ਪੜਚੋਲ ਕਰੋ

ਮੁਕੰਮਲ ਲੌਕਡਾਊਨ 'ਚ ਸ਼ਟਰਾਂ ਥੱਲੋਂ ਦੀ ਵੇਚੀ ਜਾ ਰਹੀ ਸ਼ਰਾਬ

ਸੋਨੀਪਤ ਵਿੱਚ ਲੌਕਡਾਊਨ ਦੌਰਾਨ ਸ਼ਰਾਬ ਵਿਕਰੀ ਹੋ ਰਹੀ ਹੈ ਤੇ ਦੂਜੇ ਪਾਸੇ ਸੋਨੀਪਤ ਦੇ ਰਾਈ ਵਿੱਚ ਲੋਕਾਂ ਦੀ ਭੀੜ ਆਮ ਦਿਖਾਈ ਦਿੱਤੀ। ਇਸ ਤੋਂ ਪੁਲਿਸ ਪ੍ਰਸ਼ਾਸਨ ਤੇ ਵੱਡੇ ਸਵਾਲ ਖੜ੍ਹੇ ਹੁੰਦੇ ਹਨ ਕਿ ਉਹ ਕਿਸ ਢੰਗ ਨਾਲ ਲੌਕਡਾਊਨ ਦਾ ਪਾਲਣ ਕਰਵਾ ਰਹੀ ਹੈ। ਹਾਲਾਂਕਿ ਐਸਪੀ ਸੋਨੀਪਤ ਨੇ ਦਾਅਵਾ ਕੀਤਾ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਸਖ਼ਤੀ ਨਾਲ ਕਾਰਵਾਈ ਕੀਤੀ ਜਾਏਗੀ।

ਸੋਨੀਪਤ: ਕੋਰੋਨਾਵਾਇਰਸ ਦੇ ਵੱਧਦੇ ਪ੍ਰਸਾਰ ਨੂੰ ਰੋਕਣ ਲਈ ਤੇ ਇਸ ਦੀ ਚੇਨ ਨੂੰ ਤੇੜਨ ਲਈ ਹਰਿਆਣਾ ਸਰਕਾਰ ਨੇ ਸੂਬੇ ਭਰ ਵਿੱਚ 7 ਦਿਨਾਂ ਦਾ ਮੁਕੰਮਲ ਲੌਕਡਾਊਨ ਲਾਗੂ ਕੀਤਾ ਹੋਇਆ ਹੈ ਪਰ ਇਸ ਲੌਕਡਾਊਨ ਦਾ ਕੋਈ ਬਹੁਤਾ ਅਸਰ ਦਿਖਾਈ ਨਹੀਂ ਦਿੰਦਾ। ਸੋਨੀਪਤ ਵਿੱਚ ਲੌਕਡਾਊਨ ਦੌਰਾਨ ਸ਼ਰਾਬ ਵਿਕਰੀ ਹੋ ਰਹੀ ਹੈ ਤੇ ਦੂਜੇ ਪਾਸੇ ਸੋਨੀਪਤ ਦੇ ਰਾਈ ਵਿੱਚ ਲੋਕਾਂ ਦੀ ਭੀੜ ਆਮ ਦਿਖਾਈ ਦਿੱਤੀ। ਇਸ ਤੋਂ ਪੁਲਿਸ ਪ੍ਰਸ਼ਾਸਨ ਤੇ ਵੱਡੇ ਸਵਾਲ ਖੜ੍ਹੇ ਹੁੰਦੇ ਹਨ ਕਿ ਉਹ ਕਿਸ ਢੰਗ ਨਾਲ ਲੌਕਡਾਊਨ ਦਾ ਪਾਲਣ ਕਰਵਾ ਰਹੀ ਹੈ। ਹਾਲਾਂਕਿ ਐਸਪੀ ਸੋਨੀਪਤ ਨੇ ਦਾਅਵਾ ਕੀਤਾ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਸਖ਼ਤੀ ਨਾਲ ਕਾਰਵਾਈ ਕੀਤੀ ਜਾਏਗੀ।

