ਪੜਚੋਲ ਕਰੋ

ਐਨਡੀਏ ‘ਚ ਫੁੱਟ ਮਹਾਰਾਸ਼ਟਰ ਤੋਂ ਝਾਰਖੰਡ ਪਹੁੰਚੀ, LJP ਨੇ ਬੀਜੇਪੀ ਨੂੰ ਦਿੱਤਾ ਝਟਕਾ

ਮਹਾਰਾਸ਼ਟਰ ‘ਚ ਬੀਜੇਪੀ ਤੇ ਸ਼ਿਵ ਸੈਨਾ ਦੀ 30 ਸਾਲ ਪੁਰਾਣੀ ਦੋਸਤੀ ਖ਼ਤਮ ਹੋਣ ਦੇ ਜ਼ਖ਼ਮ ਅਜੇ ਭਰੇ ਸੀ ਕਿ ਬੀਜੇਪੀ ਨੂੰ ਇੱਕ ਹੋਰ ਝਟਕਾ ਝਾਰਖੰਡ ‘ਚ ਮਿਲਿਆ ਹੈ। ਝਾਰਖੰਡ ‘ਚ ਵਿਧਾਨ ਸਭਾ ਚੋਣਾਂ ‘ਚ ਕੱਲ੍ਹ ਆਜਸੂ ਨੇ ਤੇ ਅੱਜ ਐਲਜੇਪੀ ਨੇ ਸੂਬੇ ‘ਚ ਗਠਬੰਧਨ ਨਾਲ ਰਿਸ਼ਤਾ ਤੋੜ ਲਿਆ ਹੈ।

ਝਾਰਖੰਡ ਚੋਣਾਂ: ਮਹਾਰਾਸ਼ਟਰ ‘ਚ ਬੀਜੇਪੀ ਤੇ ਸ਼ਿਵ ਸੈਨਾ ਦੀ 30 ਸਾਲ ਪੁਰਾਣੀ ਦੋਸਤੀ ਖ਼ਤਮ ਹੋਣ ਦੇ ਜ਼ਖ਼ਮ ਅਜੇ ਭਰੇ ਸੀ ਕਿ ਬੀਜੇਪੀ ਨੂੰ ਇੱਕ ਹੋਰ ਝਟਕਾ ਝਾਰਖੰਡ ‘ਚ ਮਿਲਿਆ ਹੈ। ਝਾਰਖੰਡ ‘ਚ ਵਿਧਾਨ ਸਭਾ ਚੋਣਾਂ ‘ਚ ਕੱਲ੍ਹ ਆਜਸੂ ਨੇ ਤੇ ਅੱਜ ਐਲਜੇਪੀ ਨੇ ਸੂਬੇ ‘ਚ ਗਠਬੰਧਨ ਨਾਲ ਰਿਸ਼ਤਾ ਤੋੜ ਲਿਆ ਹੈ। ਐਲਜੇਪੀ ਨੇ 50 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ ਕੀਤਾ ਹੈ। ਐਨਡੀਏ ‘ਚ ਮਹਾਰਾਸ਼ਟਰ ਤੋਂ ਸ਼ੁਰੂ ਹੋਈ ਤਰੇੜ ਜਿਵੇਂ ਹੀ ਝਾਰਖੰਡ ਤਕ ਪਹੁੰਚੀ, ਸਿਆਸੀ ਗਲਿਆਰਿਆਂ ‘ਚ ਇਸ ਨੂੰ ਬੀਜੇਪੀ ਲਈ ਬੁਰਾ ਮੰਨਿਆ ਜਾਣ ਲੱਗਿਆ। ਝਾਰਖੰਡ ‘ਚ ਬੀਜੇਪੀ ਦੇ ਸਾਥੀਆਂ ‘ਚ ਫੁੱਟ ਪੈ ਗਈ। ਮੰਗ ਮੁਤਾਬਕ ਸੀਟਾਂ ਨਾ ਮਿਲਣ ਕਰਕੇ ਆਜਸੂ ਮੁਖੀ ਸੁਦੇਸ਼ ਨੇ ਬੀਜੇਪੀ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਇਸ ਤੋਂ ਬਾਅਦ ਪਾਰਟੀ ਨੇ ਇਕੱਲਿਆਂ ਹੀ ਚੋਣਾਂ ਲੜਣ ਦਾ ਫੈਸਲਾ ਕੀਤਾ ਹੈ। ਪਾਰਟੀ ਵਿਧਾਨ ਸਭਾ ਚੋਣਾਂ ਦੀ 81 ਵਿੱਚੋਂ 50 ਸੀਟਾਂ ‘ਤੇ ਆਪਣੇ ਉਮੀਦਵਾਰ ਉਤਾਰਨ ਦੀ ਤਿਆਰੀ ‘ਚ ਹੈ। ਐਲਜੇਪੀ ਨੇਤਾ ਚਿਰਾਗ ਪਾਸਵਾਨ ਨੇ ਕਿਹਾ ਕਿ ਅੱਜ ਸ਼ਾਮ ਤਕ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ। 81 ਵਿਧਾਨ ਸਭਾ ਸੀਟਾਂ ਲਈ ਪਹਿਲੇ ਗੇੜ ਦੀ ਚੋਣ 30 ਨਵੰਬਰ ਨੂੰ, ਦੂਜੇ ਗੇੜ ਦੀ 7 ਦਸੰਬਰ, ਤੀਜੇ ਗੇੜ ਦੀ ਵੋਟਿੰਗ 12 ਦਸੰਬਰ, ਜਦਕਿ ਚੌਥੇ ਤੇ ਪੰਜਵੇਂ ਗੇੜ ਦੀਆਂ ਚੋਣਾਂ 16 ਤੇ 20 ਦਸੰਬਰ ਨੂੰ ਪੈਣਗੀਆਂ। ਵੋਟਾਂ ਦੀ ਗਿਣਤੀ 23 ਦਸੰਬਰ ਨੂੰ ਹੋਣੀ ਹੈ। ਸੂਬੇ ‘ਚ ਸਰਕਾਰ ਦਾ ਕਾਰਜਕਾਲ 5 ਜਨਵਰੀ ਨੂੰ ਖ਼ਤਮ ਹੋ ਰਿਹਾ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Earthquake: ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget