ਪੜਚੋਲ ਕਰੋ

ਮੋਦੀ ਸਰਕਾਰ ਦਾ ਇੱਕ ਹੋਰ ਭਾਈਵਾਲ ਰੁੱਸਿਆ, ਦਿੱਤਾ ਅਲਟੀਮੇਟਮ

  ਨਵੀਂ ਦਿੱਲ: 2019 ਲੋਕ ਸਭਾ ਚੋਣਾਂ ਤੋਂ ਪਹਿਲਾਂ ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਤੇ ਸ਼ਿਵ ਸੈਨਾ ਮਗਰੋਂ ਹੁਣ ਲੋਕ ਜਨਸ਼ਕਤੀ ਪਾਰਟੀ (ਐਲਜੇਪੀ) ਨੇ ਆਪਣੇ ਮੁੱਦਿਆਂ ਨੂੰ ਮਨਵਾਉਣ ਲਈ ਮੋਦੀ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਉਨ੍ਹਾਂ ਦੀ ਇੱਕ ਨਹੀਂ ਸੁਣ ਰਹੀ। ਟੀਡੀਪੀ ਨੇ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਰਾਜ ਦੀ ਦਰਜਾ ਦਿੱਤੇ ਜਾਣ ਦੀ ਮੰਗ ਕਰਦਿਆਂ ਮੋਦੀ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਖਿੱਚ ਲਿਆ ਹੈ। ਉੱਧਰ ਸਰਕਾਰ ਵਿੱਚ ਰਹਿਣ ਦੇ ਬਾਵਜੂਦ ਸ਼ਿਵ ਸੈਨਾ ਲਗਾਤਾਰ ਪ੍ਰਧਾਨ ਮੰਤਰੀ ’ਤੇ ਨਿਸ਼ਾਨੇ ਸਾਧ ਰਹੀ ਹੈ।
  ਕੀ ਹੈ ਐਲਜੇਪੀ ਦੀ ਮੰਗ
ਮੋਦੀ ਸਰਕਾਰ ਵਿੱਚ ਮੰਤਰੀ ਰਾਮਵਿਲਾਸ ਪਾਸਵਾਨ ਦੀ ਪਾਰਟੀ ਐਲਜੇਪੀ SC/ST ਕਾਨੂੰਨ ਨੂੰ ਪੁਰਾਣੇ ਪ੍ਰਬੰਧਾਂ ਤਹਿਤ ਲਾਗੂ ਕਰਨ ਦੀ ਮੰਗ ਕਰ ਰਹੀ ਹੈ। ਪਾਰਟੀ ਦਾ ਕਹਿਣਾ ਹੈ ਕਿ ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਨੂੰ ਪਲਟ ਕੇ 7 ਅਗਸਤ ਨੂੰ ਆਰਡੀਨੈਂਸ ਲਾਗੂ ਕਰੇ। ਜੇ ਅਜਿਹਾ ਨਹੀਂ ਹੋਇਆ ਤਾਂ 9 ਅਗਸਤ ਨੂੰ ਅੰਦੋਲਨ ਛੇੜਿਆ ਜਾਏਗਾ ਤੇ 2 ਅਪਰੈਲ ਨੂੰ ਹੋਏ ਅੰਦੋਲਨ ਵਰਗੀ ਸਥਿਤੀ ਬਣ ਸਕਦੀ ਹੈ ਜਿਸ ਵਿੱਚ ਦਲਿਤ ਅੰਦੋਲਨ ਦੌਰਾਨ ਹਿੰਸਾ ਹੋਈ ਸੀ। ਉਨ੍ਹਾਂ ਖ਼ਦਸ਼ਾ ਜਤਾਇਆ ਕਿ ਇਸ ਵਾਰ ਦਾ ਅੰਦੋਲਨ ਹੋਰ ਵੀ ਜ਼ਿਆਦਾ ਹਿੰਸਕ ਹੋ ਸਕਦਾ ਹੈ। ਚਿਰਾਗ ਨੇ ਕਿਹਾ ਕਿ ਉਨ੍ਹਾਂ ਦਾ ਕੋਸ਼ਿਸ਼ ਰਹੇਗੀ ਕਿ ਸਰਕਾਰ ਦੇ ਨਾਲ ਰਹਿ ਕੇ ਉਹ ਆਪਣੀ ਗੱਲ ਮਨਵਾਉਣ। ਉਹ ਟੀਡੀਪੀ ਵਰਗਾ ਕੋਈ ਕਦਮ ਨਹੀਂ ਚੁੱਕਣਗੇ। ਉਨ੍ਹਾਂ ਕਿਹਾ ਕਿ ਸਰਕਾਰ ਸਾਡੀ SC/ST ਕਾਨੂੰਨ ’ਤੇ ਗੱਲ ਨਹੀਂ ਸੁਣ ਰਹੀ। ਜੇ ਅਜਿਹਾ ਹੁੰਦਾ ਤਾਂ ਅਪਰੈਲ ਤੋਂ ਹੁਣ ਤਕ ਫੈਸਲਾ ਹੋ ਗਿਆ ਹੁੰਦਾ ਪਰ ਸਾਨੂੰ ਸਾਡੇ ਪ੍ਰਧਾਨ ਮੰਤਰੀ ’ਤੇ ਭਰੋਸਾ ਹੈ। ਉਨ੍ਹਾਂ ਕਿਹਾ ਕਿ SC/ST ਕਾਨੂੰਨ ’ਤੇ ਕਿਤੇ ਨਾ ਕਿਤੇ ਦੇਰ ਹੋਈ ਹੈ, ਜਿਸ ਨਾਲ ਗ਼ਲਤ ਸੰਦੇਸ਼ ਗਿਆ ਹੈ। ਇਸ ਦੇਰ ਨਾਲ ਦਲਿਤ ਸੇਨਾ ਦੇ ਸਬਰ ਦਾ ਬੰਨ੍ਹ ਵੀ ਟੱਟ ਗਿਆ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਅੰਦੋਲਨ ਛੇੜਨ ਦੀ ਨੌਬਤ ਨਹੀਂ ਆਏਗੀ ਤੇ ਪੀਐਮ ਇਸ ਮੁੱਦੇ ’ਤੇ ਕੁਝ ਸਕਾਰਾਤਮਕ ਕਦਮ ਚੁੱਕਣਗੇ।

ਟਾਪ ਹੈਡਲਾਈਨ

ਭਿਵੰਡੀ 'ਚ ਇਮਾਰਤ ਡਿੱਗਣ ਨਾਲ 7 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ
ਭਿਵੰਡੀ 'ਚ ਇਮਾਰਤ ਡਿੱਗਣ ਨਾਲ 7 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ
ਸਿਆਸੀ ਜਗਤ 'ਚ ਪਸਰਿਆ ਮਾਤਮ, ਸਾਬਕਾ ਵਿਧਾਇਕ ਦਾ 52 ਸਾਲ ਦੀ ਉਮਰ 'ਚ ਹੋਇਆ ਦੇਹਾਂਤ
ਸਿਆਸੀ ਜਗਤ 'ਚ ਪਸਰਿਆ ਮਾਤਮ, ਸਾਬਕਾ ਵਿਧਾਇਕ ਦਾ 52 ਸਾਲ ਦੀ ਉਮਰ 'ਚ ਹੋਇਆ ਦੇਹਾਂਤ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Earthquake: ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Embed widget