ਪੜਚੋਲ ਕਰੋ

ਲੌਕਡਾਊਨ ਦੌਰਾਨ ਪਿਆਕੜਾਂ ਲਈ ਖੁਸ਼ਖਬਰੀ!

ਤਾਲਾਬੰਦੀ ਦੌਰਾਨ ਸ਼ਰਾਬ ਦੇ ਠੇਕੇ ਖੁੱਲ੍ਹੇ ਹੋਣੇ ਚਾਹੀਦੇ ਹਨ ਜਾਂ ਨਹੀਂ, ਇਸ ਬਾਰੇ ਕਾਫੀ ਬਹਿਸ ਚੱਲ ਰਹੀ ਹੈ। ਕੁਝ ਸੂਬਿਆਂ ਦੀਆਂ ਸਰਕਾਰਾਂ ਨੇ ਵੀ ਠੇਕੇ ਖੁੱਲ੍ਹੇ ਰੱਖੇ ਹਨ ਪਰ ਇਸ ਬਾਰੇ ਲੋਕਾਂ ਦੀ ਵੱਖ-ਵੱਖ ਰਾਏ ਹਨ। ਇਹ ਮੁੱਦਾ ਇੱਕ ਵਾਰ ਮੁੜ ਚਰਚਾ ਵਿੱਚ ਆ ਗਿਆ ਹੈ ਜਦੋਂ ਅਦਾਕਾਰ ਰਿਸ਼ੀ ਕਪੂਰ ਨੇ ਇਸ ਬਾਰੇ ਆਪਣੇ ਵਿਚਾਰ ਦੱਸੇ।

ਮੁੰਬਈ: ਤਾਲਾਬੰਦੀ ਦੌਰਾਨ ਸ਼ਰਾਬ ਦੇ ਠੇਕੇ ਖੁੱਲ੍ਹੇ ਹੋਣੇ ਚਾਹੀਦੇ ਹਨ ਜਾਂ ਨਹੀਂ, ਇਸ ਬਾਰੇ ਕਾਫੀ ਬਹਿਸ ਚੱਲ ਰਹੀ ਹੈ। ਕੁਝ ਸੂਬਿਆਂ ਦੀਆਂ ਸਰਕਾਰਾਂ ਨੇ ਵੀ ਠੇਕੇ ਖੁੱਲ੍ਹੇ ਰੱਖੇ ਹਨ ਪਰ ਇਸ ਬਾਰੇ ਲੋਕਾਂ ਦੀ ਵੱਖ-ਵੱਖ ਰਾਏ ਹਨ। ਇਹ ਮੁੱਦਾ ਇੱਕ ਵਾਰ ਮੁੜ ਚਰਚਾ ਵਿੱਚ ਆ ਗਿਆ ਹੈ ਜਦੋਂ ਅਦਾਕਾਰ ਰਿਸ਼ੀ ਕਪੂਰ ਨੇ ਇਸ ਬਾਰੇ ਆਪਣੇ ਵਿਚਾਰ ਦੱਸੇ।
ਰਿਸ਼ੀ ਕਪੂਰ ਦਾ ਮੰਨਣਾ ਹੈ ਕਿ ਸਰਕਾਰ ਨੂੰ ਤਾਲਾਬੰਦੀ ਦੌਰਾਨ ਸ਼ਰਾਬ ਦੇ ਠੇਕਿਆਂ ਤੇ ਦੁਕਾਨਾਂ ਨੂੰ ਖੁੱਲ੍ਹਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ। ਟਵਿੱਟਰ ’ਤੇ ਰਿਸ਼ੀ ਕਪੂਰ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਉਨ੍ਹਾਂ ਨੂੰ ਗਲਤ ਨਾ ਸਮਝਿਆ ਜਾਵੇ। ਆਦਮੀ ਘਰ ’ਤੇ ਹੈ, ਬਾਹਰਲੇ ਮਾਹੌਲ ਨੂੰ ਲੈ ਕੇ ਤਣਾਅ ’ਚ ਹੈ, ਭਵਿੱਖ ਬਾਰੇ ਕੁਝ ਪਤਾ ਨਹੀਂ। ਪੁਲਿਸ ਵਾਲਿਆਂ, ਡਾਕਟਰਾਂ ਤੇ ਆਮ ਨਾਗਰਿਕਾਂ ਨੂੰ ਕੁਝ ਰਾਹਤ ਦੀ ਲੋੜ ਤਾਂ ਹੈ ਹੀ। ਬਲੈਕ ਵਿੱਚ ਤਾਂ ਵੈਸੇ ਵੀ ਮਿਲ ਹੀ ਰਹੀ ਹੈ। ਸ਼ਰਾਬ ਪੀਣ ਵਾਲਿਆਂ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਰਿਸ਼ੀ ਨੇ ਕਿਹਾ ਕਿ ਨਿਰਾਸ਼ਾ ਕਾਰਨ ਕਈ ਵਿਅਕਤੀ ਡਿਪਰੈਸ਼ਨ ਦਾ ਸ਼ਿਕਾਰ ਵੀ ਹੋ ਸਕਦੇ ਹਨ। ਵੈਸੇ ਵੀ ਰਾਜ ਸਰਕਾਰਾਂ ਨੂੰ ਐਕਸਾਈਜ਼ ਤੋਂ ਡਿਊਟੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਵਿੱਚ ਇਸ ਨੂੰ ਕਾਨੂੰਨੀ ਤੌਰ ’ਤੇ ਲੋਕਾਂ ਨੂੰ ਖ਼ਰੀਦਣ ਦਿੱਤਾ ਜਾਵੇ। ਰਿਸ਼ੀ ਦੇ ਟਵੀਟ ’ਤੇ ਕਈ ਲੋਕਾਂ ਨੇ ਉਨ੍ਹਾਂ ਨੂੰ ਟ੍ਰੋਲ ਵੀ ਕੀਤਾ।

