ਪੜਚੋਲ ਕਰੋ

ਭਿਆਨਕ ਹਾਦਸੇ ਦਾ ਵੀਡੀਓ ਵਾਇਰਲ, ਕਾਰ ਨੇ ਟੱਕਰ ਮਾਰ ਸ਼ਖਸ ਨੂੰ ਅੱਠ ਫੁੱਟ ਉਛਲਿਆ

ਕੁਰੂਕਸ਼ੇਤਰ: ਹਰਿਆਣਾ ਦੀ ਧਰਮ ਨਗਰੀ ਕਹੇ ਜਾਣ ਵਾਲੇ ਕੁਰੂਕਸ਼ੇਤਰ ‘ਚ ਤੇਜ਼ ਰਫਤਾਰ ਕਾਰ ਨੇ ਸਾਈਕਲ ਨੂੰ ਟੱਕਰ ਮਾਰੀ। ਇਸ ਕਾਰਨ ਸਾਈਕਲ ਸਵਾਰ ਕਰੀਬ 8 ਫੁੱਟ ਤਕ ਉਛਲਿਆ। ਘਟਨਾ ਮੋਹਨ ਨਗਰ ਦੀ ਹੈ, ਜਿਸ ’ਚ ਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਟੱਕਰ ਦੀ ਘਟਨਾ ਨੇੜੇ ਲੱਗੇ ਸੀਸੀਟੀਵੀ ‘ਚ ਕੈਦ ਹੋ ਗਈ। ਭਿਆਨਕ ਹਾਦਸੇ ਦਾ ਵੀਡੀਓ ਵਾਇਰਲ, ਕਾਰ ਨੇ ਟੱਕਰ ਮਾਰ ਸ਼ਖਸ ਨੂੰ ਅੱਠ ਫੁੱਟ ਉਛਲਿਆ ਫੁਟੇਜ਼ ‘ਚ ਸਾਫ ਨਜ਼ਰ ਆ ਰਿਹਾ ਹੈ ਕਿ ਸਾਈਕਲ ਸਵਾਰ ਸੜਕ ਪਾਰ ਕਰ ਰਿਹਾ ਸੀ ਜਦੋਂ ਇੱਕ ਤੇਜ਼ ਰਫਤਾਰ ਸਵਿਫਟ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਹ ਵੀਡੀਓ ਜ਼ਿਲ੍ਹੇ ‘ਚ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਭਿਆਨਕ ਹਾਦਸੇ ਦਾ ਵੀਡੀਓ ਵਾਇਰਲ, ਕਾਰ ਨੇ ਟੱਕਰ ਮਾਰ ਸ਼ਖਸ ਨੂੰ ਅੱਠ ਫੁੱਟ ਉਛਲਿਆ ਇਸ ਤੋਂ ਬਾਅਦ ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਮੌਕੇ ‘ਤੇ ਪਹੁੰਚ ਕੇ ਸੀਸੀਟੀਵੀ ਦੇ ਅਧਾਰ ‘ਤੇ ਜਾਂਚ ‘ਚ ਲੱਗ ਗਈ ਹੈ।

ਟਾਪ ਹੈਡਲਾਈਨ

ਕਾਂਗਰਸ ਦੀਆਂ ਵਧੀਆਂ ਮੁਸ਼ਕਿਲਾਂ, ਸੂਬਾ ਇੰਚਾਰਜ ਦੇ ਕਰੀਬੀਆਂ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਕਾਂਗਰਸ ਦੀਆਂ ਵਧੀਆਂ ਮੁਸ਼ਕਿਲਾਂ, ਸੂਬਾ ਇੰਚਾਰਜ ਦੇ ਕਰੀਬੀਆਂ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਪਟਰੀ ਤੋਂ ਉਤਰੀ ਕੋਲਕਾਤਾ-ਸੈਰਾਂਗ ਰੇਲ, ਕਈ ਹੋਏ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਪਟਰੀ ਤੋਂ ਉਤਰੀ ਕੋਲਕਾਤਾ-ਸੈਰਾਂਗ ਰੇਲ, ਕਈ ਹੋਏ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
Govt Holiday: ਮੁਲਾਜ਼ਮਾਂ ਦੀ ਲੱਗੀ ਮੌਜ, 16 ਨਵੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ, CM ਰੇਖਾ ਨੇ ਛੁੱਟੀ ਦਾ ਕੀਤਾ ਐਲਾਨ...
ਮੁਲਾਜ਼ਮਾਂ ਦੀ ਲੱਗੀ ਮੌਜ, 16 ਨਵੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ, CM ਰੇਖਾ ਨੇ ਛੁੱਟੀ ਦਾ ਕੀਤਾ ਐਲਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 140 ਅਫਸਰਾਂ ਦੇ ਟਰਾਂਸਫਰ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 140 ਅਫਸਰਾਂ ਦੇ ਟਰਾਂਸਫਰ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣ ਕਮਿਸ਼ਨ ਨੇ ਪੰਜਾਬ ਸਣੇ 5 ਸੂਬਿਆਂ ਲਈ ਹਿਦਾਇਤਾਂ ਕੀਤੀਆਂ ਜਾਰੀ, ਜਾਣੋ
ਚੋਣ ਕਮਿਸ਼ਨ ਨੇ ਪੰਜਾਬ ਸਣੇ 5 ਸੂਬਿਆਂ ਲਈ ਹਿਦਾਇਤਾਂ ਕੀਤੀਆਂ ਜਾਰੀ, ਜਾਣੋ
Embed widget