ਪੜਚੋਲ ਕਰੋ

Droupadi Murmu: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਭਾਸ਼ਣ ਦੌਰਾਨ ਚਲੀ ਗਈ ਲਾਈਟ, ਹਨੇਰੇ ‘ਚ ਜਾਰੀ ਰੱਖਿਆ ਭਾਸ਼ਣ

Droupadi Murmu News: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸੰਬੋਧਨ ਦੌਰਾਨ ਕਰੀਬ 9 ਮਿੰਟ ਤੱਕ ਲਾਈਟ ਬੰਦ ਰਹੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਬਿਜਲੀ ਸਾਡੇ ਨਾਲ ਲੁਕਣਮਿਚੀ ਖੇਡ ਰਹੀ ਹੈ।

President Program Power Cut: ਮਹਾਰਾਜਾ ਸ਼੍ਰੀ ਰਾਮਚੰਦਰ ਭੰਜਦੇਵ ਯੂਨੀਵਰਸਿਟੀ, ਬਾਰੀਪਾਡਾ, ਓਡੀਸ਼ਾ ਦੇ ਕਨਵੋਕੇਸ਼ਨ ਸਮਾਗਮ 'ਚ ਸ਼ਨੀਵਾਰ (6 ਮਈ) ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸੰਬੋਧਨ ਦੌਰਾਨ ਬਿਜਲੀ ਚਲੀ ਗਈ। ਜਿਸ ਕਾਰਨ ਸਮਾਗਮ ਵਾਲੀ ਥਾਂ 'ਤੇ ਹਨੇਰਾ ਛਾ ਗਿਆ। ਇਸ ਪ੍ਰੋਗਰਾਮ ਵਿੱਚ ਇਹ ਅੜਿੱਕਾ ਸਵੇਰੇ 11.56 ਵਜੇ ਤੋਂ ਦੁਪਹਿਰ 12.05 ਵਜੇ ਤੱਕ ਜਾਰੀ ਰਿਹਾ। ਰਾਸ਼ਟਰਪਤੀ ਮੁਰਮੂ ਦੇ ਸੰਬੋਧਨ ਦੇ ਸ਼ੁਰੂ ਹੋਣ ਤੋਂ ਕੁਝ ਮਿੰਟ ਬਾਅਦ ਹੀ ਲਾਈਟਾਂ ਬੰਦ ਹੋ ਗਈਆਂ ਪਰ ਉਨ੍ਹਾਂ ਨੇ ਆਪਣਾ ਸੰਬੋਧਨ ਜਾਰੀ ਰੱਖਿਆ ਕਿਉਂਕਿ ਇਸ ਦੌਰਾਨ ਮਾਈਕ ਸਿਸਟਮ ਪ੍ਰਭਾਵਿਤ ਨਹੀਂ ਹੋਇਆ।

ਇਸ ਦੌਰਾਨ ਏਸੀ ਵੀ ਨਾਰਮਲ ਕੰਮ ਕਰਦੇ ਰਹੇ। ਕਰੀਬ 9 ਮਿੰਟ ਤੱਕ ਲਾਈਟ ਬੰਦ ਰਹੀ। ਰਾਸ਼ਟਰਪਤੀ ਮੁਰਮੂ ਨੂੰ ਇਹ ਕਹਿੰਦੇ ਸੁਣਿਆ ਗਿਆ ਕਿ ਬਿਜਲੀ ਲੁਕਣਮਿਚੀ ਖੇਡ ਰਹੀ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਦਰਸ਼ਕ ਉਨ੍ਹਾਂ ਨੂੰ ਸੁਣਨ ਲਈ ਆਰਾਮ ਨਾਲ ਬੈਠੇ ਰਹੇ। ਹਾਲਾਂਕਿ ਉਥੇ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ। ਟਾਟਾ ਪਾਵਰ ਕੰਪਨੀ ਉੱਤਰੀ ਓਡੀਸ਼ਾ ਪਾਵਰ ਡਿਸਟ੍ਰੀਬਿਊਸ਼ਨ ਲਿਮਟਿਡ ਦੇ ਸੀਈਓ ਭਾਸਕਰ ਸਰਕਾਰ ਨੇ ਕਿਹਾ ਕਿ ਹਾਲ ਵਿੱਚ ਸਪਲਾਈ ਵਿੱਚ ਕੋਈ ਵਿਘਨ ਨਹੀਂ ਸੀ ਅਤੇ ਇਹ ਗੜਬੜ ਸ਼ਾਇਦ ਬਿਜਲੀ ਦੀਆਂ ਤਾਰਾਂ ਵਿੱਚ ਕਿਸੇ ਨੁਕਸ ਕਾਰਨ ਹੋਈ ਸੀ।

ਇਹ ਵੀ ਪੜ੍ਹੋ: Karnataka Elections: ਚੋਣ ਕਮਿਸ਼ਨ ਨੇ ਭਾਜਪਾ ਖਿਲਾਫ 'ਰੇਟ ਕਾਰਡ' ਇਸ਼ਤਿਹਾਰਾਂ 'ਤੇ ਕਾਂਗਰਸ ਨੂੰ ਭੇਜਿਆ ਨੋਟਿਸ, ਕੱਲ੍ਹ ਤੱਕ ਦੇਣਾ ਹੋਵੇਗਾ ਜਵਾਬ