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਨਿਕ ਫੇਰਬਦਲ, 5 IAS ਅਤੇ 6 PCS ਅਫਸਰਾਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 5 IAS ਅਤੇ 6 PCS ਅਫਸਰਾਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
BSP 'ਚ ਭੱਖੀ ਸਿਆਸਤ, ਇੱਕ ਹੋਰ ਆਗੂ ਨੇ ਛੱਡੀ ਪਾਰਟੀ; ਮੱਚੀ ਹਲਚਲ
BSP 'ਚ ਭੱਖੀ ਸਿਆਸਤ, ਇੱਕ ਹੋਰ ਆਗੂ ਨੇ ਛੱਡੀ ਪਾਰਟੀ; ਮੱਚੀ ਹਲਚਲ
BRICS ਦੇ ਲਈ ਦਿੱਲੀ ਪਹੁੰਚੇ ਪੁਤਿਨ, ਅੱਜ PM ਮੋਦੀ ਨਾਲ ਮੀਟਿੰਗ, ਜਾਣੋ ਕੀ ਰਹੇਗਾ ਸ਼ਡਿਊਲ
BRICS ਦੇ ਲਈ ਦਿੱਲੀ ਪਹੁੰਚੇ ਪੁਤਿਨ, ਅੱਜ PM ਮੋਦੀ ਨਾਲ ਮੀਟਿੰਗ, ਜਾਣੋ ਕੀ ਰਹੇਗਾ ਸ਼ਡਿਊਲ
Girls Hostel ਦੇ ਬਾਥਰੂਮ 'ਚ ਮਿਲਿਆ ਮੋਬਾਈਲ, ਕੈਮਰਾ ਸੀ ਆਨ... ਵਿਦਿਆਰਥਣਾਂ ਨੇ ਮਹਿਲਾ ਵਾਰਡਨ 'ਤੇ ਲਗਾਏ ਆਰੋਪ 
Girls Hostel ਦੇ ਬਾਥਰੂਮ 'ਚ ਮਿਲਿਆ ਮੋਬਾਈਲ, ਕੈਮਰਾ ਸੀ ਆਨ... ਵਿਦਿਆਰਥਣਾਂ ਨੇ ਮਹਿਲਾ ਵਾਰਡਨ 'ਤੇ ਲਗਾਏ ਆਰੋਪ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ ਤੋਂ ਆਏ 104 ਸਿੱਖ ਸ਼ਰਧਾਲੂ ਏਅਰਪੋਰਟ 'ਤੇ ਰੋਕੇ, 12 ਘੰਟੇ ਰੋਕੇ; ਵੀਜ਼ੇ ਤੋਂ ਬਾਵਜੂਦ ਨਹੀਂ ਮਿਲੀ ਇਜਾਜ਼ਤ
