ਪੜਚੋਲ ਕਰੋ

ਕੋਰੋਨਾ ਤੇ ਲੌਕਡਾਊਨ ਦੇ ਕਹਿਰ ਕਰਕੇ ਰਿਜ਼ਰਵ ਬੈਂਕ ਦਾ ਨਵਾਂ ਫੈਸਲਾ

ਰੈਪੋ ਰੇਟ ਨੂੰ ਘਟਾਉਣ ਨਾਲ ਬੈਂਕਾਂ ਨੂੰ ਆਰਬੀਆਈ ਤੋਂ ਘੱਟ ਵਿਆਜ਼ 'ਤੇ ਕਰਜ਼ਾ ਮਿਲ ਸਕੇਗਾ ਤੇ ਬੈਂਕਾਂ ਨੂੰ ਇਸ ਦਾ ਫਾਇਦਾ ਹੋਏਗਾ ਜਿਸ ਤੋਂ ਬਾਅਦ ਗਾਹਕਾਂ ਦੀ ਈਐਮਆਈ ਘੱਟ ਕੀਤੀ ਜਾ ਸਕਦੀ ਹੈ।

ਨਵੀਂ ਦਿੱਲੀ: ਰਿਜ਼ਰਵ ਬੈਂਕ ਆਫ ਇੰਡੀਆ (RBI) ਦੇ ਗਵਰਨਰ ਸ਼ਕਤੀਕਾਂਤ ਦਾਸ (Shaktikanta Das) ਨੇ ਅੱਜ ਪ੍ਰੈੱਸ ਕਾਨਫਰੰਸ ਕੀਤਾ। ਉਨ੍ਹਾਂ ਕਿਹਾ ਕਿ ਮੁਦਰਾ ਨੀਤੀ ਕਮੇਟੀ ਨੇ ਆਪਣੀ ਤਿੰਨ ਦਿਨਾਂ ਮੀਟਿੰਗ ਵਿੱਚ ਰੈਪੋ ਰੇਟ ਵਿੱਚ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਇਹ ਕਮੀ 0.4 ਪ੍ਰਤੀਸ਼ਤ ਹੋਵੇਗੀ ਤੇ ਇਸ ਤਰ੍ਹਾਂ ਰੈਪੋ ਰੇਟ (repo rate) ਘੱਟ ਕੇ 4 ਪ੍ਰਤੀਸ਼ਤ ਹੋ ਗਿਆ ਹੈ, ਜੋ ਪਹਿਲਾਂ 4.4 ਪ੍ਰਤੀਸ਼ਤ ਸੀ। ਐਮਪੀਸੀ ਦੀ ਬੈਠਕ 3 ਤੋਂ 5 ਜੂਨ ਤੱਕ ਹੋਣੀ ਸੀ ਪਰ ਇਹ ਪਹਿਲਾਂ ਹੀ ਹੋ ਚੁਕੀ ਹੈ ਤੇ ਬਹੁਤੇ ਮੈਂਬਰ 20-22 ਮਈ ਦੌਰਾਨ ਹੋਈ ਮੀਟਿੰਗ ਵਿੱਚ ਰੈਪੋ ਰੇਟ ਘਟਾਉਣ ਦੇ ਹੱਕ ਵਿੱਚ ਸੀ। ਹਾਲਾਂਕਿ, ਰਿਵਰਸ ਰੈਪੋ ਰੇਟ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ ਤੇ ਇਸ ਨੂੰ 3.35 ਪ੍ਰਤੀਸ਼ਤ 'ਤੇ ਬਰਕਰਾਰ ਰੱਖਿਆ ਗਿਆ ਹੈ। ਕੋਰੋਨਾ ਆਰਥਿਕਤਾ ਨੂੰ ਨੁਕਸਾਨ: ਸ਼ਕਤੀਕਾਂਤ ਦਾਸ ਨੇ ਕਿਹਾ ਕਿ ਕੋਰੋਨਾ ਸੰਕਟ ਕਾਰਨ ਆਰਥਿਕਤਾ ਨੂੰ ਨੁਕਸਾਨ ਪਹੁੰਚਿਆ ਹੈ, ਪਰ ਸਾਂਝੇ ਯਤਨਾਂ ਸਦਕਾ ਦੇਸ਼ ਇਸ ਸਥਿਤੀ ਤੋਂ ਨਿਕਲੰ ਸਕਦਾ ਹੈ। ਹਾਲਾਂਕਿ, ਵਿੱਤੀ ਸਾਲ 2020-21 ਦੌਰਾਨ ਦੇਸ਼ ਦੀ ਜੀਡੀਪੀ ਵਿਕਾਸ ਦਰ ਨਕਾਰਾਤਮਕ ਰਹੇਗੀ। ਆਉਣ ਵਾਲੇ ਸਮੇਂ ਵਿਚ ਦੇਸ਼ ਵਿਚ ਮਹਿੰਗਾਈ ਨੂੰ ਘੱਟ ਰੱਖਣਾ ਇੱਕ ਚੁਣੌਤੀ ਹੋਵੇਗਾ। ਆਰਬੀਆਈ ਦੇ ਤਾਜ਼ਾ ਫੈਸਲੇ: ਇਸ ਤੋਂ ਪਹਿਲਾਂ 27 ਅਪਰੈਲ ਨੂੰ ਆਰਬੀਆਈ ਨੇ ਐਲਾਨ ਕਰ ਮਿਊਚਲ ਫੰਡ ਨਿਵੇਸ਼ਕਾਂ ਨੂੰ 50 ਹਜ਼ਾਰ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ 17 ਅਪਰੈਲ ਨੂੰ ਆਰਬੀਆਈ ਨੇ ਇੱਕ ਪ੍ਰੈੱਸ ਕਾਨਫਰੰਸ ਕੀਤੀ ਸੀ ਤੇ ਐਨਬੀਐਫਸੀ ਤੇ ਮਾਈਕਰੋ ਵਿੱਤ ਸੰਸਥਾਵਾਂ (ਐਮਐਫਆਈ) ਲਈ 50,000 ਕਰੋੜ ਰੁਪਏ ਦਾ ਟੀਚਾ ਐਲਟੀਆਰਓ ਦਾ ਐਲਾਨ ਕੀਤਾ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਈਐਮਆਈ ਦੇਣ ਵਾਲਿਆਂ ਨੂੰ ਹੋਰ ਰਾਹਤ

