ਨੇ ਕਿਹਾ ਕਿ ਬੀਸੀਸੀਆਈ ਸ੍ਰੀਸੰਤ ਦਾ ਪੱਖ ਵੀ ਸੁਣੇ ਤੇ ਲਾਈਫਟਾਈਮ ਬੈਨ ਕਾਫੀ ਜ਼ਿਆਦਾ ਹੈ। ਸ੍ਰੀਸੰਤ ‘ਤੇ 2013 ਆਈਪੀਐਲ ਸਪੌਟ ਫਿਕਸਿੰਗ ਮਾਮਲੇ ‘ਚ ਫਸੇ ਸੀ। ਇਸ ‘ਚ ਉਨ੍ਹਾਂ ਨੂੰ ਕਲੀਨ ਚਿੱਟ ਮਿਲ ਗਈ ਸੀ ਪਰ ਬੀਸੀਸੀਆਈ ਨੇ ਉਨ੍ਹਾਂ ਦੇ ਖੇਡਣ ‘ਤੇ ਬੈਨ ਲਾ ਦਿੱਤਾ ਸੀ।A bench of the Supreme Court, headed by Justice Ashok Bhushan, asked the BCCI to decide afresh on the point of quantum of punishment given to S Sreesanth https://t.co/tYPkyXTX59
— ANI (@ANI) March 15, 2019
ਫੈਸਲੇ ਤੋਂ ਬਾਅਦ ਸ੍ਰੀਸੰਤ ਖੁਦ ਵੀ ਮੀਡੀਆ ਸਾਹਮਣੇ ਆਏ ਤੇ ਉਨ੍ਹਾਂ ਨੇ ਵਕੀਲਾਂ ਦਾ ਧੰਨਵਾਦ ਕੀਤਾ ਤੇ ਕਿਹਾ, “ਮੈਦਾਨ ‘ਤੇ ਵਾਪਸੀ ਲਈ ਮੈਨ ਤਿਆਰ ਹਾਂ। ਜੇਕਰ ਲਿਏਂਡਰ ਪੇਸ 45 ਸਾਲ ਦੀ ਉਮਰ ‘ਚ ਗ੍ਰੈਂਡਸਲੈਮ ਖੇਡ ਸਕਦੇ ਹਨ ਤਾਂ ਮੈਂ ਵੀ ਕ੍ਰਿਕਟ ਖੇਡ ਸਕਦਾ ਹਾਂ।”A bench of the Supreme Court, headed by Justice Ashok Bhushan, asked the BCCI to decide afresh on the point of quantum of punishment given to S Sreesanth https://t.co/tYPkyXTX59
— ANI (@ANI) March 15, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਧਰਮ
ਪੰਜਾਬ
ਪੰਜਾਬ
Advertisement