ਪੜਚੋਲ ਕਰੋ

ਸ਼ਰਾਬ ਘੁਟਾਲਾ: ਪੁਲਿਸ ਨੂੰ ਤਸਕਰ ਭੁਪਿੰਦਰ ਦਾ ਚਾਰ ਹੋਰ ਦਿਨਾਂ ਦਾ ਮਿਲਿਆ ਰਿਮਾਂਡ

ਕਰੋੜਾਂ ਦੇ ਸ਼ਰਾਬ ਘੁਟਾਲੇ 'ਚ ਪੁਲਿਸ ਨੂੰ ਸ਼ਰਾਬ ਤਸਕਰ ਭੁਪਿੰਦਰ ਦਾ ਚਾਰ ਹੋਰ ਦਿਨਾਂ ਦਾ ਰਿਮਾਂਡ ਮਿਲ ਗਿਆ ਹੈ।

ਸੋਨੀਪਤ: ਕਰੋੜਾਂ ਦੇ ਸ਼ਰਾਬ ਘੁਟਾਲੇ 'ਚ ਪੁਲਿਸ ਨੂੰ ਸ਼ਰਾਬ ਤਸਕਰ ਭੁਪਿੰਦਰ ਦਾ ਚਾਰ ਹੋਰ ਦਿਨਾਂ ਦਾ ਰਿਮਾਂਡ ਮਿਲ ਗਿਆ ਹੈ।ਐਸਆਈਟੀ ਇਸ ਸ਼ਰਾਬ ਘੋਟਾਲੇ 'ਚ ਸ਼ਾਮਲ ਐਸਐਚਓ ਜਸਬੀਰ ਸਿੰਘ ਅਤੇ ਅਰੁਣ ਦੀ ਭਾਲ 'ਚ ਲੱਗੀ ਹੋਈ ਹੈ ਅਤੇ ਥਾਂ-ਥਾਂ ਛਾਪੇਮਾਰੀ ਕਰ ਰਹੀ ਹੈ। ਬੀਤੇ ਚਾਰ ਦਿਨਾਂ ਦੇ ਪੁਲਿਸ ਰਿਮਾਂਡ 'ਚ ਭੁਪਿੰਦਰ ਨੇ ਇਹ ਖੁਲਾਸਾ ਕੀਤਾ ਹੈ ਕਿ ਉਹ ਪੁਲਿਸ ਵਾਲਿਆਂ ਨਾਲ ਭਾਈਵਾਲੀ ਕਰ ਸ਼ਰਾਬ ਦਾ ਇਹ ਗੈਰ-ਕਾਨੂੰਨੀ ਕਾਰੋਬਾਰ ਕਰਦਾ ਆ ਰਿਹਾ ਸੀ। ਭੁਪਿੰਦਰ ਹਰਿਆਣੇ ਤੋਂ ਇਲਾਵਾ ਦਿੱਲੀ ਅਤੇ ਯੂਪੀ 'ਚ ਵੀ ਸ਼ਰਾਬ ਦਾ ਇਹ ਗੈਰ ਕਾਨੂੰਨੀ ਕਾਰੋਬਾਰ ਕਰਦਾ ਸੀ।ਇਹ ਪੰਜਾਬ ਦੇ ਰਾਜਪੁਰਾ ਤੋਂ ਸ਼ਰਾਬ ਲੈ ਕਿ ਆਉਂਦਾ ਸੀ ਅਤੇ ਪੁਲਿਸ ਵਾਲਿਆਂ ਨਾਲ ਲੈਣ ਦੇਣ ਹੋਣ ਕਰਕੇ ਇਸ ਨੂੰ ਕੋਈ ਪਰੇਸ਼ਾਨੀ ਨਹੀਂ ਆਉਂਦੀ ਸੀ।ਹੁਣ ਪੁਲਿਸ ਆਪਣੇ ਹੀ ਮਹਿਕਮੇ ਦੇ ਫਰਾਰ ਅਫਸਰਾਂ ਦੀ ਤਲਾਸ਼ 'ਚ ਜਗ੍ਹਾ-ਜਗ੍ਹਾ ਛਾਪੇ ਮਾਰਦੀ ਫਿਰਦੀ ਹੈ। ਸ਼ਰਾਬ ਘੁਟਾਲਾ: ਪੁਲਿਸ ਨੂੰ ਤਸਕਰ ਭੁਪਿੰਦਰ ਦਾ ਚਾਰ ਹੋਰ ਦਿਨਾਂ ਦਾ ਮਿਲਿਆ ਰਿਮਾਂਡ ਕਰੋੜਾਂ ਦੇ ਸ਼ਰਾਬ ਘੁਟਾਲੇ 'ਚ ਐਸਆਈਟੀ ਨੇ ਵੱਡੀ ਕਾਰਵਾਈ ਕਰਦੇ ਹੋਏ ਸ਼ਰਾਬ ਤਸਕਰ ਭੁਪਿੰਦਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ।ਇਸ ਘੁਟਾਲੇ 'ਚ ਸ਼ਰਾਬ ਦੀਆਂ ਕੁਲ 5500 ਪੇਟੀਆਂ ਗਾਇਬ ਹੋਈਆਂ ਸਨ। ਇਸ ਮਾਮਲੇ 'ਚ ਕਈ ਪੁਲਿਸ ਅਫਸਰ ਸ਼ੱਕ ਦੇ ਘੇਰੇ 'ਚ ਹਨ ਇਸ ਲਈ ਫਰਵਰੀ 2019 ਤੋਂ ਹੁਣ ਤੱਕ ਖਰਖੌਦਾ ਥਾਣੇ ਦੇ ਸਾਰੇ ਥਾਣੇਦਾਰਾਂ ਦੀ ਜਾਂਚ ਕੀਤੀ ਜਾਏਗੀ। ਭੁਪਿੰਦਰ ਦੀ ਗ੍ਰਿਫਤਾਰੀ ਦੌਰਾਨ ਪੁਲਿਸ ਨੇ 97 ਲੱਖ ਰੁਪਏ ਦੀ ਨਕਦੀ, 2 ਪਿਸਟਲ ਤੇ 3 ਮੋਬਾਈਲ ਫੋਨ ਵੀ ਜ਼ਬਤ ਕੀਤੇ ਸਨ। ਏਬੀਪੀ ਨਿਊਜ਼ ਨੇ ਇਸ ਸ਼ਰਾਬ ਘੁਟਾਲੇ ਦਾ ਪਰਦਾਫਾਸ਼ ਕੀਤਾ ਸੀ। ਲੌਕਡਾਊਨ ਦੌਰਾਨ ਗੋਦਾਮ 'ਚੋਂ ਕਰੋੜਾਂ ਦੀ ਸ਼ਰਾਬ ਗਾਇਬ ਹੋ ਗਈ ਸੀ। ਦਰਅਸਲ, ਸੋਨੀਪਤ ਜ਼ਿਲ੍ਹੇ ਵਿੱਚ ਖਰਖੌਦਾ ਸਥਿਤ ਮੁੱਖ ਗੋਦਾਮ ਵਿਚੋਂ ਇੰਡੀਅਨ ਮੇਡ ਵਿਦੇਸ਼ੀ ਸ਼ਰਾਬ (ਆਈਐਮਐਫਐਲ) ਗਾਇਬ ਹੋਣ ਦਾ ਇੱਕ ਵੱਡਾ ਘੁਟਾਲਾ ਸਾਹਮਣੇ ਆਇਆ ਸੀ। ਖਰਖੌਦਾ ਥਾਣੇ ਦੇ 2 ਸਾਬਕਾ ਐਸਐਚਓ ਸਣੇ ਕਈ ਪੁਲਿਸ ਕਰਮਚਾਰੀਆਂ 'ਤੇ ਐਫਆਈਆਰ ਦਰਜ ਹੋਈ ਸੀ। ਐਸਪੀ ਜਸ਼ਨਦੀਪ ਰੰਧਾਵਾ ਨੇ ਇਸ ਕੇਸ 'ਚ ਤਸਕਰਾਂ ਤੇ ਪੁਲਿਸ ਦੇ ਗਠਜੋੜ ਦੀ ਗੱਲ ਮੰਨੀ ਸੀ। ਇਸ ਗੱਲ ਦਾ ਖੁਲਾਸਾ ਵੀ ਹੋਇਆ ਸੀ ਕਿ ਪੁਲਿਸ ਗਦਾਮ ਨੂੰ ਗੈਰ-ਕਾਨੂੰਨੀ ਢੰਗ ਨਾਲ ਵਰਤ ਰਹੀ ਸੀ। ਪੁਲਿਸ ਵਿਭਾਗ ਕੋਲ ਗੋਦਾਮ ਦੇ ਕਿਰਾਏ ਬਾਰੇ ਵੀ ਕੋਈ ਦਸਤਾਵੇਜ਼ ਨਹੀਂ ਸਨ।
ਇਹ ਵੀ ਪੜ੍ਹੋ: 
 ਹੁਣ ਕੋਈ ਵੀ ਬੰਦਾ ਹੋ ਸਕਦਾ ਫੌਜ 'ਚ ਭਰਤੀ! ਤਿੰਨ ਸਾਲ ਲਈ ਮਿਲੇਗਾ ਮੌਕਾ ਕੋਰੋਨਾ ਦੇ ਕਹਿਰ 'ਚ ਪੰਜਾਬ ਤੋਂ ਰਾਹਤ ਦੀ ਵੱਡੀ ਖ਼ਬਰ! ਲੌਕਡਾਊਨ ਤੋਂ ਅੱਕ ਘਰ ਮੁੜ ਰਹੇ ਪਰਵਾਸੀਆਂ ਨਾਲ ਦਰਦਨਾਕ ਹਾਦਸਾ, 14 ਲੋਕਾਂ ਦੀ ਮੌਤ ਭਾਰਤ 'ਚ ਕੋਰੋਨਾ ਨੂੰ ਨਹੀਂ ਲੱਗੀ ਬਰੇਕ, ਪੌਣੇ ਲੱਖ ਤੋਂ ਵਧੇ ਕੇਸ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?
Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ
Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ
Punjab News: ਪੰਜਾਬ 'ਚ ਅੱਜ ਫਿਰ ਲੱਗੇਗਾ ਲੰਬਾ ਬਿਜਲੀ ਕੱਟ, 8 ਘੰਟੇ ਬੱਤੀ ਰਹੇਗੀ ਗੁੱਲ; ਜਾਣੋ ਕਿਹੜੇ-ਕਿਹੜੇ ਇਲਾਕੇ ਅਤੇ ਪਿੰਡ ਸ਼ਾਮਲ...
ਪੰਜਾਬ 'ਚ ਅੱਜ ਫਿਰ ਲੱਗੇਗਾ ਲੰਬਾ ਬਿਜਲੀ ਕੱਟ, 8 ਘੰਟੇ ਬੱਤੀ ਰਹੇਗੀ ਗੁੱਲ; ਜਾਣੋ ਕਿਹੜੇ-ਕਿਹੜੇ ਇਲਾਕੇ ਅਤੇ ਪਿੰਡ ਸ਼ਾਮਲ...
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Embed widget