Q. ਈਐਮਆਈ ਦੇਣ ਵਾਲਿਆਂ ਨੂੰ ਕਿੰਨੇ ਸਮੇਂ ਦੀ ਰਾਹਤ?
ਕਰਜ਼ਾ ਦੀਆਂ ਕਿਸ਼ਤਾਂ (ਈਐਮਆਈ) ਮੋੜਨ ਦੀ ਤਾਰੀਖ ਤਿੰਨ ਹੋਰ ਮਹੀਨਿਆਂ ਯਾਨੀ 31 ਅਗਸਤ ਲਈ ਵਧਾਈ ਗਈ ਹੈ।
Q. ਕੀ ਈਐਮਆਈ ਨਾ ਮੋੜਨ ਨਾਲ ਵਿਆਜ਼ ਦਾ ਬੋਝ ਵਧੇਗਾ?
ਹਾਂ, ਵਿੱਤੀ ਯੋਜਨਾਕਾਰਾਂ ਸਪਸ਼ਟ ਕੀਤਾ ਹੈ ਕਿ ਜੇ ਤੁਸੀਂ ਈਐਮਆਈ ਨੂੰ ਵਾਪਸ ਕਰਨ ਦੇ ਯੋਗ ਹੋ ਤਾਂ ਇਸ ਨੂੰ ਅਦਾ ਕਰਨਾ ਜਾਰੀ ਰੱਖੋ। ਨਹੀਂ ਤਾਂ, ਵਿਆਜ ਦਾ ਬੋਝ ਵਧੇਗਾ।
Q. ਪਹਿਲਾਂ ਆਰਬੀਆਈ ਨੇ ਈਐਮਆਈ 'ਚ ਕਿੰਨੀ ਰਾਹਤ ਦਿੱਤੀ ਸੀ?
ਆਰਬੀਆਈ ਨੇ ਸਾਰੇ ਟਰਮ ਲੋਨ ਲਈ 1 ਮਾਰਚ, 2020 ਤੋਂ 31 ਮਈ, 2020 ਤੱਕ ਕਰਜ਼ਾ ਮੁਆਫੀ ਸਹੂਲਤ ਵਧਾ ਦਿੱਤੀ ਸੀ।
Q.  ਲੋਨ ਮੋਰੈਟੋਰੀਅਮ ਦਾ ਕੀ ਅਰਥ ਹੈ?
ਲੋਨ ਮੋਰੈਟੋਰੀਅਮ ਦੀ ਮਿਆਦ ਵਧਾਉਣ ਦਾ ਮਤਲਬ ਇਹ ਹੈ ਕਿ ਜੇ ਤੁਸੀਂ ਚਾਹੁੰਦੇ ਹੋ, ਤਾਂ ਤਿੰਨ ਹੋਰ ਮਹੀਨਿਆਂ ਲਈ ਆਪਣਾ ਟਰਮ ਲੋਨ ਈਐਮਆਈ ਨਾ ਦਿਓ।

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget