ਪੜਚੋਲ ਕਰੋ

ਭਲਕ ਤੋਂ ਦੁੱਧ ਤੋਂ ਲੈ ਕੇ TV-AC ਤੱਕ ਮਹਿੰਗੀਆਂ ਹੋ ਰਹੀਆਂ ਕਈ ਵਸਤਾਂ, ਦੇਖੋ ਪੂਰੀ ਲਿਸਟ

ਨਵੇਂ ਵਿੱਤੀ ਵਰ੍ਹੇ ਵਿੱਚ ਦੁੱਧ, ਬਿਜਲੀ, ਏਅਰ ਕੰਡੀਸ਼ਨਰ, ਮੋਟਰਸਾਈਕਲ, ਸਮਾਰਟਫ਼ੋਨ ਅਤੇ ਹਵਾਈ ਸਫਰ ਵੀ ਮਹਿੰਗਾ ਹੋਣ ਵਾਲਾ ਹੈ। ਇਲੈਕਟ੍ਰੌਨਿਕ ਉਪਕਰਨਾਂ ਦੇ ਭਾਅ ਵੀ ਨਵੇਂ ਵਿੱਤੀ ਵਰ੍ਹੇ ਵਿੱਚ ਵੱਧ ਜਾਣਗੇ।

ਨਵੀਂ ਦਿੱਲੀ: ਪਹਿਲੀ ਅਪ੍ਰੈਲ ਨੂੰ ਰੋਜ਼ਾਨਾ ਵਰਤੋਂ ਵਾਲੀਆਂ ਕਈ ਚੀਜ਼ਾਂ ਦੀਆਂ ਕੀਮਤਾਂ ਵੱਧਣ ਜਾ ਰਹੀਆਂ ਹਨ। ਨਵੇਂ ਵਿੱਤੀ ਵਰ੍ਹੇ ਵਿੱਚ ਦੁੱਧ, ਬਿਜਲੀ, ਏਅਰ ਕੰਡੀਸ਼ਨਰ, ਮੋਟਰਸਾਈਕਲ, ਸਮਾਰਟਫ਼ੋਨ ਅਤੇ ਹਵਾਈ ਸਫਰ ਵੀ ਮਹਿੰਗਾ ਹੋਣ ਵਾਲਾ ਹੈ। ਇਲੈਕਟ੍ਰੌਨਿਕ ਉਪਕਰਨਾਂ ਦੇ ਭਾਅ ਵੀ ਨਵੇਂ ਵਿੱਤੀ ਵਰ੍ਹੇ ਵਿੱਚ ਵੱਧ ਜਾਣਗੇ। ਆਓ ਤੁਹਾਨੂੰ ਵੀ ਦੱਸਦੇ ਹਾਂ ਕਿ 1 ਅਪ੍ਰੈਲ 2021 ਤੋਂ ਕਿਹੜੀਆਂ ਕਿਹੜੀਆਂ ਚੀਜ਼ਾਂ ਨਾਲ ਆਮ ਆਦਮੀ ਨੂੰ ਹੋਰ ਵੀ ਝਟਕਾ ਲੱਗਣ ਵਾਲਾ ਹੈ।

ਟੈਲੀਵਿਜ਼ਨ ਮਹਿੰਗੇ: ਬੀਤੇ ਅੱਠ ਮਹੀਨਿਆਂ ਵਿੱਚ ਟੀਵੀ ਦੀਆਂ ਕੀਮਤਾਂ ਤਿੰਨ ਤੋਂ ਚਾਰ ਹਜ਼ਾਰ ਰੁਪਏ ਤੱਕ ਵੱਧ ਗਈਆਂ ਹਨ। ਪਰ ਹੁਣ ਇੱਕ ਅਪ੍ਰੈਲ ਤੋਂ ਟੀਵੀ ਦੀਆਂ ਕੀਮਤਾਂ ਵਿੱਚ ਦੋ ਤੋਂ ਤਿੰਨ ਹਜ਼ਾਰ ਰੁਪਏ ਹੋਰ ਵਾਧਾ ਹੋ ਜਾਵੇਗਾ। ਟੀਵੀ ਨਿਰਮਾਤਾਵਾਂ ਨੇ ਪੀਐਲਆਈ ਸਕੀਮ ਲਿਆਉਣ ਦੀ ਮੰਗ ਕੀਤੀ ਹੈ।