ਸੋਨੀਪਤ ਵਿੱਚ ਸ਼ਰਾਬ ਕਾਰੋਬਾਰੀ ਬੇਖੌਫ ਹਨ ਅਤੇ ਲੌਕਡਾਊਨ ਦੇ ਵਿੱਚ ਵੀ ਉਹ ਧੜੱਲੇ ਨਾਲ ਸ਼ਰਾਬ ਵੇਚ ਰਹੇ ਹਨ।ਕੋਈ ਸ਼ਟਰ ਦੇ ਹੇਠਾਂ ਦੀ ਸ਼ਰਾਬ ਵੇਚ ਰਿਹਾ ਹੈ ਅਤੇ ਕੋਈ ਕੰਧ ਤੋੜ ਕਿ ਵਿੱਚੋਂ ਦੀ ਬੋਤਲਾਂ ਫੜ੍ਹਾ ਰਿਹਾ ਹੈ। ਸ਼ਰਾਬ ਕਾਰੋਬਾਰੀ ਮੋਟਾ ਮੁਨਾਫਾ ਕਮਾ ਰਹੇ ਹਨ।ਪਰ ਬਾਕੀ ਕਾਰੋਬਾਰਾਂ ਦੀ ਤਰ੍ਹਾਂ ਇਨ੍ਹਾਂ ਸ਼ਰਾਬ ਠੇਕਿਆਂ ਤੇ ਕੋਈ ਲਗਾਮ ਲਾਉਣ ਵਾਲਾ ਨਹੀਂ ਹੈ। ਇਸ ਸਬੰਧੀ ਜਦੋਂ ਆਬਕਾਰੀ ਵਿਭਾਗ ਦੀ ਇੰਸਪੈਕਟਰ ਨਾਲ ਗੱਲਬਾਤ ਕੀਤੀ ਗਈ ਤਾਂ ਪਹਿਲਾਂ ਉਨ੍ਹਾਂ ਸਵਾਲਾਂ ਦਾ ਜਵਾਬ ਨਾ ਦਿੱਤਾ ਅਤੇ ਫੇਰ ਉਨ੍ਹਾਂ ਭਰੋਸਾ  ਦਿੱਤਾ ਕਿ ਕਾਰਵਾਈ ਕੀਤੀ ਜਾ ਰਹੀ ਹੈ।

ਪ੍ਰਸ਼ਾਸਨ ਦੀ ਢਿੱਲ ਕਰਕੇ ਹੀ ਲੋਕ ਲੌਕਡਾਊਨ ਵਿੱਚ ਵੀ ਖੱਲ੍ਹੇਆਮ ਘੁੰਮ ਰਹੇ ਹਨ। ਸ਼ਰਾਬ ਵਿਕਰੀ ਜਾਰੀ ਹੈ ਪਰ ਬਿਆਨਾਂ ਵਿੱਚ ਪੂਰਨ ਲੌਕਡਾਊਨ ਹੈ। ਹੁਣ ਵੇਖਣਾ ਹੋਏਗਾ ਕਿ ਪ੍ਰਸ਼ਾਸਨ ਸ਼ਰਾਬ ਠੇਕਿਆਂ ਨੂੰ ਬੰਦ ਕਰਦੀ ਹੈ ਜਾਂ ਫਿਰ ਇਹ ਸਿਲਸਿਲਾ ਇਦਾਂ ਹੀ ਜਾਰੀ ਰਹਿੰਦਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
Big News: ਵੱਡੀ ਖਬਰ! ਮੁਲਾਜ਼ਮਾਂ ਵਿਚਾਲੇ ਮੱਚੀ ਤਰਥੱਲੀ, ਪ੍ਰਸ਼ਾਸਨ ਵੱਲੋਂ ਸਖ਼ਤ ਐਕਸ਼ਨ; 9 ਗ੍ਰਾਮ ਸਕੱਤਰ ਸਸਪੈਂਡ ਜਾਣੋ ਕੌਣ...?
ਵੱਡੀ ਖਬਰ! ਮੁਲਾਜ਼ਮਾਂ ਵਿਚਾਲੇ ਮੱਚੀ ਤਰਥੱਲੀ, ਪ੍ਰਸ਼ਾਸਨ ਵੱਲੋਂ ਸਖ਼ਤ ਐਕਸ਼ਨ; 9 ਗ੍ਰਾਮ ਸਕੱਤਰ ਸਸਪੈਂਡ ਜਾਣੋ ਕੌਣ...?
Passport , ਆਧਾਰ, ਵੋਟਰ ID ਨਹੀਂ... ਫਿਰ ਭਾਰਤੀ ਨਾਗਰਿਕਤਾ ਦਾ ਅਸਲੀ ਸਬੂਤ ਕੀ ਹੈ? ਜਾਣੋ ਕਾਨੂੰਨ ਕੀ ਕਹਿੰਦਾ ਹੈ
Passport , ਆਧਾਰ, ਵੋਟਰ ID ਨਹੀਂ... ਫਿਰ ਭਾਰਤੀ ਨਾਗਰਿਕਤਾ ਦਾ ਅਸਲੀ ਸਬੂਤ ਕੀ ਹੈ? ਜਾਣੋ ਕਾਨੂੰਨ ਕੀ ਕਹਿੰਦਾ ਹੈ
SAD News: ਖੇਡ ਜਗਤ ਤੋਂ ਮੰਦਭਾਗੀ ਖਬਰ, ਪ੍ਰੈਕਟਿਸ ਸੈਸ਼ਨ ਦੌਰਾਨ ਖਿਡਾਰਨ ਨੂੰ ਆਇਆ ਹਾਰਟ ਅਟੈਕ; ਨੈਸ਼ਨਲ ਲੈਵਲ...
SAD News: ਖੇਡ ਜਗਤ ਤੋਂ ਮੰਦਭਾਗੀ ਖਬਰ, ਪ੍ਰੈਕਟਿਸ ਸੈਸ਼ਨ ਦੌਰਾਨ ਖਿਡਾਰਨ ਨੂੰ ਆਇਆ ਹਾਰਟ ਅਟੈਕ; ਨੈਸ਼ਨਲ ਲੈਵਲ...

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Big News: ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
Embed widget