ਪੜਚੋਲ ਕਰੋ

ਹੁਣ ਘਰ ਬੈਠੇ ਹੀ ਆਧਾਰ ਨਾਲ ਜੋੜੋ ਆਪਣਾ ਮੋਬਾਇਲ ਨੰਬਰ

ਨਵੀਂ ਦਿੱਲੀ: ਹੁਣ ਟੈਲੀਕਾਮ ਕੰਪਨੀਆਂ ਦੇ ਕੇਂਦਰਾਂ ਵਿੱਚ ਜਾ ਕੇ ਤੁਹਾਨੂੰ ਮੋਬਾਇਲ ਨੰਬਰ ਆਧਾਰ ਨਾਲ ਲਿੰਕ ਕਰਵਾਉਣ ਦੀ ਜ਼ਰੂਰਤ ਨਹੀਂ ਹੋਵੇਗੀ। ਇਹ ਕੰਮ ਹੁਣ ਤੁਸੀਂ ਘਰ ਬੈਠੇ ਹੀ ਕਰ ਸਕਦੇ ਹੋ। ਇੱਕ ਦਸਬੰਰ ਤੋਂ ਇਹ ਕੰਮ ਘਰ ਬੈਠੇ ਹੋ ਸਕਦਾ ਹੈ। ਫਿਲਹਾਲ ਗਾਹਕਾਂ ਨੂੰ ਮੋਬਾਇਲ ਕੇਂਦਰ 'ਤੇ ਜਾ ਕੇ ਹੀ ਸਿਮ ਨੂੰ ਆਧਾਰ ਨਾਲ ਜੁੜਵਾਉਣਾ ਪੈਂਦਾ ਹੈ। ਲੋਕਾਂ ਦੀ ਪਰੇਸ਼ਾਨੀ ਨੂੰ ਵੇਖਦੇ ਹੋਏ ਡਿਪਾਰਟਮੈਂਟ ਆਫ਼ ਟੈਲੀਕਾਮ ਨੇ ਕੰਪਨੀਆਂ ਨੂੰ ਆਨਲਾਈਨ ਲਿੰਕਿੰਗ ਸੁਵਿਧਾ ਦੇ ਹੁਕਮ ਦਿੱਤੇ ਹਨ। ਵਨ ਟਾਇਮ ਪਾਸਵਰਡ ਨਾਲ ਤੁਸੀਂ ਘਰ ਬੈਠੇ ਹੀ ਆਧਾਰ ਲਿੰਕ ਕਰਵਾ ਸਕਦੇ ਹੋਏ। ਮੋਬਾਇਲ ਕੰਪਨੀਆਂ ਆਪਣੀ ਵੈਬਸਾਇਟ 'ਤੇ ਜਾਂ ਖਾਸ ਐਪ ਰਾਹੀਂ ਇਹ ਸੁਵਿਧਾ ਦੇ ਰਹੀਆਂ ਹਨ। ਇਸ 'ਚ ਰਜਿਸਟ੍ਰੇਸ਼ਨ ਤੋਂ ਬਾਅਦ ਇੱਕ OTP ਆਵੇਗਾ। ਇਸ ਪਾਸਵਰਡ ਦੀ ਵਰਤੋਂ ਨਾਲ ਸਿਮ ਆਧਾਰ ਨਾਲ ਲਿੰਕ ਹੋ ਜਾਵੇਗਾ। ਜੇਕਰ ਕਿਸੇ ਕੋਲ ਇੱਕ ਤੋਂ ਜ਼ਿਆਦਾ ਕੁਨੈਕਸ਼ਨ ਹਨ ਤਾਂ ਵੀ ਉਹ ਵੀ ਆਧਾਰ ਨਾਲ ਲਿੰਕ ਹੋ ਜਾਣਗੇ। ਜੇਕਰ ਤੁਸੀਂ ਵਾਇਸ ਕਾਲ ਰਿਸਪਾਂਸ ਦੀ ਮਦਦ ਨਾਲ ਸਿਮ ਆਧਾਰ ਨਾਲ ਜੋੜਣਾ ਚਾਹੁੰਦੇ ਹੋ ਤਾਂ ਇਹ ਵੀ ਹੋ ਸਕੇਗਾ। ਇਸ ਲਈ ਕੰਪਨੀ ਦੀ ਵੈਬਸਾਇਟ ਜਾਂ ਐਪ 'ਚ ਆਪਣੇ ਆਪ ਨੂੰ ਰਜਿਸਟਰਡ ਕਰਨਾ ਹੋਵੇਗਾ। ਇਸ ਤੋਂ ਬਾਅਦ ਤੁਹਾਡੀ ਪਛਾਣ ਹੋਣ ਤੋਂ ਬਾਅਦ ਸਿਮ ਆਧਾਰ ਨਾਲ ਅਟੈਚ ਹੋ ਜਾਵੇਗਾ। ਵੱਡੀ ਉਮਰ ਦੇ ਖਪਤਕਾਰਾਂ ਨੂੰ ਉਨ੍ਹਾਂ ਦੇ ਘਰ ਏਜੰਟ ਭੇਜ ਕੇ ਵੀ ਆਧਾਰ ਜੁਣਵਾਉਣ ਦੀ ਸੁਵਿਧਾ ਦਿੱਤੀ ਜਾਵੇਗੀ। ਜੇਕਰ ਕੋਈ ਕਿਸੇ ਵੱਡੀ ਬੀਮਾਰੀ ਨਾਲ ਪੀੜਤ ਹੈ ਤਾਂ ਉਸ ਨੂੰ ਵੀ ਘਰ ਬੈਠੇ ਆਧਾਰ ਲਿੰਕ ਕਰਵਾਉਣ ਦੀ ਸੁਵਿਧਾ ਹੋਵੇਗੀ। ਇਸ ਲਈ ਵਿਸ਼ੇਸ਼ ਬੇਨਤੀ ਕਰਨੀ ਹੋਵੇਗੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ

Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-01-2026)

Punjab News: ਕਿਸਾਨਾਂ ਦਾ ਵੱਡਾ ਐਲਾਨ! ਬਿਜਲੀ ਐਕਟ ਖਿਲਾਫ ਸੰਘਰਸ਼ ਤੇਜ਼, ਚਿਪ ਮੀਟਰਾਂ ਦਾ ਵਿਰੋਧ!

ਵੀਡੀਓਜ਼

ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ
ਅਸੀਂ ਤੁਹਾਡੀ ਹਰ ਮੰਗ ਪੂਰੀ ਕੀਤੀ, CM ਮਾਨ ਦਾ ਵੱਡਾ ਦਾਅਵਾ
ਇਮਾਨਦਾਰ ਬੰਦੇ ਰਾਜਨੀਤੀ 'ਚ ਨਹੀਂ ਆਉਂਦੇ? CM ਮਾਨ ਦਾ ਤਿੱਖਾ ਬਿਆਨ
CM ਮਾਨ ਨੇ ਦਿੱਤਾ ਵੱਡਾ ਤੋਹਫ਼ਾ!
ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ
Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ
Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ
Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-01-2026)
Punjab News: ਕਿਸਾਨਾਂ ਦਾ ਵੱਡਾ ਐਲਾਨ! ਬਿਜਲੀ ਐਕਟ ਖਿਲਾਫ ਸੰਘਰਸ਼ ਤੇਜ਼, ਚਿਪ ਮੀਟਰਾਂ ਦਾ ਵਿਰੋਧ!
Punjab News: ਕਿਸਾਨਾਂ ਦਾ ਵੱਡਾ ਐਲਾਨ! ਬਿਜਲੀ ਐਕਟ ਖਿਲਾਫ ਸੰਘਰਸ਼ ਤੇਜ਼, ਚਿਪ ਮੀਟਰਾਂ ਦਾ ਵਿਰੋਧ!
ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing

ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ

ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ

ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time

Embed widget