ਏਸੀ ਤੇ ਫਰਿੱਜ: ਪਹਿਲੀ ਅਪ੍ਰੈਲ ਤੋਂ ਏਸੀ ਅਤੇ ਫਰਿੱਜ ਵੀ ਮਹਿੰਗੇ ਹੋ ਰਹੇ ਹਨ। ਨਿਰਮਾਣ ਕੰਪਨੀਆਂ ਦਾ ਕਹਿਣਾ ਹੈ ਕਿ ਕੱਚੇ ਮਾਲ ਦੀਆਂ ਕੀਮਤਾਂ ਵਧਣ ਕਾਰਨ ਉਨ੍ਹਾਂ ਨੂੰ ਫਰਿੱਜ-ਏਸੀ ਦੀਆਂ ਕੀਮਤਾਂ ਵਧਾਉਣੀਆਂ ਪੈਣਗੀਆਂ।

ਹਵਾਈ ਸਫਰ ਮਹਿੰਗਾ: ਘਰੇਲੂ ਉਡਾਨਾਂ ਦੇ ਕਿਰਾਏ ਨੂੰ ਪੰਜ ਫ਼ੀਸਦ ਵਧਾਉਣ ਦਾ ਫੈਸਲਾ ਕੇਂਦਰ ਸਰਕਾਰ ਨੇ ਕੀਤਾ ਹੈ। ਇਸ ਦੇ ਨਾਲ ਹੀ ਏਵੀਏਸ਼ਨ ਸਕਿਉਰਿਟੀ ਫੀਸ ਵੀ ਵਧੇਗੀ। ਡੋਮੈਸਟਿਕ ਫਲਾਈਟਸ ਲਈ ਸੁਰੱਖਿਆ ਫੀਸ 160 ਰੁਪਏ ਤੋਂ ਵੱਧ ਕੇ 200 ਰੁਪਏ ਹੋ ਜਾਵੇਗੀ, ਜਦਕਿ ਕੌਮਾਂਤਰੀ ਉਡਾਣਾਂ ਲਈ ਇਹ ਫ਼ੀਸ 5.2 ਡਾਲਰ ਤੋਂ ਵੱਧ ਕੇ 12 ਡਾਲਰ ਹੋ ਜਾਵੇਗੀ।

ਦੁੱਧ ਵੀ ਹੋਵੇਗਾ ਮਹਿੰਗਾ: ਕਿਸਾਨਾਂ ਦਾ ਕਹਿਣਾ ਹੈ ਕਿ ਉਹ ਪਹਿਲੀ ਅਪ੍ਰੈਲ ਤੋਂ ਦੁੱਧ ਦਾ ਭਾਅ ਤਿੰਨ ਰੁਪਏ ਵਧਾ ਸਕਦੇ ਹਨ। ਹੁਣ ਦੁੱਧ 49 ਰੁਪਏ ਪ੍ਰਤੀ ਲੀਟਰ ਵਿਕੇਗਾ।

ਬਿਜਲੀ ਬਿਲਾਂ ਵਿੱਚ ਵਾਧਾ: ਬਿਹਾਰ ਦੀ ਜਨਤਾ ਨੂੰ ਪਹਿਲੀ ਅਪ੍ਰੈਲ ਤੋਂ ਵੱਧ ਬਿਲ ਦੇਣਾ ਪਵੇਗਾ। ਸਾਊਥ ਤੇ ਨੌਰਥ ਬਿਹਾਰ ਪਾਵਰ ਡਿਸਟ੍ਰੀਬਿਊਸ਼ਨ ਕੰਪਨੀ ਨੇ ਆਪਣੀਆਂ ਦਰਾਂ 9-10 ਫ਼ੀਸਦ ਵਧਾਉਣ ਦਾ ਐਲਾਨ ਕੀਤਾ ਹੈ। ਜੇਕਰ ਵਾਧੇ ਨੂੰ ਪ੍ਰਵਾਨਗੀ ਮਿਲ ਗਈ ਤਾਂ ਬਿਜਲੀ ਦੇ ਰੇਟ ਵੀ ਵੱਧ ਜਾਣਗੇ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