ਪਾਕਿਸਤਾਨ ਤੋਂ ਆਏ 104 ਸਿੱਖ ਸ਼ਰਧਾਲੂ ਏਅਰਪੋਰਟ 'ਤੇ ਰੋਕੇ, 12 ਘੰਟੇ ਰੋਕੇ; ਵੀਜ਼ੇ ਤੋਂ ਬਾਵਜੂਦ ਨਹੀਂ ਮਿਲੀ ਇਜਾਜ਼ਤ
ਚੋਣਾਂ ਨੂੰ ਲੈਕੇ ਕਾਂਗਰਸ ਹਾਈਕਮਾਨ ਦੀ ਰਣਨੀਤੀ, ਹੋ ਸਕਦਾ ਵੱਡਾ ਫੇਰਬਦਲ
ਚੋਣਾਂ ਨੂੰ ਲੈਕੇ ਕਾਂਗਰਸ ਹਾਈਕਮਾਨ ਦੀ ਰਣਨੀਤੀ, ਹੋ ਸਕਦਾ ਵੱਡਾ ਫੇਰਬਦਲ
ਲਗਾਤਾਰ 4 ਦਿਨ ਬੈਂਕ ਬੰਦ! ਹੜਤਾਲ 'ਤੇ ਜਾ ਰਹੇ ਮੁਲਾਜ਼ਮ
ਲਗਾਤਾਰ 4 ਦਿਨ ਬੈਂਕ ਬੰਦ! ਹੜਤਾਲ 'ਤੇ ਜਾ ਰਹੇ ਮੁਲਾਜ਼ਮ
ਅੰਮ੍ਰਿਤਸਰ 'ਚ ਅੱਜ ਚੱਕਾ ਜਾਮ, ਲੁਧਿਆਣਾ 'ਚ ਡਾ. ਅੰਬੇਡਕਰ ਦੇ ਅਪਮਾਨ ਦਾ ਵਿਰੋਧ; ਭੰਡਾਰੀ ਪੁੱਲ ਤੋਂ ਤਿੰਨ ਘੰਟੇ ਤੱਕ ਬੰਦ ਰਹੇਗੀ ਆਵਾਜਾਈ
ਅੰਮ੍ਰਿਤਸਰ 'ਚ ਅੱਜ ਚੱਕਾ ਜਾਮ, ਲੁਧਿਆਣਾ 'ਚ ਡਾ. ਅੰਬੇਡਕਰ ਦੇ ਅਪਮਾਨ ਦਾ ਵਿਰੋਧ; ਭੰਡਾਰੀ ਪੁੱਲ ਤੋਂ ਤਿੰਨ ਘੰਟੇ ਤੱਕ ਬੰਦ ਰਹੇਗੀ ਆਵਾਜਾਈ
ਕੈਨੇਡਾ 'ਚ ਬਿਨਾਂ ਸਟੱਡੀ ਵੀਜ਼ਾ ਤੋਂ ਪੜ੍ਹ ਸਕਣਗੇ ਪੰਜਾਬੀ, ਨੌਕਰੀ ਛੱਡਣ ਦੀ ਲੋੜ ਨਹੀਂ; PR 'ਚ ਵੀ ਮਿਲੇਗਾ ਫਾਇਦਾ
ਕੈਨੇਡਾ 'ਚ ਬਿਨਾਂ ਸਟੱਡੀ ਵੀਜ਼ਾ ਤੋਂ ਪੜ੍ਹ ਸਕਣਗੇ ਪੰਜਾਬੀ, ਨੌਕਰੀ ਛੱਡਣ ਦੀ ਲੋੜ ਨਹੀਂ; PR 'ਚ ਵੀ ਮਿਲੇਗਾ ਫਾਇਦਾ
ਪੰਜਾਬ 'ਚ ਫਿਰ ਕੜਾਕੇ ਦੀ ਗਰਮੀ ਤੋਂ ਪਰੇਸ਼ਾਨ ਲੋਕ, ਦੋ ਦਿਨ ਭਾਰੀ ਮੀਂਹ ਦਾ ਅਲਰਟ; ਜਾਣੋ

Embed widget