ਵਾਈਸ ਚਾਂਸਲਰ ਨੇ ਮੰਗੀ ਮੁਆਫੀ

ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਸੰਤੋਸ਼ ਕੁਮਾਰ ਤ੍ਰਿਪਾਠੀ ਨੇ ਰਾਸ਼ਟਰਪਤੀ ਦੇ ਭਾਸ਼ਣ ਦੌਰਾਨ ਬਿਜਲੀ ਦੀ ਖਰਾਬੀ ਲਈ ਅਫਸੋਸ ਪ੍ਰਗਟ ਕੀਤਾ ਅਤੇ ਮੁਆਫੀ ਮੰਗੀ। ਉਨ੍ਹਾਂ ਕਿਹਾ ਕਿ ਅਸੀਂ ਸ਼ਰਮਿੰਦਾ ਹਾਂ ਅਤੇ ਯਕੀਨੀ ਤੌਰ 'ਤੇ ਘਟਨਾ ਦੀ ਜਾਂਚ ਸ਼ੁਰੂ ਕਰਾਂਗੇ। ਜ਼ਿੰਮੇਵਾਰ ਪਾਏ ਜਾਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਸਰਕਾਰੀ ਮਾਲਕੀ ਵਾਲੀ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਟਿਡ ਨੇ ਸਮਾਗਮ ਲਈ ਜਨਰੇਟਰਾਂ ਦੀ ਸਪਲਾਈ ਕੀਤੀ ਸੀ। ਅਸੀਂ ਉਨ੍ਹਾਂ ਤੋਂ ਪੁੱਛਾਂਗੇ ਕਿ ਗੜਬੜ ਪਿੱਛੇ ਕੀ ਕਾਰਨ ਸੀ।

ਕੀ ਕਿਹਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ?

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਦਾਰਤਾ ਅਤੇ ਸਹਿਯੋਗ ਨਾਲ ਇੱਕ ਸਿਹਤਮੰਦ ਸਮਾਜ ਦਾ ਨਿਰਮਾਣ ਕੀਤਾ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਗਰੀਬਾਂ ਦਾ ਹੱਥ ਫੜ ਕੇ ਜ਼ਿੰਦਗੀ ਵਿੱਚ ਅੱਗੇ ਵਧਣ ਵਿੱਚ ਮਦਦ ਕਰਨ। ਰਾਸ਼ਟਰਪਤੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਿਰਫ਼ ਆਪਣੀ ਖੁਸ਼ੀ ਅਤੇ ਹਿੱਤ ਬਾਰੇ ਹੀ ਨਹੀਂ ਸੋਚਣਾ ਚਾਹੀਦਾ, ਸਗੋਂ ਸਮਾਜ ਅਤੇ ਦੇਸ਼ ਦੀ ਭਲਾਈ ਬਾਰੇ ਵੀ ਸੋਚਣਾ ਚਾਹੀਦਾ ਹੈ। ਸਹਿਕਾਰਤਾ ਜੀਵਨ ਦਾ ਇੱਕ ਸੁੰਦਰ ਪਹਿਲੂ ਹੈ ਜਿਸ ਦਾ ਵਿਦਿਆਰਥੀਆਂ ਨੂੰ ਪਾਲਣ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ: Exclusive: 'ਕੋਈ ਸੁਣਵਾਈ ਨਹੀਂ ਹੋ ਰਹੀ', ਏਬੀਪੀ ਦੇ ਸ਼ੋਅ ਦੀ ਪ੍ਰੈਸ ਕਾਨਫਰੰਸ ਵਿੱਚ ਬੋਲੇ ਪਹਿਲਵਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Advertisement
ABP Premium

ਵੀਡੀਓਜ਼

Ludhiana E-Chlaan | ਲੁਧਿਆਣਾ ਵਾਲਿਓ 'ਜ਼ਰਾ ਬੱਚ ਕੇ ਚੌਂਕ ਤੋਂ...',ਲੱਗੇ ਸਮਾਰਟ ਕੈਮਰੇ,ਹੁਣ ਸਿੱਧੇ ਘਰ ਆਉਣਗੇ ਚਲਾਨBarnala News | ਬਾਰਿਸ਼ ਨੇ ਢਹਿ ਢੇਰੀ ਕੀਤਾ ਰਿਕਸ਼ੇ ਵਾਲੇ ਦਾ ਕੱਚਾ ਆਸ਼ਿਆਨਾBeas water Levevl alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀHina khan ਨੂੰ ਹੋਇਆ ਬ੍ਰੈਸਟ ਕੈਂਸਰ,ਕੀਮੋਥੈਰੇਪੀ ਤੋਂ ਪਹਿਲਾਂ ਸ਼ੇਅਰ ਕੀਤਾ Emotional Video

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
JTPL City: ਮੀਂਹ ਦੇ ਪਾਣੀ 'ਚ ਡੁੱਬੀ ਜੇਟੀਪੀਐਲ ਸਿਟੀ, ਲੋਕਾਂ ਲਈ ਨਰਕ ਬਣੀ ਸੁਸਾਇਟੀ 
JTPL City: ਮੀਂਹ ਦੇ ਪਾਣੀ 'ਚ ਡੁੱਬੀ ਜੇਟੀਪੀਐਲ ਸਿਟੀ, ਲੋਕਾਂ ਲਈ ਨਰਕ ਬਣੀ ਸੁਸਾਇਟੀ 
21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO
21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO
Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ
Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ
Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
Embed widget