April School Holidays 2026: ਬੁੱਧਵਾਰ-ਸ਼ੁੱਕਰਵਾਰ ਸਣੇ ਅਪ੍ਰੈਲ ਮਹੀਨੇ ਇੰਨੇ ਦਿਨ ਰਹਿਣਗੀਆਂ ਛੁੱਟੀਆਂ, ਜਾਣੋ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਕਦੋਂ-ਕਦੋਂ ਰਹਿਣਗੇ ਬੰਦ?
ਬੁੱਧਵਾਰ-ਸ਼ੁੱਕਰਵਾਰ ਸਣੇ ਅਪ੍ਰੈਲ ਮਹੀਨੇ ਇੰਨੇ ਦਿਨ ਰਹਿਣਗੀਆਂ ਛੁੱਟੀਆਂ, ਜਾਣੋ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਕਦੋਂ-ਕਦੋਂ ਰਹਿਣਗੇ ਬੰਦ?
ਜਹਾਜ਼ ਦੇ ਟਾਇਲਟ 'ਤੇ 'Danger' ਲਿਖੇ ਟਿਸ਼ੂ ਪੇਪਰ ਮਿਲਣ ਨਾਲ ਮੱਚਿਆ ਹੜਕੰਪ
ਜਹਾਜ਼ ਦੇ ਟਾਇਲਟ 'ਤੇ 'Danger' ਲਿਖੇ ਟਿਸ਼ੂ ਪੇਪਰ ਮਿਲਣ ਨਾਲ ਮੱਚਿਆ ਹੜਕੰਪ
ਹਿਮਾਚਲ ਸਰਕਾਰ ਦਾ ਯੂ-ਟਰਨ, ਸਰਕਾਰ ਨੇ ਐਂਟਰੀ ਫੀਸ ਕੀਤੀ 100 ਰੁਪਏ, ਗੁਆਂਢੀਆਂ ਨੂੰ ਵੀ ਮਿਲੇਗਾ ਰਾਹਤ; ਜਾਣੋ ਨਵੇਂ ਫੈਸਲੇ
ਹਿਮਾਚਲ ਸਰਕਾਰ ਦਾ ਯੂ-ਟਰਨ, ਸਰਕਾਰ ਨੇ ਐਂਟਰੀ ਫੀਸ ਕੀਤੀ 100 ਰੁਪਏ, ਗੁਆਂਢੀਆਂ ਨੂੰ ਵੀ ਮਿਲੇਗਾ ਰਾਹਤ; ਜਾਣੋ ਨਵੇਂ ਫੈਸਲੇ
Weather Report: ਤੇਜ਼-ਤੂਫ਼ਾਨ, ਮੀਂਹ ਸਣੇ ਗੜ੍ਹੇਮਾਰੀ ਦਾ ਅਲਰਟ, 17 ਸੂਬਿਆਂ 'ਤੇ ਭਾਰੀ ਪਏਗਾ ਬਦਲਦਾ ਮੌਸਮ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਤੇਜ਼-ਤੂਫ਼ਾਨ, ਮੀਂਹ ਸਣੇ ਗੜ੍ਹੇਮਾਰੀ ਦਾ ਅਲਰਟ, 17 ਸੂਬਿਆਂ 'ਤੇ ਭਾਰੀ ਪਏਗਾ ਬਦਲਦਾ ਮੌਸਮ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Plane Crash: ਵੱਡਾ ਹਾਦਸਾ, ਜਹਾਜ਼ ਕ੍ਰੈਸ਼ 'ਚ 29 ਲੋਕਾਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Plane Crash: ਵੱਡਾ ਹਾਦਸਾ, ਜਹਾਜ਼ ਕ੍ਰੈਸ਼ 'ਚ 29 ਲੋਕਾਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ, ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ; 11 ਰੁਪਏ ਪ੍ਰਤੀ ਲੀਟਰ ਤੱਕ ਵਧੇ ਰੇਟ
ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ, ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ; 11 ਰੁਪਏ ਪ੍ਰਤੀ ਲੀਟਰ ਤੱਕ ਵਧੇ ਰੇਟ
US ਦੀ 18 ਕੰਪਨੀਆਂ ਨੂੰ ਦਹਿਲਾਉਣ ਦੀ ਈਰਾਨ ਨੇ ਦਿੱਤੀ ਧਮਕੀ, ਗੁੱਸੇ 'ਚ ਭੜਕੇ ਅਮਰੀਕਾ ਨੇ ਵੀ ਕੀਤਾ ਪਲਟਵਾਰ
US ਦੀ 18 ਕੰਪਨੀਆਂ ਨੂੰ ਦਹਿਲਾਉਣ ਦੀ ਈਰਾਨ ਨੇ ਦਿੱਤੀ ਧਮਕੀ, ਗੁੱਸੇ 'ਚ ਭੜਕੇ ਅਮਰੀਕਾ ਨੇ ਵੀ ਕੀਤਾ ਪਲਟਵਾਰ
ਜਹਾਜ਼ ਦੇ ਟਾਇਲਟ 'ਤੇ 'Danger' ਲਿਖੇ ਟਿਸ਼ੂ ਪੇਪਰ ਮਿਲਣ ਨਾਲ ਮੱਚਿਆ ਹੜਕੰਪ
ਜਹਾਜ਼ ਦੇ ਟਾਇਲਟ 'ਤੇ 'Danger' ਲਿਖੇ ਟਿਸ਼ੂ ਪੇਪਰ ਮਿਲਣ ਨਾਲ ਮੱਚਿਆ ਹੜਕੰਪ
ਮੁਹਾਲੀ 'ਚ ਏਅਰਪੋਰਟ ਨੇੜੇ ਵਾਪਰਿਆ ਵੱਡਾ ਹਾਦਸਾ, ਅਚਾਨਕ ਕਾਰ ਅੱਗ ਆਈ ਕਾਰ; ਮੱਚਿਆ ਚੀਕ ਚੀਹਾੜਾ
ਮੁਹਾਲੀ 'ਚ ਏਅਰਪੋਰਟ ਨੇੜੇ ਵਾਪਰਿਆ ਵੱਡਾ ਹਾਦਸਾ, ਅਚਾਨਕ ਕਾਰ ਅੱਗ ਆਈ ਕਾਰ; ਮੱਚਿਆ ਚੀਕ ਚੀਹਾੜਾ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕੱਲ੍ਹ ਤੋਂ ਹਨੇਰੀ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕੱਲ੍ਹ ਤੋਂ ਹਨੇਰੀ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਹਿਮਾਚਲ ਸਰਕਾਰ ਦਾ ਯੂ-ਟਰਨ, ਸਰਕਾਰ ਨੇ ਐਂਟਰੀ ਫੀਸ ਕੀਤੀ 100 ਰੁਪਏ, ਗੁਆਂਢੀਆਂ ਨੂੰ ਵੀ ਮਿਲੇਗਾ ਰਾਹਤ; ਜਾਣੋ ਨਵੇਂ ਫੈਸਲੇ
ਹਿਮਾਚਲ ਸਰਕਾਰ ਦਾ ਯੂ-ਟਰਨ, ਸਰਕਾਰ ਨੇ ਐਂਟਰੀ ਫੀਸ ਕੀਤੀ 100 ਰੁਪਏ, ਗੁਆਂਢੀਆਂ ਨੂੰ ਵੀ ਮਿਲੇਗਾ ਰਾਹਤ; ਜਾਣੋ ਨਵੇਂ ਫੈਸਲੇ
ਅੱਜ ਤੋਂ ਚੰਡੀਗੜ੍ਹੀਆਂ ਨੂੰ ਲੱਗੇਗਾ ਮਹਿੰਗਾਈ ਦਾ ਝਟਕਾ, ਬਿਜਲੀ, ਪਾਣੀ ਤੋਂ ਲੈਕੇ ਆਹ ਸਾਰੀਆਂ ਚੀਜ਼ਾਂ ਹੋਈਆਂ ਮਹਿੰਗੀਆਂ; ਜਾਣ ਲਓ ਨਵੇਂ Rate
ਅੱਜ ਤੋਂ ਚੰਡੀਗੜ੍ਹੀਆਂ ਨੂੰ ਲੱਗੇਗਾ ਮਹਿੰਗਾਈ ਦਾ ਝਟਕਾ, ਬਿਜਲੀ, ਪਾਣੀ ਤੋਂ ਲੈਕੇ ਆਹ ਸਾਰੀਆਂ ਚੀਜ਼ਾਂ ਹੋਈਆਂ ਮਹਿੰਗੀਆਂ; ਜਾਣ ਲਓ ਨਵੇਂ Rate
Embed widget